Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

National

ਨੇਪਾਲ ਤਾਰਾ ਏਅਰ ਕਰੈਸ਼ : 20 ਲਾਸ਼ਾਂ ਬਰਾਮਦ; ਬਾਕੀਆਂ ਦੀ ਭਾਲ ਜਾਰੀ

Nepal Tara air crash

May 30, 2022 08:41 PM

ਨਵੀਂ ਦਿੱਲੀ : ਨੇਪਾਲ ਦੀ ਤਾਰਾ ਏਅਰ ਦਾ ਲਾਪਤਾ ਹੋਇਆ ਜਹਾਜ਼ ਕਰੈਸ਼ ਹੋ ਗਿਆ ਸੀ । ਜ਼ਿਕਰਯੋਗ ਹੈ ਕਿ ਮਸਤਾਂਗ ਦੇ ਲਾਰਜੰਗ ਵਿੱਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੁੰਦੇ ਦੇਖਿਆ ਗਿਆ ਸੀ  ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕਰਕੇ ਇੱਕ ਹੈਲੀਕਾਪਟਰ ਨੂੰ ਮੌਕੇ 'ਤੇ ਭੇਜਿਆ ਗਿਆ ਪਰ ਖਰਾਬ ਮੌਸਮ ਕਾਰਨ ਹੈਲੀਕਾਪਟਰ ਨੂੰ ਰੋਕ ਦਿੱਤਾ ਗਿਆ ਅਤੇ ਫੌਜ ਅਤੇ ਪੁਲਿਸ ਦੀਆਂ ਟੀਮਾਂ ਨੂੰ ਹਾਦਸੇ ਵਾਲੀ ਥਾਂ 'ਤੇ ਭੇਜਿਆ ਗਿਆ।

ਯਾਤਰੀ ਜਹਾਜ਼ 20 ਮਿੰਟ ਦੀ ਉਡਾਣ 'ਤੇ ਸੀ ਜਦੋਂ ਇਸ ਦਾ ਲੈਂਡ ਹੋਣ ਤੋਂ ਪੰਜ ਮਿੰਟ ਪਹਿਲਾਂ ਏਅਰ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਟੁੱਟ ਗਿਆ ਸੀ। ਹੁਣ ਜਾਣਕਾਰੀ ਮਿਲ ਰਹੀ ਹੈ ਦੇਸ਼ ਦੀ ਸਿਵਲ ਐਵੀਏਸ਼ਨ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਸਾਨੂੰ 20 ਲਾਸ਼ਾਂ ਮਿਲੀਆਂ ਹਨ ਤੇ ਬਾਕੀਆਂ ਦੀ ਭਾਲ ਜਾਰੀ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਪਹਾੜੀ ਖੇਤਰ 'ਚ ਬਾਕੀਆਂ ਲੋਕਾਂ ਦੀ ਭਾਲ ਕਰ ਰਹੇ ਹਨ।

Have something to say? Post your comment

More from National

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ਐਗਜ਼ਿਟ ਪੋਲ 2026: ਸਿਆਸੀ ਮੈਦਾਨ ’ਚ ਹਲਚਲ ਬੰਗਾਲ ਵਿੱਚ ਫਸਵੀਂ ਟੱਕਰ, ਦੱਖਣੀ ਸੂਬਿਆਂ ਵਿੱਚ ਤਬਦੀਲੀ ਦੇ ਸੰਕੇਤ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ED ਦੇ ਛਾਪੇ, ਸਿਆਸਤ ਦੇ ਸਾਏ: ਲਵਲੀ ਗਰੁੱਪ ਘੇਰੇ ‘ਚ, ਸਵਾਲਾਂ ਦੇ ਤੀਰ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਹੋਰਮੁਜ਼ ਤਣਾਅ ਨਾਲ ਤੇਲ ਦੀਆਂ ਕੀਮਤਾਂ ਵਿੱਚ ਉਛਾਲ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਅਸਮ ਪਾਸਪੋਰਟ ਵਿਵਾਦ ਭੜਕਿਆ: ਪਵਨ ਖੇੜਾ ਦੇ ਦਿੱਲੀ ਘਰ ਉੱਤੇ ਅਸਮ ਪੁਲਿਸ ਦੀ ਛਾਪਾ, ਹਿਮੰਤਾ ਦੀ ਪਤਨੀ ਨੇ ਕੀਤੀ ਐਫਆਈਆਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਕੇਂਦਰੀ ਬਜਟ 2026: ਸਿਹਤ ਸੈਕਟਰ ਨੂੰ ₹1 ਲੱਖ ਕਰੋੜ ਤੋਂ ਵੱਧ ਦਾ ਬੂਸਟ, ਕੈਂਸਰ ਦੀਆਂ ਦਵਾਈਆਂ ਸਸਤੀਆਂ, ਪਰ ਰਾਜਾਂ ਦੀਆਂ ਚੁਣੌਤੀਆਂ ਬਰਕਰਾਰ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਬੰਗਾਲ: ਰੇਲਵੇ ਸਟੇਸ਼ਨ ਤੋਂ 14 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ, ਫ਼ਰਜ਼ੀ ਆਧਾਰ ਕਾਰਡ ਬਰਾਮਦ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੱਛਮੀ ਏਸ਼ੀਆ ਸੰਕਟ: ਪ੍ਰਧਾਨ ਮੰਤਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ

ਭਾਰਤ ਦੇ ਲਗਭਗ ਹਰ ਪਿੰਡ ਤੱਕ ਬੈਂਕਿੰਗ ਸਹੂਲਤ ਪਹੁੰਚੀ