Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Himachal

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

Himachal Pardesh coronavirus

July 16, 2022 01:11 PM

Coronavirus in Himachal Pradesh: ਭਾਰਤ ਵਿੱਚ ਕਈ ਸੂਬਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ 'ਚ ਵੀ ਕੋਰੋਨਾ ਵਾਇਰਸ ਦੇ ਅੰਕੜਿਆਂ ਨੇ ਇਕ ਵਾਰ ਫਿਰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇੱਥੇ ਵੀ ਕੋਵਿਡ-19 ਦੇ ਅੰਕੜੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਰਾਜ ਵਿੱਚ 438 ਸਕਾਰਾਤਮਕ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ 2 ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4128 ਹੋ ਗਈ ਹੈ ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 2043 ਹੋ ਗਏ ਹਨ। ਜੂਨ ਦੀ ਸ਼ੁਰੂਆਤ ਵਿੱਚ ਇੱਕ ਸਮਾਂ ਸੀ ਜਦੋਂ ਹਿਮਾਚਲ ਵਿੱਚ ਐਕਟਿਵ ਕੇਸ ਘੱਟ ਕੇ ਸਿਰਫ 42 ਰਹਿ ਗਏ ਸਨ।

ਹਿਮਾਚਲ ਪ੍ਰਦੇਸ਼ ਵਿੱਚ ਕਾਂਗੜਾ ਵਿੱਚ ਸਭ ਤੋਂ ਵੱਧ 481 ਅਤੇ ਚੰਬਾ ਵਿੱਚ 408 ਕੋਰੋਨਾ ਦੇ ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸ਼ਿਮਲਾ ਵਿੱਚ 265, ਮੰਡੀ ਵਿੱਚ 204, ਸਿਰਮੌਰ ਵਿੱਚ 142, ਕੁੱਲੂ ਵਿੱਚ 132 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹਮੀਰਪੁਰ ਵਿੱਚ 116, ਸੋਲਨ ਵਿੱਚ 106, ਬਿਲਾਸਪੁਰ ਵਿੱਚ 79, ਊਨਾ ਵਿੱਚ 50, ਕਿਨੌਰ ਵਿੱਚ 42 ਅਤੇ ਲਾਹੌਲ-ਸਪੀਤੀ ਵਿੱਚ 18 ਸਰਗਰਮ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਦੌਰਾਨ 3660 ਸੈਂਪਲ ਜਾਂਚ ਲਈ ਲਏ ਗਏ ਹਨ ਜਿਨ੍ਹਾਂ ਵਿੱਚੋਂ 438 ਪਾਜ਼ੇਟਿਵ ਪਾਏ ਗਏ ਹਨ।

Have something to say? Post your comment

More from Himachal

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ  50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ  ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ 50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ