Friday, February 06, 2026
BREAKING
T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ “ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ ਭਾਰਤ–ਅਮਰੀਕਾ ਵਪਾਰ ਸਮਝੌਤਾ: ਸ਼ੇਅਰ ਬਾਜ਼ਾਰ ’ਚ ਬੰਪਰ ਉਛਾਲ, ਪਰ ਸਿਆਸੀ ਸਵਾਲ ਵੀ ਖੜੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਜੀਠੀਆ ਮਾਮਲਾ: ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ, ਪੰਜਾਬ ਸਰਕਾਰ ਦੇਵੇਗੀ ਜਵਾਬ

Religion

Hukamnama Sri Darbar Sahib, Amritsar, 22nd Dec-2024

December 22, 2024 08:41 AM

AMRIT VELE HUKAMNAMA SAHIB SRI DARBAR SAHIB, SRI AMRITSAR, ANG 703, 22-DEC-2024

ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

 

Jaitsree, Ninth Mehl:

O Dear Lord, please, save my honor!  The fear of death has entered my heart; I cling to the Protection of Your Sanctuary, O Lord, ocean of mercy. ||1||Pause||  I am a great sinner, foolish and greedy; but now, at last, I have grown weary of committing sins.  I cannot forget the fear of dying; this anxiety is consuming my body. ||1||  I have been trying to liberate myself, running around in the ten directions.  The pure, immaculate Lord abides deep within my heart, but I do not understand the secret of His mystery. ||2||  I have no merit, and I know nothing about meditation or austerities; what should I do now?

O Nanak, I am exhausted; I seek the shelter of Your Sanctuary; O God, please bless me with the gift of fearlessness. ||3||2||

 

ਹਰਿ ਜੂ = ਹੇ ਪ੍ਰਭੂ ਜੀ! ਪਤਿ = ਇੱਜ਼ਤ। ਜਮ ਕੋ ਤ੍ਰਾਸ = ਮੌਤ ਦਾ ਡਰ। ਉਰ = {उरस} ਹਿਰਦਾ। ਗਹੀ = ਫੜੀ। ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ! ॥੧॥ ਪਤਿਤ = ਵਿਕਾਰਾਂ ਵਿਚ ਡਿੱਗਾ ਹੋਇਆ, ਪਾਪੀ। ਮੁਗਧ = ਮੂਰਖ। ਫੁਨਿ = ਅਤੇ {पुनः}, ਫਿਰ, ਭੀ। ਹਾਰਾ = ਥੱਕ ਗਿਆ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਡਰ। ਕੋ = ਦਾ। ਤਿਹ = ਉਸ ਦੀ। ਜਾਰਾ = ਸਾੜ ਦਿੱਤਾ ਹੈ ॥੧॥ ਉਪਾਵ = {ਲਫ਼ਜ਼ 'ਉਪਾਉ' ਤੋਂ ਬਹੁ-ਵਚਨ} ਹੀਲੇ। ਮੁਕਤਿ = (ਡਰ ਤੋਂ) ਖ਼ਲਾਸੀ। ਕੇ ਕਾਰਨਿ = ਦੇ ਵਾਸਤੇ। ਦਹ ਦਿਸਿ = ਦਸੀਂ ਪਾਸੀਂ। ਉਠਿ = ਉੱਠ ਕੇ। ਨਿਰੰਜਨੁ = {ਨਿਰ-ਅੰਜਨੁ} ਮਾਇਆ ਦੀ ਕਾਲਖ ਤੋਂ ਰਹਿਤ। ਤਾ ਕੋ = ਉਸ ਦਾ। ਮਰਮੁ = ਭੇਦ ॥੨॥ ਅਬ = ਹੁਣ। ਕੀਜੈ = ਕੀਤਾ ਜਾਏ। ਸਰਨਾਗਤਿ = ਸਰਨ ਆਇਆ ਹਾਂ। ਅਭੈ ਦਾਨੁ = ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ। ਪ੍ਰਭ = ਹੇ ਪ੍ਰਭੂ! ਦੀਜੈ = ਦੇਹ।੩।

 

ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।

 

हे प्रभु जी! मेरी लाज रख लो । मेरे हृदय में मौत का डर बस रहा है, (इस से बचने के लिए) हे कृपा के खजाने प्रभु! मैने तेरा सहारा लिया है॥१॥ रहाउ॥ हे प्रभु! मैं बड़ा विकारी हूँ, मुर्ख हूँ, लालची भी हूँ, पाप करता करता अब मैं थक गया हूँ। मुझे मरने का डर  (किसी समय) भूलता नहीं, इस (मरने) की चिंता ने मेरा सरीर जला दिया है॥१॥ (मौत के इस डर से) खलासी हासिल करने के लिए मैने अनेकों यतन किये हैं, दस तरफ उठ उठ कर भागा हूँ। (माया के मोह से) निर्लेप परमात्मा हृदय में ही बस्ता है, उस का भेद मैं नहीं समझ सका॥२॥ हे नानक! (कह: परमात्मा की शरण पड़े बिना) कोई गुण नहीं कोई जप-तप नहीं (जो मौत के सहम से बचा ले, फिर) अब कौन सा काम किया जाए? हे प्रभु! (और तरीकों से) हार के मैं तेरी शरण आ पड़ा हूँ। तू मुझे मौत के डर से खलासी का दान दे।3।

 

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!.

Have something to say? Post your comment

More from Religion

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

ਸਪੀਕਰ ਸੰਧਵਾਂ ਨੇ ਕੀਤੇ ਵਾਰਾਣਸੀ ਵਿਖੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ  SGPC ਨਾਖ਼ੁਸ਼ : ਧਾਮੀ ਨੇ ਕਿਹਾ

ਸੱਜਣ ਕੁਮਾਰ ਨੂੰ ਬਰੀ ਕਰਨ 'ਤੇ SGPC ਨਾਖ਼ੁਸ਼ : ਧਾਮੀ ਨੇ ਕਿਹਾ "ਸਿੱਖਾਂ ਕਤਲੇਆਮ ਪੀੜਤਾਂ ਨਾਲ਼ ਬੇਇਨਸਾਫੀ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

ਆਤਿਸ਼ੀ ਕੇਸ : SGPC ਮੈਂਬਰ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲੇ, ਧਾਰਮਿਕ ਮਾਮਲੇ ਭੜਕਾਉਣ ਦਾ ਕੇਸ ਦਰਜ ਕਰਨ ਦੀ ਮੰਗ

Hukamnama Sri Darbar Sahib, Amritsar, 21-JAN-2026

Hukamnama Sri Darbar Sahib, Amritsar, 21-JAN-2026