Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਿਆ ਮੌਤ ਦਾ ਡਰ, ਕਿਹਾ- ਪੰਜਾਬ ਪੁਲਿਸ ਕਰ ਸਕਦੀ ਐਨਕਾਊਂਟਰ

Lawrence Bishnoi

May 30, 2022 08:54 PM

ਨਵੀਂ ਦਿੱਲੀ : ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਐਨਆਈਏ ਕੋਰਟ  ਵਿੱਚ ਪਟੀਸ਼ਨ ਦਾਇਰ ਕਰਕੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਵਿਰੋਧੀ ਗਿਰੋਹ ਲਾਰੇਂਸ ਬਿਸ਼ਨੋਈ ਨੂੰ ਮਾਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦਾ ਫਰਜ਼ੀ ਮੁਕਾਬਲਾ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪਟੀਸ਼ਨ 'ਚ ਬਿਸ਼ਨੋਈ ਵਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਸ ਦੀ ਹਿਰਾਸਤ ਪੰਜਾਬ ਜਾਂ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਨਹੀਂ ਦਿੱਤੀ ਜਾਣੀ ਚਾਹੀਦੀ। ਉਸ ਦੀ ਸਰੀਰਕ ਕਸਟਡੀ ਕਿਸੇ ਹੋਰ ਸੂਬੇ ਦੀ ਪੁਲਿਸ ਨੂੰ ਦੇਣ ਦੀ ਲੋੜ ਨਹੀਂ ਹੈ। ਪੁਲਿਸ ਉਸ ਤੋਂ ਜੇਲ੍ਹ ਵਿੱਚ ਵੀ ਪੁੱਛਗਿੱਛ ਕਰ ਸਕਦੀ ਹੈ। ਜੇਕਰ ਉਸ ਨੂੰ ਕਿਸੇ ਹੋਰ ਸੂਬੇ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ ਤਾਂ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਸਕਦਾ ਹੈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ