Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Shah Rukh Khan: ਇੱਕ ਕੰਪਨੀ ਦੇ CEO ਤੋਂ ਜ਼ਿਆਦਾ ਤਨਖਾਹ ਲੈਂਦੀ ਹੈ ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ, 50 ਕਰੋੜ ਜਾਇਦਾਦ ਦੀ ਮਾਲਕਣ

November 08, 2024 06:30 PM

Shah Rukh Khan Manager Pooja Dadlani: ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਸ਼ਾਹਰੁਖ ਨੇ ਆਪਣਾ 59ਵਾਂ ਜਨਮਦਿਨ ਮਨਾਇਆ ਹੈ। ਇਸ ਦੇ ਨਾਲ ਨਾਲ ਸ਼ਾਹਰੁਖ ਨੂੰ ਪਿਛਲੇ ਦਿਨੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ, ਇਸ ਕਰਕੇ ਵੀ ਉਹ ਕਾਫੀ ਸੁਰਖੀਆਂ 'ਚ ਹਨ। ਸ਼ਾਹਰੁਖ ਦੇ ਨਾਲ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਤਾਂ ਸੁਰਖੀਆਂ 'ਚ ਰਹਿੰਦਾ ਹੀ ਹੈ, ਪਰ ਨਾਲ ਹੀ ਸ਼ਾਹਰੁਖ ਦੀ ਮੈਨੇਜਰ ਪੂਜਾ ਡਡਲਾਨੀ ਵੀ ਖੂਬ ਸੁਰਖੀਆਂ ਬਟੋਰਦੀ ਹੈ।

ਕਿਹਾ ਜਾਂਦਾ ਹੈ ਕਿ ਪੂਜਾ ਡਡਲਾਨੀ 10 ਸਾਲ ਤੋਂ ਵੀ ਜ਼ਿਆਦਾ ਸਮੇਂ ਤੋਂ ਸ਼ਾਹਰੁਖ ਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀ ਹੋਈ ਹੈ। ਸ਼ਾਹਰੁਖ ਦੀ ਮੈਨੇਜਰ ਹੋਣ ਦੇ ਨਾਤੇ ਉਹ ਕਿੰਗ ਖਾਨ ਦਾ ਸਾਰਾ ਕੰਮ ਸੰਭਾਲਦੀ ਹੈ। ਇੱਥੋਂ ਤੱਕ ਕਿ ਜਦੋਂ ਆਰੀਅਨ ਖਾਨ ਡਰੱਗਜ਼ ਕੇਸ ਵਿੱਚ ਫਸਿਆ ਸੀ, ਉਸ ਸਮੇਂ ਵੀ ਪੂਜਾ ਸ਼ਾਹਰੁਖ ਦੇ ਪਰਿਵਾਰ ਨਾਲ ਡਟ ਕੇ ਖੜੀ ਨਜ਼ਰ ਆਈ ਸੀ।

ਪੂਜਾ ਬਾਰੇ ਇਹ ਕਿਹਾ ਜਾਂਦਾ ਹੈ ਕਿ ਉਹ ਬਾਲੀਵੁੱਡ ਸੈਲੀਬ੍ਰਿਟੀ ਦੀ ਸਭ ਤੋਂ ਮਹਿੰਗੀ ਮੈਨੇਜਰ ਹੈ। ਰਿਪੋਰਟਾਂ ਮੁਤਾਬਕ ਪਹਿਲਾਂ ਉਸ ਦੀ ਇੱਕ ਮਹੀਨੇ ਦੀ ਸੈਲਰੀ 65-70 ਲੱਖ ਦੇ ਦਰਮਿਆਨ ਸੀ। 'ਪਠਾਨ' ਫਿਲਮ ਤੋਂ ਬਾਅਦ ਉਸ ਦੀ ਸੈਲਰੀ 80-85 ਲੱਖ ਦੇ ਵਿਚਾਲੇ ਹੋ ਗਈ ਹੈ। ਇਸ ਤੋਂ ਇਲਾਵਾ ਉਸ ਦੀ ਸਾਲਾਨਾ ਆਮਦਨ 10 ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਦੇ ਨਾਲ ਹੀ ਉਸ ਨੇ ਹਾਲ ਹੀ 'ਚ ਮੁੰਬਈ 'ਚ ਆਲੀਸ਼ਾਨ ਘਰ ਵੀ ਖਰੀਦਿਆ ਸੀ। ਜਿਸ ਦੀ ਕੀਮਤ ਕਰੋੜਾਂ ਵਿੱਚ ਹੈ। ਇਹੀ ਨਹੀਂ ਉਸ ਦੇ ਘਰ ਨੂੰ ਸ਼ਾਹਰੁਖ ਦੀ ਪਤਨੀ ਗੌਰੀ ਖਾਨ ਨੇ ਡਿਜ਼ਾਇਨ ਕੀਤਾ ਸੀ। ਜਿਸ ਦੀਆਂ ਖੂਬਸੂਰਤ ਤਸਵੀਰਾਂ ਪੂਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਸੀ।

50 ਕਰੋੜ ਜਾਇਦਾਦ ਦੀ ਮਾਲਕਣ
ਰਿਪੋਰਟਾਂ ਅਨੁਸਾਰ ਪੂਜਾ ਡਡਲਾਨੀ 50 ਕਰੋੜ ਰੁਪਏ ਦੀ ਜਾਇਦਾਦ ਦੀ ਮਾਲਕਣ ਹੈ। ਉਸ ਨੇ ਮੁੰਬਈ 'ਚ ਇੱਕ ਆਲੀਸ਼ਾਨ ਘਰ ਖਰੀਦਿਆ ਹੈ, ਜਿਸ ਦੀ ਕੀਮਤ ਕਰੋੜਾਂ ਹੈ। ਇਸ ਦੇ ਨਾਲ ਹੀ ਉਸ ਦੇ ਕਾਰ ਕਲੈਕਸ਼ਨ 'ਚ ਕਈ ਮਹਿੰਗੀ ਗੱਡੀਆਂ ਵੀ ਹਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ