Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Business

RBI ਦਾ ਯੂਜ਼ਰਜ਼ ਨੂੰ ਤੋਹਫਾ, ਬਿਨਾਂ OTP ਦੇ 15,000 ਰੁਪਏ ਤਕ ਕਰ ਸਕੋਗੇ ਆਟੋ ਪੇਮੈਂਟ

RBI Banks

June 08, 2022 05:54 PM

ਨਵੀਂ ਦਿੱਲੀ : ਭਾਰਤੀ ਰਿਜ਼ਰਵ ਨੇ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਆਟੋ ਡੈਬਿਟ ਕਰਨ ਵਾਲੇ ਯੂਜ਼ਰਜ਼ ਨੂੰ ਵੱਡਾ ਤੋਹਫਾ ਦਿੱਤਾ ਹੈ। ਆਰਬੀਆਈ ਨੇ ਆਟੋ ਡੈਬਿਟ ਯਾਨੀ ਰੇਕਰਿੰਗ ਪੇਮੈਂਟ ਦੀ ਸੀਮਾ 5000 ਰੁਪਏ ਤੋਂ ਵਧਾ ਕੇ 15,000 ਰੁਪਏ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ 2021 ਤੋਂ ਪਹਿਲਾਂ ਆਵਰਤੀ ਭੁਗਤਾਨ ਦੀ ਸੀਮਾ 2000 ਰੁਪਏ ਹੁੰਦੀ ਸੀ। ਪਰ ਆਟੋ ਪੇਮੈਂਟ ਦੇ ਵਧਦੇ ਰੁਝਾਨ ਕਾਰਨ ਆਰਬੀਆਈ ਨੇ ਇਸਦੀ ਸੀਮਾ ਵਧਾ ਕੇ 15000 ਰੁਪਏ ਕਰ ਦਿੱਤੀ ਹੈ।

ਕੀ ਹੁੰਦੀ ਹੈ ਰੇਕਰਿੰਗ ਪੇਮੈਂਟ?

ਸਭ ਤੋਂ ਪਹਿਲਾਂ ਸਵਾਲ ਇਹ ਉੱਠਦਾ ਹੈ ਕਿ ਰੇਕਰਿੰਗ ਪੇਮੈਂਟ ਕੀ ਹੈ? ਤਾਂ ਅਸੀਂ ਤੁਹਾਨੂੰ ਦੱਸ ਦੇਈਏ ਕਿ ਰੇਕਰਿੰਗ ਪੇਮੈਂਟ ਇੱਕ ਆਟੋਮੈਟਿਕ ਭੁਗਤਾਨ ਹੈ। ਆਟੋ ਪੇਮੈਂਟ ਲਈ OTP ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ, ਭੁਗਤਾਨ ਹਰ ਮਹੀਨੇ ਆਪਣੇ ਆਪ ਹੋ ਜਾਵੇਗਾ। ਇਹ ਨਿਯਮ ਪਹਿਲੀ ਵਾਰ 1 ਅਕਤੂਬਰ 2021 ਨੂੰ ਆਰਬੀਆਈ ਦੁਆਰਾ ਆਟੋ ਡੈਬਿਟ ਬਾਰੇ ਲਾਗੂ ਕੀਤਾ ਗਿਆ ਸੀ। ਇਸ ਵਿੱਚ, ਆਟੋ ਡੈਬਿਟ ਵਾਲੇ ਦਿਨ, ਬੈਂਕਾਂ ਨੂੰ ਗਾਹਕ ਨੂੰ 24 ਘੰਟੇ ਪਹਿਲਾਂ ਸੰਦੇਸ਼ ਭੇਜਣਾ ਹੁੰਦਾ ਹੈ।

ਰੇਕਰਿੰਗ ਯਾਨੀ ਆਟੋ ਪੇਮੈਂਟ ਦੀ ਵਰਤੋਂ ਹਰ ਮਹੀਨੇ ਸਥਿਰ ਸੇਵਾਵਾਂ ਲਈ ਕੀਤੀ ਜਾਂਦੀ ਹੈ। ਉਦਾਹਰਨ ਲਈ, ਰੇਕਰਿੰਗ ਭੁਗਤਾਨਾਂ ਦੀ ਵਰਤੋਂ ਬਿਜਲੀ ਦੇ ਬਿੱਲਾਂ, ਓਟੋਟੀ ਪਲੇਟਫਾਰਮਾਂ ਜਿਵੇਂ ਕਿ Netflix, Amazon Prime ਵਰਗੇ ਭੁਗਤਾਨਾਂ ਲਈ ਕੀਤੀ ਜਾਂਦੀ ਹੈ। ਇਹ ਸਾਰੀਆਂ ਸੇਵਾਵਾਂ ਬਿਨਾਂ OTP ਦੇ ਆਪੋ-ਆਪਣੀਆਂ ਮਿਤੀਆਂ 'ਤੇ ਡੈਬਿਟ ਕੀਤੀਆਂ ਜਾਂਦੀਆਂ ਹਨ।

ਆਰਬੀਆਈ ਮੁਤਾਬਕ ਜ਼ਿਆਦਾਤਰ ਬੈਂਕ ਆਟੋ ਡੈਬਿਟ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਆਟੋ ਡੈਬਿਟ ਲੈਣ-ਦੇਣ ਦੀ ਗਿਣਤੀ ਦਿਨ-ਬ-ਦਿਨ ਵਧ ਰਹੀ ਹੈ। ਵਰਤਮਾਨ ਵਿੱਚ, ਇਸ ਸਹੂਲਤ ਦੇ ਤਹਿਤ 6.25 ਕਰੋੜ ਤੋਂ ਵੱਧ ਲੈਣ-ਦੇਣ ਹੋਏ ਹਨ। ਇਸ ਵਿੱਚ 3,400 ਅੰਤਰਰਾਸ਼ਟਰੀ ਵਪਾਰੀ ਸ਼ਾਮਲ ਹਨ। ਅਜਿਹੇ 'ਚ ਆਰਬੀਆਈ ਨੇ ਆਟੋ ਪੇਮੈਂਟ ਦੀ ਸੀਮਾ ਵਧਾਉਣ ਦਾ ਐਲਾਨ ਕੀਤਾ ਹੈ।

Have something to say? Post your comment

More from Business

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਸੋਨੇ ਦੀਆਂ ਕੀਮਤਾਂ ਵਿੱਚ 3% ਦਾ ਉਛਾਲ : ਵਿਸ਼ਵ ਬਾਜ਼ਾਰਾਂ ਵਿੱਚ ਭਾਰੀ ਉਥਲ-ਪੁਥਲ, ਤੇਲ ਦੀਆਂ ਕੀਮਤਾਂ ਅਤੇ ਜੰਗੀ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਸਹਿਮ

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਹਵਾਈ ਸਫ਼ਰ ਹੋਇਆ ਮਹਿੰਗਾ: ਇੰਡੀਗੋ ਨੇ ਅੱਜ ਤੋਂ ਲਾਗੂ ਕੀਤਾ ਨਵਾਂ ‘ਫਿਊਲ ਸਰਚਾਰਜ’

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

ਸ਼ੇਅਰ ਬਾਜ਼ਾਰ ਵਿੱਚ ਵੱਡਾ ਉਛਾਲ: ਸੈਂਸੈਕਸ 1,800 ਅੰਕਾਂ ਤੋਂ ਪਾਰ, ਨਿਵੇਸ਼ਕਾਂ ਦੇ ਚਿਹਰੇ ਖਿੜੇ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

OpenAI ਅਤੇ Anthropic 2026 ਵਿਚ IPO ਲਈ ਤਿਆਰੀਆਂ ਕਰ ਰਹੀਆਂ ਹਨ

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

Elon Musk ਦੀ SpaceX IPO ਦੀ ਤਿਆਰੀ — ਕੀ Starlink ਪੰਜਾਬ ਦੇ ਪਿੰਡਾਂ ‘ਚ ਇੰਟਰਨੈੱਟ ਕ੍ਰਾਂਤੀ ਲਿਆਵੇਗਾ?

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਪੱਛਮੀ ਏਸ਼ੀਆ ਸੰਕਟ: ਭਾਰਤੀ ਅਰਥਵਿਵਸਥਾ ਅਤੇ ਊਰਜਾ ਸੁਰੱਖਿਆ 'ਤੇ ਪ੍ਰਭਾਵ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ

ਪੰਜਾਬ ਇਨਵੈਸਟਰ ਸਮਿਟ 2026: 12,000 ਕਰੋੜ ਦਾ ਨਿਵੇਸ਼; ਮੋਹਾਲੀ ਬਣੇਗਾ ਦੇਸ਼ ਦਾ ਨਵਾਂ 'ਟਾਇਰ-1' ਆਈ.ਟੀ. ਹੱਬ