Wednesday, April 22, 2026
BREAKING
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ

National

ਟਾਟਾ ਸਟੀਲ ਨੇ ਲੁਧਿਆਣਾ ਵਿੱਚ ਸਟੀਲ ਨਿਰਮਾਣ ਵਿੱਚ ਦਿਖਾਈ ਦਿਲਚਸਪੀ

Tata Steel may establish plant at Ludhiana

May 28, 2022 03:52 PM

ਲੁਧਿਆਣਾ: ਟਾਟਾ ਸਟੀਲ ਨੇ ਲੁਧਿਆਣਾ ਵਿੱਚ ਸਕਰੈਪ ਅਧਾਰਤ ਸਟੀਲ ਨਿਰਮਾਣ ਯੂਨਿਟ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾਈ ਹੈ।  ਜੇਕਰ ਕੰਪਨੀ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ PSIEC ਦੁਆਰਾ 100 ਏਕੜ ਦੀ ਨਿਲਾਮੀ ਵਿੱਚ 10 ਜੂਨ ਨੂੰ ਕਾਮਯਾਬ ਹੋ ਜਾਂਦੀ ਹੈ ਤੇ ਸੂਬੇ ਨੂੰ 1500 ਕਰੋੜ ਰੁਪਏ ਦਾ ਨਿਵੇਸ਼ ਮਿਲ ਸਕੇਗਾ
ਕੰਪਨੀ ਵੱਖ-ਵੱਖ ਦੇਸ਼ਾਂ ਤੋਂ ਆਯਾਤ ਕੀਤੇ ਕੱਚੇ ਮਾਲ ਦੇ ਤੌਰ 'ਤੇ ਸਕਰੈਪ ਦੀ ਵਰਤੋਂ ਕਰੇਗੀ। ਕੰਪਨੀ ਲਈ ਸਾਈਕਲ ਉਦਯੋਗ ਨੂੰ ਸਟੀਲ ਦੀ ਸਪਲਾਈ ਕਰਨਾ ਆਸਾਨ ਬਣਾਵੇਗੀ।
ਸਟੀਲ ਯੂਨਿਟ ਨਾ ਸਿਰਫ਼ ਰਾਜ ਦੀ ਆਰਥਿਕਤਾ ਵਿੱਚ ਮਦਦ ਕਰੇਗਾ ਬਲਕਿ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰੇਗਾ।

Have something to say? Post your comment

More from National

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਵਿੱਚ ਨਵੇਂ ਵਿੱਤੀ ਸਾਲ 2026–27 ਨਾਲ ਵੱਡੇ ਬਦਲਾਅ ਲਾਗੂ

ਭਾਰਤ ਵਿੱਚ ਨਵੇਂ ਵਿੱਤੀ ਸਾਲ 2026–27 ਨਾਲ ਵੱਡੇ ਬਦਲਾਅ ਲਾਗੂ

ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦਿਹਾਂਤ

ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਲਾਲ ਸਿੰਘ ਦਾ ਦਿਹਾਂਤ

ਮਾਨ ਸਰਕਾਰ ਨੇ ਫੂਡ ਪ੍ਰੋਸੈਸਿੰਗ ਨੂੰ ਦਿੱਤਾ ਹੁਲਾਰਾ, ₹350 ਕਰੋੜ ਦਾ ਨਿਵੇਸ਼ ਖਿੱਚਿਆ

ਮਾਨ ਸਰਕਾਰ ਨੇ ਫੂਡ ਪ੍ਰੋਸੈਸਿੰਗ ਨੂੰ ਦਿੱਤਾ ਹੁਲਾਰਾ, ₹350 ਕਰੋੜ ਦਾ ਨਿਵੇਸ਼ ਖਿੱਚਿਆ