Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sri Darbar Sahib, Amritsar, 7th Dec-2025

December 07, 2025 07:37 AM

 

AMRIT VELE HUKAMNAMA SAHIB SRI DARBAR SAHIB SRI AMRITSAR, ANG 727, 07-DEC.-2025

 

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ਸਤਿਗੁਰ ਪ੍ਰਸਾਦਿ

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਜਾਇ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ਦਰੋਗੁਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ਅਸਮਾਨਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰਪਾਕ ਹੈ ਸਕ ਕਰਉ ਜੇ ਦੂਸਰ ਹੋਇ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪

 

तिलंग बाणी भगता की कबीर जी सतिगुर प्रसादि बेद कतेब इफतरा भाई दिल का फिकरु जाइ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि इह जुदुनीआ सिहरु मेला दसतगीरी नाहि ॥१॥ रहाउ दरोगु पड़ि पड़ि खुसी होइ बेखबर बादु बकाहि हकु सचुखालकु खलक मिआने सिआम मूरति नाहि ॥२॥असमान मिह्याने‍ लहंग दरीआ गुसल करदन बूद करिफकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ कबीर करमुकरीम का उहु करै जानै सोइ ॥४॥१॥

 

Tilang, The Word Of Devotee Kabeer Jee: One Universal Creator God. By The Grace Of The True Guru: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. ||1|| O human being, search your own heart every day, and do not wander around in confusion. This world is just a magic-show; no one will be holding your hand. ||1||Pause|| Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. ||2||

 

ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ।ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧। ਬੰਦੇ = ਹੇਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ।ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

 

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ)।੧। (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ॥ ਬੇ-ਸਮਝ ਲੋਕ (ਅਨ-ਮਤਾਂ ਦੇਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ।(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥

 

हे भाई! (वाद विवाद की खातिर) वेदों कतेबों के हवाले दे दे कर ज्यादा बातें करने से (मनुख के अपने) दिलके सहम दूर नहीं होते। (हे भाई!) अगर आप अपने मन को एक पल ही टिकाऊ, तो आपको सब मैं ही भगवानबस्ता दिखेगा (किसी के विरुद्ध तर्क करने की जरुरत नहीं पड़ेगी) ।१। (अपने ही) दिल को हर रोज खोजो, (बहस )की घबराहट में भटक। यह जगत एक जादू जैसा है, एक तमाशा सा है, (इसमें से इस व्यर्थ वादविवाद से ) हाथ आने वाली कोई शै नहीं॥1॥रहाउ॥ बे समझ लोग (अन-मत की धर्म पुस्तकों के बारे यह) पड़ पड़ कर (की इन में जो लिखा है) झूठ (है), खुश हो हो कर बहस करते हैं। (परन्तु वो यह नहीं जानते कि ) सदा कायम रहने वाला भगवान खलकत में (भी) बस्ता है, ( तो वह अलग सातवें आसमान पर बैठा है और) वह परमात्मा किशन की मूरत है॥2 ॥सातवें आसमान पर बैठा समझने की जगह, हे भाई!) वह प्रभू-रूपदरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यहभगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्रकोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इसबात को) वह मनुष्य ही समझ सकता है जिस को वह समझने-योग्य बनाए। और, यह बख़्श़श़ उस बख़्श़श़करने वाले के अपने हाथ है ॥४॥१॥

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026