Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Punjab

ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਰਾਹੁਲ ਗਾਂਧੀ, ਮਾਨਸਾ ਜਾ ਰਿਹਾ ਕਾਫਲਾ ਲਗਪਗ 15 ਮਿੰਟ ਤਕ ਭਟਕਦਾ ਰਿਹਾ

Sidhu Moosewala Murder

June 07, 2022 12:52 PM

ਮਾਨਸਾ: ਕਾਂਗਰਸੀ ਲੀਡਰ ਰਾਹੁਲ ਗਾਂਧੀ ਅੱਜ ਸਿੱਧੂ ਮੂਸੇਵਾਲਾ ਦੇ ਘਰ ਅਫ਼ਸੋਸ ਪ੍ਰਗਟ ਕਰਨ ਲਈ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਵੀ ਮੌਜੂਦ ਰਹੀ।ਪੰਜਾਬ ਦੌਰੇ 'ਤੇ ਆਏ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਵੱਡੀ ਖ਼ਾਮੀ ਸਾਹਮਣੇ ਆਈ ਹੈ। ਮਾਨਸਾ ਜਾ ਰਹੇ ਰਾਹੁਲ ਦਾ ਕਾਫ਼ਲਾ ਗ਼ਲਤ ਰਸਤੇ ਭਟਕ ਗਿਆ। ਕਰੀਬ 15 ਮਿੰਟ ਤਕ ਕਾਫ਼ਲਾ ਗ਼ਲਤ ਰੂਟ 'ਤੇ ਰਿਹਾ। ਰਾਹੁਲ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਆਏ ਹਨ। ਉਹ ਚੰਡੀਗੜ੍ਹ ਤੋਂ ਸੜਕ ਮਾਰਗ ਰਾਹੀਂ ਇੱਥੇ ਪਹੁੰਚੇ। 12 ਵਜੇ ਰਾਹੁਲ ਮੂਸੇਵਾਲਾ ਦੇ ਘਰ ਪਹੁੰਚੇ। ਜ਼ਿਕਰਯੋਗ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ ਸੀ ਤਾਂ ਉਹ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਗਏ ਸਨ। ਸਿੱਧੂ ਮੂਸੇਵਾਲਾ ਦਾ ਪਰਿਵਾਰ 4 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਮਿਲ ਚੁੱਕਾ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ। ਉਧਰ, ਚਰਚਾ ਹੈ ਕਿ ਬੇਸ਼ੱਕ ਕਾਂਗਰਸੀ ਨੇਤਾ ਰਾਹੁਲ ਗਾਂਧੀ ਅਫ਼ਸੋਸ ਪ੍ਰਗਟ ਕਰਨ ਲਈ ਆਏ ਹਨ ਪਰ ਪੰਜਾਬ ਕਾਂਗਰਸ ’ਚੋਂ ਕਈ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਸੂਬੇ ਦਾ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ।  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਇਸ ਦਿਨ ਦੇ ਸਬੰਧ ਵਿੱਚ ਪਰਿਵਾਰ ਤੇ ਦੋਸਤਾਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਗਈ ਹੈ। ਪਰਿਵਾਰ ਨੇ ਹੱਥ ਜੋੜ ਕੇ ਬੇਨਤੀ ਕੀਤੀ ਕਿ 8 ਤਰੀਕ ਨੂੰ ਨੌਜਵਾਨ ਪੱਗ ਬੰਨ੍ਹ ਕੇ ਭੋਗ ਵਿੱਚ ਸ਼ਾਮਲ ਹੋਣ।

Have something to say? Post your comment

More from Punjab

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ  ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

2.5 ਲੱਖ ਪੈਨਸ਼ਨਰ ਪੈਨਸ਼ਨ ਤੋਂ ਵਾਂਝੇ ਨਵੇਂ ਪੋਰਟਲ ਦੀ ਤਕਨੀਕੀ ਖ਼ਰਾਬੀ ਕਾਰਨ ਪੰਜਾਬ ਦੇ ਬਜ਼ੁਰਗ ਪਰੇਸ਼ਾਨ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਲੋਹਗੜ੍ਹ ਸਮਾਰਕ ਨੂੰ ਮਿਲੇਗੀ ਨਵੀਂ ਪਹਿਚਾਣ, ਵਿਰਾਸਤ ਨਾਲ ਜੋੜੇਗਾ ਨਵਾਂ ਵਿਕਾਸ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਮਾਤ੍ਰ-ਸਮ੍ਰਿਤੀ ਤੋਂ ਪ੍ਰਕਾਸ਼-ਕਾਵਿ ਤੱਕ: ਭਾਈ ਬਲਦੀਪ ਸਿੰਘ ਨੇ ਕਾਵਿ-ਸੰਧਿਆ ਵਿੱਚ ਮੋਹ ਲਏ ਸਰੋਤੇ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਪੁੰਨ ਦਾ ਕਾਰਜ: ਗੁੱਡਵਿਲ ਸੁਸਾਇਟੀ ਨੇ ਜੋੜੇ ਹੱਥ, ਨਮ ਅੱਖਾਂ ਨਾਲ ਵਿਦਾ ਹੋਈ 'ਧੀ'—ਸਮਾਜਿਕ ਸਾਂਝ ਦੀ ਨਵੀਂ ਇਬਾਰਤ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ

ਅਮਿਤ ਸ਼ਾਹ ED/CBI ਰਾਹੀਂ 'ਆਪ' ਸੰਸਦ ਮੈਂਬਰ ਤੋੜਨ ਦੀ ਸਾਜ਼ਿਸ਼ 'ਚ : ਮੀਤ ਹੇਅਰ