Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਮਾਨ ਸਰਕਾਰ ਦਾ ਵੱਡਾ ਫੈਸਲਾ, ਸੇਵਾ ਕੇਂਦਰਾਂ 'ਚ 100 ਤੋਂ ਜ਼ਿਆਦਾ ਹੋਰ ਸੇਵਾਵਾਂ ਕੀਤੀਆਂ ਸ਼ੁਰੂ

CM Bhagwant Mann

May 28, 2022 09:16 PM

ਚੰਡੀਗੜ੍ਹ : ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ ਆਇਆ ਹੈ। ਪੰਜਾਬ ਦੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ 'ਚ ਵਾਧਾ ਕੀਤਾ ਗਿਆ ਹੈ। ਹੁਣ ਸੇਵਾ ਕੇਂਦਰਾਂ 'ਚ 100 ਤੋਂ ਜ਼ਿਆਦਾ ਨਵੀਆਂ ਸੇਵਾਵਾਂ ਮਿਲਣਗੀਆਂ। ਹੁਣ ਤਕ ਸੇਵਾ ਕੇਂਦਰਾਂ 'ਚ 380 ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦੱਸਿਆ ਕਿ ਆਮ ਲੋਕਾਂ ਤਕ ਸਹੂਲਤਾਂ ਪਹੁੰਚਾਉਣ ਲਈ ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ 'ਤੇ ਸੇਵਾਵਾਂ ਦੇਣ ਲਈ ਅੱਜ ਪੰਜਾਬ ਦੇ ਸੇਵਾ ਕੇਂਦਰਾਂ 'ਚ ਮਿਲ ਰਹੀਆਂ ਸਹੂਲਤਾਂ 'ਚ ਵਾਧਾ ਕਰਦਿਆਂ 100 ਤੋਂ ਜ਼ਿਆਦਾ ਸੇਵਾਵਾਂ ਹੋਰ ਸ਼ੁਰੂ ਕੀਤੀਆਂ ਹਨ। ਇਸ ਨਾਲ ਲੋਕਾਂ ਦਾ ਸਮਾਂ ਬਚੇਗਾ ਤੇ ਆਪਣੇ ਕੰਮਾਂ ਲਈ ਲੋਕਾਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਵੇਗਾ।

ਅੱਜ ਮੁੱਖ ਮੰਤਰੀ ਨੇ ਗਵਰਨੈਂਸ ਰਿਫਾਰਮ ਵਿਭਾਗ ਨਾਲ ਮੀਟਿੰਗ ਦੌਰਾਨ E-0ffice ਕਲਚਰ ਨੂੰ ਹੱਲਾਸ਼ੇਰੀ ਦੇਣ 'ਤੇ ਚਰਚਾ ਕੀਤੀ। ਸੀਐੱਮ ਨੇ ਕਿਹਾ ਕਿ ਆਮ ਲੋਕਾਂ ਨੂੰ ਸਹੂਲੀਅਤਾਂ ਉਨ੍ਹਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਲਈ...ਸਰਕਾਰੀ ਦਫ਼ਤਰਾਂ 'ਚ ਫਾਈਲਾਂ ਦਾ ਭਾਰ ਘਟਾਉਣ ਤੇ e-Office ਵੱਲ ਲੈ ਜਾਣ 'ਤੇ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ