Monday, June 22, 2026
BREAKING
ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Punjab

ਸੁਖਬੀਰ ਬਾਦਲ ਤੇ ਕੈਪਟਨ ਸਣੇ ਕਈ ਵਿਰੋਧੀ ਆਗੂਆਂ ਨੇ ਪਹਿਲਾਂ ਮੂਸੇਵਾਲਾ ਨੂੰ ਕਿਹਾ ਗੈਂਗਸਟਰ, ਹੁਣ ਕਰ ਰਹੇ ਨੇ ਹਮਦਰਦੀ ਦਾ ਡਰਾਮਾ : ਮਲਵਿੰਦਰ ਕੰਗ

Malwinder Singh Kang

June 02, 2022 08:10 PM

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਗੰਦੀ ਰਾਜਨੀਤੀ ਕੀਤੀ ਹੈ। ਕੰਗ ਨੇ ਗਾਇਕ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਸਿੱਧੂ ਮੂਸੇਵਾਲਾ ਨੇ ਆਪਣੇ ਗੀਤਾਂ ਰਾਹੀਂ ਦੇਸ਼ ਵਿਦੇਸ਼ ਵਿੱਚ ਪੰਜਾਬੀ ਸੱਭਿਆਚਾਰ ਦਾ ਮਾਣ ਵਧਾਇਆ ਅਤੇ ਬਹੁਤ ਘੱਟ ਉਮਰ ’ਚ ਵੱਡੀ ਸਫ਼ਲਤਾ ਅਤੇ ਸ਼ੋਹਰਤ ਪ੍ਰਾਪਤ ਕੀਤੀ ਸੀ। ਅਜਿਹੀ ਪ੍ਰਸਿੱਧ ਸਖ਼ਸ਼ੀਅਤ ਦੀ ਮੌਤ ’ਤੇ ਰਾਜਨੀਤੀ ਕਰਨਾ ਬੇਹੱਦ ਨਿੰਦਣਯੋਗ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਸਾਹਮਣੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਤਰੁਣ ਚੁੱਘ ਦੀਆਂ ਪੁਰਾਣੀਆਂ ਵੀਡੀਓਜ਼ ਪੇਸ਼ ਕੀਤੀਆਂ, ਜਿਨਾਂ ’ਚ ਇਹ ਸਾਰੇ ਆਗੂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਦੱਸ ਰਹੇ ਹਨ। ਉਨਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਇਹ ਆਗੂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਕਹਿੰਦੇ ਸਨ, ਪਰ ਹੁਣ ਉਸ ਦੀ ਮੌਤ ’ਤੇ ਹਮਦਰਦ ਬਣਨ ਦਾ ਡਰਾਮਾ ਕਰ ਰਹੇ ਹਨ।

ਮਲਵਿੰਦਰ ਸਿੰਘ ਕੰਗ ਨੇ ਸਵਾਲ ਕੀਤਾ ਕਿ ਪੰਜਾਬ ਵਿੱਚ ਅੱਜ ਗੈਂਗਸਟਰਾਂ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ, ਪਰ ਕੀ ਇਨਾਂ ਗੈਂਗਸਟਰਾਂ ਨੂੰ ਆਮ ਆਦਮੀ ਪਾਰਟੀ ਨੇ ਪੈਦਾ ਨਹੀਂ ਕੀਤਾ ਹੈ? ਪਿਛਲੀਆਂ ਸਰਕਾਰਾਂ ’ਚ ਰਹੇ ਭਿ੍ਰਸ਼ਟ ਆਗੂਆਂ ਨੇ ਆਪਣੇ ਸੁਆਰਥੀ ਹਿੱਤਾਂ ਦੀ ਪੂਰਤੀ ਲਈ ਇਨਾਂ ਨੂੰ ਪੈਦਾ ਕੀਤਾ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਇਨਾਂ ਗੈਂਗਸਟਰਾਂ ਨੂੰ ਜੜਾਂ ਤੋਂ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਸੂਬੇ ’ਚੋਂ ਕਰਾਇਮ, ਕਰੀਮੀਨਲ ਅਤੇ ਗੈਂਗਸਟਰ ਕਲਚਰ ਨੂੰ ਮਾਨ ਸਰਕਾਰ ਖ਼ਤਮ ਕਰਕੇ ਰਹੇਗੀ। ਪੰਜਾਬ ’ਚ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨ ਵਾਲਾ ਮਹੌਲ ਬਣਾਉਣ ਲਈ ਆਪ ਦੀ ਸਰਕਾਰ ਦਿ੍ਰੜ ਸਕੰਲਪ ਹੈ।  

ਕੰਗ ਨੇ ਕਿਹਾ, ‘‘ਮਾਨ ਸਰਕਾਰ ਸਿੱਧੂ ਮੂਸੇਵਾਲਾ ਦੀ ਹੱਤਿਆ ’ਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਨੂੰ ਸਖ਼ਤ ਸਜ਼ਾ ਦੇਵੇਗੀ। ਇੱਕ ਵੀ ਦੋਸ਼ੀ ਬਚ ਨਹੀਂ ਸਕੇਗਾ। ਸਰਕਾਰ ਨੇ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕਰ ਦਿੱਤਾ ਹੈ। ਐਸ.ਆਈ.ਟੀ, ਸਥਾਨਕ ਪੁਲੀਸ ਅਤੇ ਹੋਰ ਜਾਂਚ ਏਜੰਸੀਆਂ ਲਗਾਤਾਰ ਇਸ ਮਾਮਲੇ ਦੇ ਸਬੂਤ ਇੱਕਠੇ ਕਰ ਰਹੀਆਂ ਹਨ। ਮੁੱਖ ਮੰਤਰੀ ਖ਼ੁਦ ਵੀ ਇਸ ਮਾਮਲੇ ਦੀ ਰਿਪੋਰਟ ਲੈ ਰਹੇ ਹਨ। ਜਲਦੀ ਹੀ ਸਬੂਤਾਂ ਨਾਲ ਸਾਰੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਦੇ ਨਾਂ ਸਾਮਹਣੇ ਆ ਜਾਣਗੇ।’’

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ