Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sahib 28-Jan-2026, Sri Darbar Sahib, Sri Amritsar, Ang 845

January 28, 2026 08:05 AM

ਬਿਲਾਵਲੁ ਮਹਲਾ ਛੰਤ   ਸਤਿਗੁਰ ਪ੍ਰਸਾਦਿ   ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ     ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ   ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨਪਤੇ   ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ   ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨਜੁਗਤੀ ਪਾਇਆ   ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

बिलावलु महला छंत   सतिगुर प्रसादि   मंगल साजु भइआ प्रभु अपना गाइआ राम   अबिनासीवरु सुणिआ मनि उपजिआ चाइआ राम   मनि प्रीति लागै वडै भागै कब मिलीऐ पूरन पते   सहजेसमाईऐ गोविंदु पाईऐ देहु सखीए मोहि मते   दिनु रैणि ठाढी करउ सेवा प्रभु कवन जुगती पाइआ   बिनवंति नानक करहु किरपा लैहु मोहि लड़ि लाइआ ॥१॥

Bilaaval, Fifth Mehl, Chhant:   One Universal Creator God. By The Grace Of  The True Guru:   The time of rejoicing has come; I sing of my Lord God.   I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband?   If only I could meet the Lord of the Universe, and be automatically absorbed into Him; tell me how, O my companions!   Day and night, I stand and serve my God; how can I attain Him?   Prays Nanak, have mercy on me, and attach me to the hem of Your robe, O Lord. ||1||

ਮੰਗਲ ਸਾਜੁ = ਖ਼ੁਸ਼ੀ ਦਾ ਸਾਮਾਨ, ਖ਼ੁਸ਼ੀ ਦਾ ਰੰਗ-ਢੰਗ। ਅਬਿਨਾਸੀ = ਨਾਹ ਨਾਸ ਹੋਣ ਵਾਲਾ। ਵਰੁ  = (ਪ੍ਰਭੂ) ਪਤੀ। ਮਨਿ = ਮਨ ਵਿਚ। ਚਾਇਆ = ਚਾਉ। ਵਡੈ ਭਾਗੈ = ਵੱਡੀ ਕਿਸਮਤ ਨਾਲ। ਪਤੇ = ਪਤੀ ਨੂੰ। ਸਹਜੇ = ਆਤਮਕ ਅਡੋਲਤਾ ਵਿਚ। ਪਾਈਐ = ਮਿਲ ਪੈਂਦਾ ਹੈ। ਸਖੀਏ = ਹੇ ਸਹੇਲੀਏ! ਮੋਹਿ = ਮੈਨੂੰ। ਮਤੇ = ਮਤਿ, ਉਪਦੇਸ਼। ਰੈਣਿ = ਰਾਤ। ਠਾਢੀ = ਖਲੋਤੀ। ਕਰਉ = ਕਰਉਂ, ਮੈਂ ਕਰਾਂ। ਕਵਨ ਜੁਗਤੀ = ਕਿਸ ਤਰੀਕੇ ਨਾਲ? ਲੈਹੁਲਾਇਆ = ਲਾ ਲਵੋ। ਲੜਿ = ਲੜ ਨਾਲ, ਪੱਲੇ ਨਾਲ ॥੧॥

ਰਾਗ ਬਿਲਾਵਲੁ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ) ਅਕਾਲ ਪੁਰਖ ਇੱਕ ਹੈ ਅਤੇ  ਸਤਿਗੁਰੂ ਦੀਕਿਰਪਾ ਨਾਲ ਮਿਲਦਾ ਹੈ। ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ  ਗਾਵਿਆਂ (ਮਨ ਵਿਚ) ਖ਼ੁਸ਼ੀਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜਨਾਲ ਲਾਈ ਰੱਖ ॥੧॥

राग बिलावलु  में गुरु अर्जनदेव जी की बाणी 'छंत'  अकाल पुरख एक है और सतिगुरु की कृपा द्वारामिलता है। हे सखी! प्यारे प्रभु की सिफत सलाह का गीत गाने से (मन में) ख़ुशी का रंग ढंग बन जाता है।उस कभी मरने वाले खसम-प्रभु (का नाम) सुनने से मन में चाव पैदा होता है। (जब) बड़ी किस्मत  से(किसी जिव-स्त्री के) मन में परमात्मा-पति का प्यार पैदा होता है, (तब वह जिव स्त्री उतावली हो जाती है) सारे गुणों के मालिक प्रभु-पति को कब मिला जा सकेगा। (उस को आगे यह उत्तर मिलता है- कि) अगरआत्मिक अड़ोलता में लीन रहें तो परमात्मा-पति मिल जाता है। (वह भाग्यवान जीव इस्त्री बार बार पूछतीहै) हे सखी! मुझे मति दे, कि किस प्रकार से प्रभु-पति से मिल सकूँ (हे सखी! बता) मैं दिन-रात खड़ी तेरीसेवा करुँगी। (गुरू नानक जी कहते हैं की )नानक (भी) बेनती करता है-(हे प्रभु! मेरे ऊपर) कृपा कर, (मुझे अपने) लड़ लगाई रख।१।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026