Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Haryana

Nayab Singh Saini: ਸਰਕਾਰ ਬਣਦੇ ਹੀ ਹਰਿਆਣਾ CM ਸੈਣੀ ਨੇ ਦਿੱਤਾ ਦੀਵਾਲੀ ਦਾ ਵੱਡਾ ਤੋਹਫਾ, ਨੌਜਵਾਨਾਂ ਨੂੰ ਮਿਲੇ ਰੋਜ਼ਗਾਰ

October 19, 2024 08:40 PM

ਚੰਡੀਗੜ੍ਹ, 19 ਅਕਤੂਬਰ - ਕੈਬੀਨੇਟ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਬਿਨ੍ਹਾਂ ਖਰਚੀ, ਬਿਨ੍ਹਾਂ ਪਰਚੀ ਦੇ ਯੋਗ ਨੌਜੁਆਨਾਂ ਨੂੰ ਰੁਜਗਾਰ ਦੇ ਕੇ ਭਾਜਪਾ ਸਰਕਾਰ ਨੇ ਹਜਾਰਾਂ ਪਰਿਵਾਰਾਂ ਨੂੰ ਦੀਵਾਲੀ ਦਾ ਨਾਯਾਬ ਤੋਹਫਾ ਦੇਣ ਦਾ ਕੰਮ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਸੀਐਮ ਸ੍ਰੀ ਨਾਇਬ ਸਿੰਘ ਸੈਨੀ ਜੁਬਾਨ ਦੇ ਧਨੀ ਹਨ,ਜਿਨ੍ਹਾਂ ਨੇ ਸੀਐਮ ਬਣਦੇ ਹੀ ਪਹਿਲੀ ਕਲਮ ਨਾਲ ਕਰੀਬ 25 ਹਜਾਰ ਨੌਜੁਆਨਾਂ ਨੂੰ ਨੌਕਰੀ ਦਿੱਤੀ ਹੈ, ਉਸੀ ਤਰ੍ਹਾ ੧ਨਤਾ ਦੇ ਨਾਲ ਕੀਤੇ ਗਏ ਇਕ ਇਕ ਗਾਇਦੇ ਨੂੰ ਪੂਰਾ ਕੀਤਾ ਜਾਵੇਗਾ।

ਕੈਬੀਨੇਟ ਮੰਤਰੀ ਰਣਬੀਰ ਗੰਗਵਾ ਅੱਜ ਹਿਸਾਰ ਦੇ ਬਰਵਾਲਾ ਵਿਚ ਕਿਸਾਨ ਰੇਸਟ ਹਾਊਸ ਵਿਚ ਪ੍ਰਸਾਸ਼ਸ਼ਨਕ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਕੈਥਲ ਵਿਚ ਕਾਰਜਕਰਤਾਵਾਂ ਨੂੰ ਸੰਬੋਧਿਤ ਕਰ ਰਹੇ ਸਨ।

ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਸ਼ ਹੇਠ ਭਾਜਪਾ ਦੀ ਪੂਰਣ ਬਹੁਮਤ ਦੀ ਸਰਕਾਰ ਸੇਵਾ, ਸੁਸਾਸ਼ਸ਼, ਖੁਸ਼ਸ਼ਾਲੀ ਅਤੇ ਗਰੀਬ ਭਲਾਈ ਦੇ ਲਈ ਸਮਰਪਿਤ ਰਹੇਗੀ। ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਪਿਛਲੇ 10 ਸਾਲਾਂ ਵਿਚ ਹਰਿਆਣਾ ਏਕ-ਹਰਿਆਣੀ ਏਕ ਦੇ ਸਿਦਾਂਤ 'ਤੇ ਸਰਕਾਰ ਨੇ ਜੋ ਕੰਮ ਕੀਤਾ, ਉਸ ਲਗਾਤਾਰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਰਵਾਲਾ ਹਲਕੇ ਵਿਚ ਵਿਕਾਸ ਕੰਮਾਂ ਨੂੰ ਕਰਵਾਉਣ ਵਿਚ ਕੋਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

Have something to say? Post your comment

More from Haryana

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'