Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਹਾਈਕੋਰਟ ਪੁੱਜੇ ਗੈਂਗਸਟਰ; ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਐਂਨਕਾਊਂਟਰ ਦਾ ਡਰ

Sidhu Moosewala murder

June 07, 2022 09:28 AM

ਮੋਹਾਲੀ : ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੇ ਗੈਂਗਸਟਰ ਚਰਚਾ ਵਿਚ ਆ ਗਏ ਹਨ। ਲੋਕਾਂ ਲਈ ਡਰ ਦਾ ਕਾਰਨ ਬਣੇ ਗੈਂਗਸਟਰ ਵੀ ਇਨ੍ਹੀਂ ਦਿਨੀਂ ਦਹਿਸ਼ਤ ਵਿਚ ਹਨ। ਮੌਤ ਦੇ ਡਰ ਕਾਰਨ ਇਹ ਗੈਂਗਸਟਰ ਫ਼ਰਿਆਦੀ ਬਣ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ 'ਚ ਪਹੁੰਚ ਰਹੇ ਹਨ। ਪਿਛਲੇ ਹਫਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜਾਨ ਨੂੰ ਖ਼ਤਰਾ ਦੱਸ ਕੇ ਪਟੀਸ਼ਨ ਦਾਇਰ ਕੀਤੀ ਸੀ। ਉਕਤ ਪਟੀਸ਼ਨ ਨੂੰ ਹਾਈ ਕੋਰਟ ਨੇ ਖਾਰਜ ਕਰ ਦਿੱਤਾ ਸੀ। ਹੁਣ ਦੋ ਹੋਰ ਗੈਂਗਸਟਰਾਂ ਜੰਗੂ ਭਗਵਾਨਪੁਰੀਆ ਤੇ ਅਮਿਤ ਡਾਗਰ ਨੇ ਵੀ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਲਈ ਹਾਈ ਕੋਰਟ ਤੋਂ ਮੰਗ ਕੀਤੀ ਸੀ। ਹਾਈ ਕੋਰਟ ਦੀ ਵੈਕੇਸ਼ਨ ਬੈਂਚ ਨੇ ਸੋਮਵਾਰ ਨੂੰ ਇਨ੍ਹਾਂ ਦੋਵਾਂ ਪਟੀਸ਼ਨਾਂ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਜੱਗੂ ਭਗਵਾਨਪੁਰੀਆ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਉਹ ਉਥੇ ਹੀ ਪਟੀਸ਼ਨ ਦਾਖਲ ਕਰੇ। ਕੋਰਟ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਤਿਹਾੜ ਜੇਲ੍ਹ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਦੂਜੇ ਪਾਸੇ ਬਠਿੰਡਾ ਜੇਲ੍ਹ ਵਿਚ ਬੰਦ ਗੈਂਗਸਟਰ ਅਮਿਤ ਡਾਗਰ ਨੇ ਇਸੇ ਤਰ੍ਹਾਂ ਦੀ ਮੰਗ 'ਤੇ ਹਾਈ ਕੋਰਟ ਨੇ ਉਸ ਨੂੰ ਟਰਾਇਲ ਕੋਰਟ 'ਚ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ। ਤਿਹਾੜ ਜੇਲ੍ਹ ਵਿਚ ਬੰਦ ਜੱਗੂ ਭਗਵਾਨਪੁਰੀਆ ਵੱਲੋਂ ਉਸ ਦੀ ਮਾਂ ਨੇ ਹਾਈ ਕੋਰਟ ਨੇ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜਾਂਚ ਤੇ ਪੁੱਛਗਿੱਛ ਲਈ ਜੱਗੂ ਨੂੰ ਬੁਲਟ ਪਰੂਫ ਜੈਕਟ ਪਹਿਨਾ ਕੇ ਅਤੇ ਬੁਲਟ ਪਰੂਫ ਕਾਰ ਵਿਚ ਹੀ ਜੇਲ੍ਹ 'ਚੋਂ ਬਾਹਰ ਲਿਆਂਦਾ ਜਾਵੇ। ਕਾਰਨ, ਉਸ ਦੇ ਵਿਰੋਧੀ ਗੈਂਗਸਟਰ ਉਸ 'ਤੇ ਹਮਲਾ ਕਰ ਸਕਦੇ ਹਨ। ਇੰਨਾ ਹੀ ਨਹੀਂ, ਜੱਗੂ ਦੀ ਮਾਂ ਨੇ ਪੁਲਿਸ 'ਤੇ ਵੀ ਆਪਣੇ ਪੁੱਤਰ ਦਾ ਪੁਲਿਸ ਮੁਕਾਬਲਾ ਕਰਨ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਸਬੰਧ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਪਿਛਲੇ ਸਾਲ ਵਿੱਕੀ ਮਿੱਡੂਖੇੜਾ ਦੀ ਹੱਤਿਆ ਵਿਚ ਜਦੋਂ ਕੋਈ ਕਾਮਯਾਬੀ ਨਹੀਂ ਮਿਲੀ ਸੀ ਤਾਂ ਪੁਲਿਸ ਨੇ ਉਸ ਦੇ ਪੁੱਤਰ ਦਾ ਨਾਂ ਇਸ ਮਾਮਲੇ ਵਿਚ ਸ਼ਾਮਲ ਕਰ ਦਿੱਤਾ ਸੀ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ