Friday, March 20, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Haryana

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

January 04, 2026 12:36 PM

ਚੰਡੀਗੜ੍ਹ/ਰੋਹਤਕ:
ਹਰਿਆਣਾ ਸਰਕਾਰ ਨੇ ਡੇਰਾ ਸਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੁਬਾਰਾ 40 ਦਿਨਾਂ ਦੀ ਪੈਰੋਲ ਦੇ ਦਿਤੀ ਹੈ। ਪੈਰੋਲ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਰੋਹਤਕ ਸਥਿਤ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਜਾਵੇਗਾ। 

ਪ੍ਰਸ਼ਾਸਕੀ ਸੂਤਰਾਂ ਅਨੁਸਾਰ, ਪੈਰੋਲ ਦੀ ਮਿਆਦ ਦੌਰਾਨ ਰਾਮ ਰਹੀਮ ਸਿਰਸਾ ਵਿੱਚ ਸਥਿਤ ਦੇ  ਹੈੱਡਕੁਆਰਟਰ ਵਿੱਚ ਰਹੇਗਾ। ਇਸ ਅਰਸੇ ਦੌਰਾਨ ਉਸ ਨੂੰ ਕਿਸੇ ਵੀ ਜਨਤਕ ਸਮਾਗਮ, ਰਾਜਨੀਤਿਕ ਗਤੀਵਿਧੀ ਜਾਂ ਭੀੜ ਇਕੱਠੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਖ਼ਤ ਨਿਗਰਾਨੀ ਕੀਤੀ ਜਾਵੇਗੀ।

ਅਧਿਕਾਰੀਆਂ ਮੁਤਾਬਕ, ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ ਲਗਭਗ 15ਵੀਂ ਵਾਰ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਜਾਂ ਫਰਲੋ ਮਿਲੀ ਹੈ। ਪਿਛਲੇ ਮੌਕਿਆਂ ’ਤੇ ਵੀ ਉਸ ਨੂੰ ਸੀਮਿਤ ਸਮੇਂ ਲਈ ਜੇਲ੍ਹ ਤੋਂ ਬਾਹਰ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਸਮੇਂ-ਸਮੇਂ ’ਤੇ ਰਾਜਨੀਤਿਕ ਅਤੇ ਸਮਾਜਿਕ ਪੱਧਰ ’ਤੇ ਚਰਚਾ ਹੁੰਦੀ ਰਹੀ ਹੈ।

ਇਹ ਸੀ ਮਾਮਲਾ 

ਰਾਮ ਰਹੀਮ ਨੂੰ 2017 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਇਸ ਤੋਂ ਇਲਾਵਾ, ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਹ ਇਸ ਸਮੇਂ ਇਨ੍ਹਾਂ ਮਾਮਲਿਆਂ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਪੈਰੋਲ ਸਥਾਪਿਤ ਨਿਯਮਾਂ ਅਤੇ ਪ੍ਰਕਿਰਿਆਵਾਂ ਦੇ ਤਹਿਤ ਦਿੱਤੀ ਗਈ ਹੈ। ਕਿਸੇ ਵੀ ਸ਼ਰਤ ਦੀ ਉਲੰਘਣਾ ਦੀ ਸਥਿਤੀ ਵਿੱਚ ਪੈਰੋਲ ਤੁਰੰਤ ਰੱਦ ਕੀਤੀ ਜਾ ਸਕਦੀ ਹੈ।

Have something to say? Post your comment

More from Haryana

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Air Pollution: ਭਾਰਤ ਦੇ ਸਭ 32 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ 'ਚ 11 ਹਰਿਆਣਾ ਦੇ, ਦਿਨੋਂ ਦਿਨ ਖਰਾਬ ਹੋ ਰਹੀ ਦੇਸ਼ ਦੀ ਹਵਾ, ਦੀਵਾਲੀ ਤੋਂ ਬਾਅਦ ਹੋਰ ਮਾੜੇ ਹੋਣਗੇ ਹਾਲਾਤ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ

Haryana News: ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤੀ ਜੇਪੀ ਨੱਡਾ ਨਾਲ ਮੁਲਾਕਾਤ, ਸੂਬੇ ਦੇ ਸਿਹਤ ਨਾਲ ਜੁੜੇ ਵੱਖ-ਵੱਖ ਪ੍ਰੋਜੈਕਟ ਨੂੰ ਲੈ ਕੇ ਹੋਈ ਚਰਚਾ