Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਿੱਧੂ ਮੂਸੇਵਾਲਾ ਕਤਲ ਕੇਸ: ਹਾਈ ਕੋਰਟ ਨੇ ਆਪਣੇ ਜੱਜ ਤੋਂ ਜਾਂਚ ਦੀ ਪਟੀਸ਼ਨ ਕਿਤੀ ਖਾਰਜ

June 04, 2022 10:56 AM

Moosewala Killing: 'ਆਪ' ਸਰਕਾਰ ਨੇ ਸੋਮਵਾਰ ਨੂੰ ਹਾਈਕੋਰਟ ਨੂੰ ਪੱਤਰ ਲਿਖ ਕੇ ਮੂਸੇਵਾਲਾ ਦੀ ਹੱਤਿਆ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਇੱਕ ਜੱਜ ਨਿਯੁਕਤ ਕਰਨ ਦੀ ਅਪੀਲ ਕੀਤੀ ਸੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ-ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਮੌਜੂਦਾ ਜੱਜ ਤੋਂ ਜਾਂਚ ਦੀ ਪੰਜਾਬ ਸਰਕਾਰ ਦੀ ਬੇਨਤੀ ਨੂੰ ਠੁਕਰਾ ਦਿੱਤਾ । ਹਾਈ ਕੋਰਟ ਇਸ ਵੇਲੇ ਪ੍ਰਵਾਨਿਤ ਗਿਣਤੀ ਤੋਂ 38 ਘੱਟ ਹੈ। ਹਾਈ ਕੋਰਟ ਵਿੱਚ ਤਕਰੀਬਨ 4,49,112 ਲੱਖ ਕੇਸ ਪੈਂਡਿੰਗ ਹਨ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਸੀ ਕਿ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਪਰਿਵਾਰ ਨੇ ਸਰਕਾਰੀ ਕਾਰਵਾਈ ਦੀ ਉਡੀਕ ਵਿੱਚ ਮੂਸੇਵਾਲਾ ਦੇ ਸਸਕਾਰ ਨੂੰ ਇੱਕ ਦਿਨ ਲਈ ਰੋਕ ਦਿੱਤਾ ਸੀ। ਗ੍ਰਹਿ ਸਕੱਤਰ ਵੱਲੋਂ ਹਾਈਕੋਰਟ ਨੂੰ ਦਿੱਤੇ ਗਏ ਪੱਤਰ ਤੋਂ ਬਾਅਦ ਹੀ ਗਾਇਕ ਦੇ ਜੱਦੀ ਪਿੰਡ ਵਿੱਚ ਡੇਰਾ ਲਾ ਕੇ ਬੈਠੇ ਪਰਿਵਾਰ ਅਤੇ ਕਾਂਗਰਸੀ ਆਗੂ ਮੂਸੇਵਾਲਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਣ ਲਈ ਰਾਜ਼ੀ ਹੋ ਗਏ ਸਨ।

ਸਰਕਾਰ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ