Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Amrit Vele Hukamnama Sahib – Sri Darbar Sahib, Sri Amritsar | 01 January 2026

January 01, 2026 06:27 AM

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ਰਾਮਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ਇਨ੍ ਮੈ ਕਛੁ ਨਾਹਿ ਤੇਰੋਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਆਈ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿਨਿਖੇਧ ਰਾਮ ਨਾਮੁ ਲੇਹੀ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

 

रागु धनासरी बाणी भगत कबीर जी की सतिगुर प्रसादि ॥राम सिमरि राम सिमरि राम सिमरि भाई रामनाम सिमरन बिनु बूडते अधिकाई ॥१॥ रहाउ बनिता सुत देह ग्रेह संपति सुखदाई इन्ह मै कछु नाहि तेरोकाल अवध आई ॥१॥ अजामल गज गनिका पतित करम कीने तेऊ उतरि पारि परे राम नाम लीने ॥२॥सूकर कूकर जोनि भ्रमे तऊ लाज आई राम नाम छाडि अंम्रित काहे बिखु खाई ॥३॥ तजि भरम करमबिधि निखेध राम नामु लेही गुर प्रसादि जन कबीर रामु करि सनेही ॥४॥५॥

 

Raag Dhhanaasaree, The Word Of Devotee Kabeer JeeOne Universal Creator God. By The Grace Of The True Guru: Remember the Lord, remember the Lord, remember the Lord in meditation, O Siblings of Destiny. Without remembering the Lord's Name in meditation, a great many are drowned. ||1|| Pause || Your spouse, children, body, house and possessions - you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world - ocean, by chanting the Lord's Name. ||2|| You have wandered in reincarnation, as pigs and dogs - did you feel no shame ?  Forsaking the Ambrosial Name of the Lord, why do you eat poison ? ||3|| Abandon your doubts about do's and dont's, and take to the Lord's Name. By Guru's Grace, O Daas Kabeer Ji, love the Lord. ||4||5||

 

ਭਾਈ = ਹੇ ਭਾਈ! ਬੂਡਤੇ = (ਸੰਸਾਰ = ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ 'ਨਾਰਾਇਣ' ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ = ਪ੍ਰਭੂਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾਵਿਕਾਰੀ ਜੀਵਨ ਵਲੋਂ ਬਚਾਉਣ ਲਈ 'ਰਾਮ ਰਾਮ' ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨। ਸੂਕਰ = ਸੂਰ। ਕੂਕਰ = ਕੁੱਤੇ। ਭ੍ਰਮੇ = ਭਟਕਦੇ ਰਹੇ। ਤਊ = ਤਾਂ ਭੀ। ਬਿਖੁ = ਜ਼ਹਿਰ।੩। ਤਜਿ = ਛੱਡ ਦੇਹ। ਬਿਧਿ ਕਰਮ = ਉਹਕਰਮ ਜੋ ਵਿਧੀ ਅਨੁਸਾਰ ਹੋਣ, ਉਹ ਕਰਮ ਜਿਨ੍ਹਾਂ ਦੇ ਕਰਨ ਦੀ ਆਗਿਆ ਸ਼ਾਸਤ੍ਰਾਂ ਵਲੋਂ ਮਿਲੀ ਹੋਵੇ। ਨਿਖੇਧ ਕਰਮ = ਉਹਕੰਮ ਜਿਨ੍ਹਾਂ ਦੇ ਕਰਨ ਬਾਰੇ ਸ਼ਾਸਤ੍ਰਾਂ ਵਲੋਂ ਮਨਾਹੀ ਹੋਵੇ। ਬਿਧਿ = ਆਗਿਆ। ਨਿਖੇਧ = ਮਨਾਹੀ। ਸਨੇਹੀ = ਪਿਆਰਾ, ਸਾਥੀ।੪।

 

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾਹੈ।ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ - ਇਹ ਸਾਰੇ ਸੁਖ ਦੇਣ ਵਾਲੇਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿਜਾਇਗਾ ॥੧॥ ਅਜਾਮਲ, ਗਜ, ਗਨਿਕਾ - ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) ਪਰਮਾਤਮਾ ਦਾਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ - ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ।ਕਬੀਰ ਜੀ ਕਹਿੰਦੇ ਹਨ, ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ(ਸਾਥੀ) ਬਣਾ ॥੪॥੫॥

 

अर्थ: हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किएबिना बहुत सारे जीव(विकारों में) डूब जाते हैं।1 रहाउ।पत्नी, पुत्र, शरीर, घर, दौलत - ये सारे सुख देने वालेप्रतीत होते हैं, पर जब मौत रूपी तेरा आखिरी समय आया, तो इनमें से कोई भी तेरा अपना नहीं रह जाएगा।1।अजामल, गज, गनिका -ये विकार करते रहे, पर जब परमात्मा का नाम इन्होंने सिमरा, तो ये भी (इनविकारों में से) पार लांघ गए।2(हे सज्जन!) तू सूअर, कुत्ते आदि की जूनियों में भटकता रहा, फिर भी तुझे(अब) शर्म नहीं आई (कि तू अभी भी नाम नहीं सिमरता) परमात्मा का अमृत-नाम विसार के क्यों (विकारोंका) जहर खा रहा है?3(हे भाई!) शास्त्रों के अनुसार किए जाने वाले कौन से काम है, और शास्त्रों में कौनसे कामों के करने की मनाही हैइस वहिम को छोड़ दे, और परमात्मा का नाम सिमर। कबीर जी कहते हैं, हेदास कबीर! तू अपने गुरू की कृपा से अपने परमात्मा को ही अपना प्यारा (साथी) बना।45

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026