Saturday, April 25, 2026
BREAKING
Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ

Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

April 24, 2026 08:48 PM

ਬਰਲਿਨ/ਅੰਮ੍ਰਿਤਸਰ:

ਜਰਮਨੀ ਦੇ ਸ਼ਹਿਰ ਡਿਉਸਵਰਗ (ਮੂਰਜ਼) ਦੇ ਗੁਰਦੁਆਰਾ ਸਾਹਿਬ ਦੀ ਪਰਕਰਮਾ ਵਿੱਚ ਬੀਤੇ ਦਿਨੀਂ ਜੋ ਮੰਦਭਾਗਾ ਘਟਨਾਕ੍ਰਮ ਵਾਪਰਿਆ, ਉਸ ਨੇ ਨਾ ਸਿਰਫ਼ ਪੱਛਮੀ ਮੁਲਕਾਂ ਵਿੱਚ ਵਸਦੇ ਸਿੱਖਾਂ ਦੀ ਸਾਖ਼ ਨੂੰ ਸੱਟ ਮਾਰੀ ਹੈ, ਸਗੋਂ ਮਨੁੱਖੀ ਅਜ਼ਮਤ ਦੇ ਪ੍ਰਤੀਕ ‘ਦਸਤਾਰ’ ਦੇ ਗੌਰਵ ਨੂੰ ਵੀ ਮੰਡੀ ਦੀ ਧੂੜ ਵਿੱਚ ਰੋਲ ਦਿੱਤਾ ਹੈ। ਗੁਰੂ ਘਰ ਦੀਆਂ ਗੋਲਕਾਂ ਅਤੇ ਪ੍ਰਬੰਧਕੀ ਚੌਧਰ ਦੀ ਲਾਲਸਾ ਹੇਠ ਹੋਈ ਇਸ ਹਿੰਸਕ ਝੜਪ ਨੇ ਸਾਬਤ ਕਰ ਦਿੱਤਾ ਹੈ ਕਿ ਅਸੀਂ ਅੱਜ ਵੀ ‘ਮਨ ਨੀਵਾਂ ਮਤ ਉੱਚੀ’ ਦੇ ਸੰਕਲਪ ਤੋਂ ਕੋਹਾਂ ਦੂਰ ਖੜ੍ਹੇ ਹਾਂ।

ਇਸ ਦੁਖਦਾਈ ਘਟਨਾ 'ਤੇ ਡੂੰਘੀ ਚਿੰਤਾ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ (IOC) ਜਰਮਨੀ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਗੁਰਦਾਸਪੁਰੀਆ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਇਸ ਨੂੰ ਸਿੱਖੀ ਰਵਾਇਤਾਂ ਦਾ ਘਾਣ ਕਰਾਰ ਦਿੰਦਿਆਂ ਕਿਹਾ ਕਿ ਜਿਸ ਪਵਿੱਤਰ ਅਸਥਾਨ 'ਤੇ ਅਸੀਂ ‘ਸਰਬੱਤ ਦਾ ਭਲਾ’ ਮੰਗਣ ਜਾਂਦੇ ਹਾਂ, ਜੇਕਰ ਉੱਥੇ ਹੀ ਕ੍ਰਿਪਾਨਾਂ ਮਿਆਨੋਂ ਬਾਹਰ ਆ ਜਾਣ ਅਤੇ ਪੱਗਾਂ ਪੈਰਾਂ ਹੇਠ ਰੁਲਣ, ਤਾਂ ਇਹ ਸਾਡੇ ਲਈ ਸਵੈ-ਪੜਚੋਲ ਦਾ ਵਿਸ਼ਾ ਹੈ।

ਗੁਰਦਾਸਪੁਰੀਆ ਨੇ ਕਿਹਾ ਕਿ ਪੱਗ ਸਿਰਫ਼ ਪੰਜ ਮੀਟਰ ਦਾ ਕੱਪੜਾ ਨਹੀਂ, ਸਗੋਂ ਇਹ ਸਿੱਖ ਦੇ ਸਵੈ-ਮਾਣ ਅਤੇ ਗੁਰੂ ਵੱਲੋਂ ਦਿੱਤੀ ਬਖਸ਼ਿਸ਼ ਹੈ। ਇਸ ਦੀ ਬੇਅਦਬੀ ਕਿਸੇ ਵੀ ਕੀਮਤ 'ਤੇ ਅਸਵੀਕਾਰਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਅਨਸਰ ਕੌਮ ਦੇ ਅਕਸ ਨੂੰ ਵਿਸ਼ਵ ਪੱਧਰ 'ਤੇ ਧੁੰਦਲਾ ਕਰ ਰਹੇ ਹਨ।

ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਨੇ ਧਾਰਮਿਕ ਅਦਾਰਿਆਂ ਵਿੱਚ ਵਧ ਰਹੀ ਹਿੰਸਾ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਧਰਮ-ਨਿਰਪੱਖਤਾ ਅਤੇ ਧਾਰਮਿਕ ਸੁਤੰਤਰਤਾ ਦੀ ਮੁਦਈ ਰਹੀ ਹੈ, ਪਰ ਹਿੰਸਾ ਦਾ ਕੋਈ ਧਰਮ ਨਹੀਂ ਹੁੰਦਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁੱਸੇ ਅਤੇ ਹੰਕਾਰ ਨੂੰ ਤਿਆਗ ਕੇ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾਲ ਕੌਮ ਨੂੰ ਸ਼ਰਮਸਾਰ ਨਾ ਹੋਣਾ ਪਵੇ।

Have something to say? Post your comment

More from Religion

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845