Monday, February 02, 2026
BREAKING
🏏 ਵਿਸ਼ਵ ਕੱਪ 'ਚ ਵੱਡਾ ਧਮਾਕਾ – ਪਾਕਿਸਤਾਨ ਨੇ ਭਾਰਤ ਨਾਲ ਖੇਡਣ ਤੋਂ ਕੀਤਾ ਇਨਕਾਰ!! ਕੇਂਦਰੀ ਬਜਟ 2026: ਆਮ ਆਦਮੀ ਲਈ ਅੱਜ ਕੀ ਬਦਲਿਆ? ਵੱਡੀ ਤਸਵੀਰ ‘ਚ ਦੇਸ਼ ਕਿੱਥੇ ਜਾ ਰਿਹਾ ਹੈ ਕੇਂਦਰੀ ਬਜਟ 2026: ਇਤਿਹਾਸਕ ਐਤਵਾਰ, ਨਵਾਂ ਰਿਕਾਰਡ ਅਤੇ ਮੱਧ ਵਰਗ ਲਈ ਵੱਡੀਆਂ ਉਮੀਦਾਂ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ 328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼ WPL 2026: ਹਰਮਨਪ੍ਰੀਤ ਕੌਰ ਦਾ ਇਤਿਹਾਸਕ ਰਿਕਾਰਡ, ਇੱਕ ਟੀਮ ਵਿਰੁੱਧ 500 ਦੌੜਾਂ ਬਣਾਉਣ ਵਾਲੀ ਪਹਿਲੀ ਖਿਡਾਰਨ ਬਣੀ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ ਗੁਰੂ ਸਾਹਿਬ ਦੇ 328 ਨਹੀਂ 800 ਤੋਂ ਵੱਧ ਸਰੂਪ ਲਾਪਤਾ ਹੋਏ ਹਨ, ਐਡਵੋਕੇਟ ਪ੍ਰਦੀਪ ਵਿਰਕ ਨੇ ਹਾਈ ਕੋਰਟ 'ਚ ਕੀਤਾ ਵੱਡਾ ਖੁਲਾਸਾ - ਸਰਕਾਰ ਨੇ ਸਟੇਟਸ ਰਿਪੋਰਟ 'ਚ 12.67 ਲੱਖ ਤੋਂ ਵੱਧ ਪੰਨਿਆਂ ਦੀ ਛਪਾਈ ਮੰਨੀ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

Religion

Hukamnama Sahib Sri Darbar Sahib, Sri Amritsar, Ang 845, 29-Jan-2026

January 29, 2026 06:48 AM

 

ਗੋਂਡ ਮਹਲਾ

ਧੂਪ ਦੀਪ ਸੇਵਾ ਗੋਪਾਲ   ਅਨਿਕ ਬਾਰ ਬੰਦਨ ਕਰਤਾਰ   ਪ੍ਰਭ ਕੀ ਸਰਣਿ ਗਹੀ ਸਭ ਤਿਆਗਿ   ਗੁਰ ਸੁਪ੍ਰਸੰਨਭਏ ਵਡ ਭਾਗਿ ॥੧॥  ਆਠ ਪਹਰ ਗਾਈਐ ਗੋਬਿੰਦੁ   ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ   ਹਰਿਗੁਣ ਰਮਤ ਭਏ ਆਨੰਦ   ਪਾਰਬ੍ਰਹਮ ਪੂਰਨ ਬਖਸੰਦ   ਕਰਿ ਕਿਰਪਾ ਜਨ ਸੇਵਾ ਲਾਏ   ਜਨਮ ਮਰਣ ਦੁਖ ਮੇਟਿਮਿਲਾਏ ॥੨॥  ਕਰਮ ਧਰਮ ਇਹੁ ਤਤੁ ਗਿਆਨੁ   ਸਾਧਸੰਗਿ ਜਪੀਐ ਹਰਿ ਨਾਮੁ   ਸਾਗਰ ਤਰਿ ਬੋਹਿਥ ਪ੍ਰਭਚਰਣ   ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥  ਰਾਖਿ ਲੀਏ ਅਪਨੀ ਕਿਰਪਾ ਧਾਰਿ   ਪੰਚ ਦੂਤ ਭਾਗੇ ਬਿਕਰਾਲ  ਜੂਐ ਜਨਮੁ ਕਬਹੂ ਹਾਰਿ   ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥   

 

गोंड महला

धूप दीप सेवा गोपाल   अनिक बार बंदन करतार   प्रभ की सरणि गही सभ तिआगि   गुर सुप्रसंन भएवड भागि ॥१॥  आठ पहर गाईऐ गोबिंदु   तनु धनु प्रभ का प्रभ की जिंदु ॥१॥ रहाउ   हरि गुण रमतभए आनंद   पारब्रहम पूरन बखसंद   करि किरपा जन सेवा लाए   जनम मरण दुख मेटि मिलाए ॥२॥  करम धरम इहु ततु गिआनु   साधसंगि जपीऐ हरि नामु   सागर तरि बोहिथ प्रभ चरण   अंतरजामी प्रभ कारण करण ॥३॥  राखि लीए अपनी किरपा धारि   पंच दूत भागे बिकराल   जूऐजनमु कबहू हारि   नानक का अंगु कीआ करतारि ॥४॥१२॥१४॥   

 

ਅਰਥ:- ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।1 ਰਹਾਉ।   (ਹੇ ਭਾਈ! ਕਰਮ ਕਾਂਡੀ ਲੋਕ ਦੇਵੀਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖਵਾਸਤੇਧੂਪ ਦੀਪਦੀ ਕ੍ਰਿਆ ਹੈ।1   ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।2   ਹੇਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3   ਹੇ ਭਾਈ! ਪ੍ਰਭੂ ਆਪਣੀਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਗੁਰੂਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।41214    

 

अर्थ :- हे भाई ! जिस परमात्मा का दिया हुआ हमारा यह शरीर है, यह जीवन है और धन है, उस कीसिफ़त-सालाह आठो पहिर (हर   समय) करनी चाहिए।1।रहाउ।  (हे भाई ! कर्म कांडी लोक देवीदेवताओ की पूजा करते हैं, उन के आगे धूप धुखाते हैं और दीवे जलाते हैं, पर) जिस मनुख के ऊपर बड़ीकिस्मत के साथ गुरु मेहरबान हो गए, वह (धूप दीप आदि वाली) सारी क्रिया छोड़ के भगवान का सहारालेता है, परमात्मा के दर पर हर   समय सिर झुकाना, परमात्मा की भक्ति करनी ही उस मनुख के लिएधूप दीपकी क्रिया है।1  हे भाई ! परमात्मा कृपा कर के अपने सेवकों को अपनी भक्ति में जोड़ता है, उन के जन्म से ले के मरन तक के सारे दु: मिटा के उनको अपने चरणों में मिला लेता है। सर्व-व्यापकबख्शंद परमात्मा के गुण गाते हुए उनके अंदर आनंद बना रहता है।2  हे भाई ! गुरु की संगत में टिक केपरमात्मा का नाम जपते रहना चाहिए, यही है धार्मिक कर्म और यही है असल ज्ञान। हे भाई ! सब के दिलकी जानने वाले और जगत के पैदा करने वाले परमात्मा के चरणों को जहाज बना के इस संसार-सागर मेंसे पार निकल।3  हे भाई ! भगवान अपनी कृपा कर के जिनकी रक्षा करता है, (कामादिक) पाँचोभयानक दुश्मन उन से दूर भाग जाते हैं। गुरू नानक जी कहते हैं, हे नानक ! जिस भी मनुख का पक्षपरमात्मा ने किया है, वह मनुख (विकारों के) जूए में अपना जीवन कभी भी नहीं गवाँता।41214

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

Hukamnama Sri Darbar Sahib, Amritsar, 21-JAN-2026

Hukamnama Sri Darbar Sahib, Amritsar, 21-JAN-2026

ਜਗਦੀਸ਼ ਸਿੰਘ ਝੀਂਡਾ ਨੇ ਲਾਏ ਦਾਦੂਵਾਲ ’ਤੇ ਗੰਭੀਰ ਦੋਸ਼, HSGPC ਵਿਵਾਦ ਮੁੜ ਅਕਾਲ ਤਖ਼ਤ ਸਾਹਿਬ ਪਹੁੰਚਿਆ

ਜਗਦੀਸ਼ ਸਿੰਘ ਝੀਂਡਾ ਨੇ ਲਾਏ ਦਾਦੂਵਾਲ ’ਤੇ ਗੰਭੀਰ ਦੋਸ਼, HSGPC ਵਿਵਾਦ ਮੁੜ ਅਕਾਲ ਤਖ਼ਤ ਸਾਹਿਬ ਪਹੁੰਚਿਆ