Tuesday, March 24, 2026
BREAKING
ਅਮਰੀਕਾ-ਈਰਾਨ ਤਣਾਅ ਘਟਣ ਨਾਲ ਸ਼ੇਅਰ ਬਾਜ਼ਾਰ ’ਚ ਵੱਡਾ ਉਛਾਲ: ਸੈਂਸੈਕਸ 1,500 ਅੰਕ ਚੜ੍ਹਿਆ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ

Punjab

ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ?

February 06, 2026 07:44 AM

ਚੰਡੀਗੜ੍ਹ
ਲਾਰੈਂਸ ਬਿਸ਼ਨੋਈ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੋਹਾਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਖ਼ਤ ਟਿੱਪਣੀਆਂ ਕਰਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਤਿੱਖੇ ਸਵਾਲ ਕੀਤੇ। ਅਦਾਲਤ ਨੇ ਪੁੱਛਿਆ ਕਿ ਅਜਿਹੇ ਅਧਿਕਾਰੀ ਨੂੰ ਮੋਹਾਲੀ ਵਰਗੇ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਜ਼ਿਲ੍ਹੇ ਵਿੱਚ ਕਿਉਂ ਤਾਇਨਾਤ ਕੀਤਾ ਗਿਆ ਹੈ।
ਸੁਣਵਾਈ ਦੌਰਾਨ ਅਦਾਲਤ ਨੇ ਨੋਟ ਕੀਤਾ ਕਿ ਪਿਛਲੀ ਪੇਸ਼ੀ ਸਮੇਂ ਮੋਹਾਲੀ ਦੇ ਐਸਐਸਪੀ ਦਫ਼ਤਰ ਦੇ ਬਾਹਰ ਇੱਕ ਕਤਲ ਦੀ ਘਟਨਾ ਵਾਪਰੀ ਸੀ। ਇਸ ਤੋਂ ਪਹਿਲਾਂ ਇੱਕ ਚੌਕੀਦਾਰ ਦੇ ਕਤਲ ਮਾਮਲੇ ਵਿੱਚ ਅਦਾਲਤੀ ਦਖ਼ਲ ਤੋਂ ਬਾਅਦ ਐਫਆਈਆਰ ਦਰਜ ਕਰਨੀ ਪਈ ਸੀ। ਅਦਾਲਤ ਨੇ ਇਹ ਵੀ ਯਾਦ ਦਿਵਾਇਆ ਕਿ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਹੱਤਿਆ ਸਮੇਤ ਕਈ ਗੰਭੀਰ ਅਪਰਾਧਿਕ ਘਟਨਾਵਾਂ ਮੋਹਾਲੀ ਵਿੱਚ ਸਾਹਮਣੇ ਆ ਚੁੱਕੀਆਂ ਹਨ।
ਹਾਈ ਕੋਰਟ ਨੇ ਡੀਜੀਪੀ ਤੋਂ ਸਿੱਧਾ ਸਵਾਲ ਕੀਤਾ ਕਿ ਕੀ ਮੌਜੂਦਾ ਐਸਐਸਪੀ ਉਹੀ ਅਧਿਕਾਰੀ ਹਨ ਜੋ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਡੀਜੀਪੀ ਵੱਲੋਂ ਇਸ ਦੀ ਪੁਸ਼ਟੀ ਕਰਨ ਉਪਰੰਤ ਅਦਾਲਤ ਨੇ ਕੜੀ ਟਿੱਪਣੀ ਕਰਦਿਆਂ ਪੁੱਛਿਆ—
“ਅਜਿਹੇ ਅਧਿਕਾਰੀ ਨੂੰ ਇੰਨੇ ਸੰਵੇਦਨਸ਼ੀਲ ਜ਼ਿਲ੍ਹੇ ਦੀ ਜ਼ਿੰਮੇਵਾਰੀ ਕਿਵੇਂ ਦਿੱਤੀ ਜਾ ਸਕਦੀ ਹੈ?”
ਅਦਾਲਤ ਨੇ ਕਿਹਾ ਕਿ ਮੋਹਾਲੀ ਸਿਰਫ਼ ਸੰਵੇਦਨਸ਼ੀਲ ਹੀ ਨਹੀਂ, ਸਗੋਂ ਇੱਕ ਰਣਨੀਤਕ ਅਤੇ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਲਗਾਤਾਰ ਅਪਰਾਧਿਕ ਘਟਨਾਵਾਂ ਕਾਨੂੰਨ ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ।
ਵੀਆਈਪੀ ਸੁਰੱਖਿਆ ‘ਤੇ ਵੀ ਅਦਾਲਤ ਦੀ ਨਜ਼ਰ
ਸੁਣਵਾਈ ਦੌਰਾਨ ਹਾਈ ਕੋਰਟ ਨੇ ਇਹ ਵੀ ਪੁੱਛਿਆ ਕਿ ਸੂਬੇ ਵਿੱਚ ਵੀਆਈਪੀ ਸੁਰੱਖਿਆ ਲਈ ਕਿੰਨੇ ਪੁਲਿਸ ਕਰਮਚਾਰੀ ਤਾਇਨਾਤ ਹਨ ਅਤੇ ਕਿੰਨੀ ਫੋਰਸ ਆਮ ਕਾਨੂੰਨ ਵਿਵਸਥਾ ਲਈ ਮੌਜੂਦ ਹੈ। ਅਦਾਲਤ ਨੇ ਇਸ ਸਬੰਧੀ ਪੂਰਾ ਵੇਰਵਾ ਮੰਗਿਆ।
ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਪੂਰੇ ਮਾਮਲੇ ‘ਤੇ ਹਲਫ਼ਨਾਮਾ ਦਾਇਰ ਕੀਤਾ ਜਾਵੇ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਮੰਗਲਵਾਰ ਨੂੰ ਹੋਵੇਗੀ।
P

Have something to say? Post your comment

More from Punjab

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਜਲ ਸੰਕਟ: 62% ਸੈਂਪਲਾਂ ਵਿੱਚ ਯੂਰੇਨੀਅਮ ਦਾ ਖ਼ਤਰਨਾਕ ਪ੍ਰਦੂਸ਼ਣ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਪੰਜਾਬ ਦੇ ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫਾ: ਅਧਿਕਾਰੀ ਦੀ ਖੁਦਕੁਸ਼ੀ ਮਗਰੋਂ ਵੱਡੀ ਕਾਰਵਾਈ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ!

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਮਾਲੇਰਕੋਟਲਾ ਪੁਲਿਸ ਵੱਲੋਂ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਦਾ ਸੰਦੇਸ਼

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਪੰਜਾਬ ਦੇ ਸਰਕਾਰੀ ਅਧਿਆਪਕਾਂ ਦਾ PSTET ਵਿਰੁੱਧ ਹੱਲਾ-ਬੋਲ: ਸਿੱਖਿਆ ਵਿਭਾਗ ਤੇ ਯੂਨੀਅਨਾਂ ਆਹਮੋ-ਸਾਹਮਣੇ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ

ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ