Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Haryana

ਹਰਿਆਣਾ ਦੇ ਸਾਬਕਾ CM ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ

Former Haryana CM Om Prakash Chautala

May 28, 2022 08:45 PM
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਚਾਰ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਹ ਫੈਸਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਣਾਇਆ ਹੈ। ਦਿੱਲੀ ਦੀ ਇਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ 'ਤੇ 50 ਲੱਖ ਦਾ ਜੁਰਮਾਨਾ ਵੀ ਲਾਇਆ ਹੈ। ਇਸ ਨਾਲ ਉਸ ਦੀਆਂ ਚਾਰ ਜਾਇਦਾਦਾਂ ਜਬਤ ਕੀਤੀਆਂ ਜਾਣਗੀਆਂ। ਰਾਉਸ ਐਵੇਨਿਊ ਕੋਰਟ ਦੇ ਫੈਸਲੇ ਅਨੁਸਾਰ ਹੇਲੀ ਰੋਡ, ਗੁਰੂਗ੍ਰਾਮ ਜਨ ਪ੍ਰਤੀਨਿਧੀ, ਪੰਚਕੂਲਾ ਅਤੇ ਅਸੋਲਾ ਸਥਿਤ ਓਪੀ ਚੌਟਾਲਾ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਜਾਵੇਗਾ।
 
ਇਸ ਤੋਂ ਇਲਾਵਾ ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਨੂੰ 5 ਲੱਖ ਰੁਪਏ ਦੇਣ ਲਈ ਵੀ ਕਿਹਾ ਹੈ। ਫੈਜ਼ਲ ਮੁਤਾਬਕ ਜੇਕਰ ਉਹ ਇਹ ਜੁਰਮਾਨਾ ਨਹੀਂ ਦਿੰਦੇ ਤਾਂ ਉਸ ਨੂੰ 6 ਮਹੀਨੇ ਹੋਰ ਸਜ਼ਾ ਕੱਟਣੀ ਪਵੇਗੀ। 2008 ਵਿੱਚ ਓਮ ਪ੍ਰਕਾਸ਼ ਚੌਟਾਲਾ ਅਤੇ 53 ਹੋਰਾਂ 'ਤੇ 1999 ਤੋਂ 2000 ਤੱਕ ਰਾਜ ਵਿੱਚ 3,206 ਜੂਨੀਅਰ ਬੇਸਿਕ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਨਿਯੁਕਤੀ ਵਿੱਚ ਘਪਲੇ ਦੇ ਦੋਸ਼ ਸਨ। ਇਸ ਵਿੱਚ ਵੀ ਉਹ ਸਾਲ 2013 ਵਿੱਚ ਦੋਸ਼ੀ ਪਾਇਆ ਗਿਆ ਸੀ। ਚੌਟਾਲਾ ਨੂੰ ਜਨਵਰੀ 2013 ਵਿੱਚ ਜੇਬੀਟੀ ਘੁਟਾਲੇ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਜੇਬੀਟੀ ਘੁਟਾਲੇ ਤੋਂ ਇਲਾਵਾ ਇਹ ਆਮਦਨ ਤੋਂ ਵੱਧ ਜਾਇਦਾਦ ਦਾ ਦੂਜਾ ਮਾਮਲਾ ਹੈ, ਜਿਸ ਵਿੱਚ ਓਪੀ ਚੌਟਾਲਾ ਨੂੰ ਦੋਸ਼ੀ ਪਾਇਆ ਗਿਆ ਹੈ।

Have something to say? Post your comment

More from Haryana

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'