Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sri Darbar Sahib, Amritsar, 5th May-2025

May 05, 2025 06:22 AM

Amrit Vele Hukamnama Sahib Sri Darbar Sahib, Sri Amritsar , Ang 622, 05-May-2025

ਸੋਰਠਿ ਮਹਲਾ

ਠਾਢਿ ਪਾਈ ਕਰਤਾਰੇ ਤਾਪੁ ਛੋਡਿ ਗਇਆ ਪਰਵਾਰੇ ਗੁਰਿ ਪੂਰੈ ਹੈ ਰਾਖੀ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁਆਪਿ ਹੋਆ ਰਖਵਾਲਾ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ਰਹਾਉ ਹਰਿ ਹਰਿ ਨਾਮੁ ਦੀਓਦਾਰੂ ਤਿਨਿ ਸਗਲਾ ਰੋਗੁ ਬਿਦਾਰੂ ਅਪਣੀ ਕਿਰਪਾ ਧਾਰੀ ਤਿਨਿ ਸਗਲੀ ਬਾਤ ਸਵਾਰੀ ॥੨॥ਪ੍ਰਭਿ ਅਪਨਾ ਬਿਰਦੁਸਮਾਰਿਆ ਹਮਰਾ ਗੁਣੁ ਅਵਗੁਣੁ ਬੀਚਾਰਿਆ ਗੁਰ ਕਾ ਸਬਦੁ ਭਇਓ ਸਾਖੀ ॥ਤਿਨਿ ਸਗਲੀ ਲਾਜ ਰਾਖੀ ॥੩॥ਬੋਲਾਇਆ ਬੋਲੀ ਤੇਰਾ ਤੂ ਸਾਹਿਬੁ ਗੁਣੀ ਗਹੇਰਾ ਜਪਿ ਨਾਨਕ ਨਾਮੁ ਸਚੁ ਸਾਖੀ ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥

सोरठि महला

ठाढि पाई करतारे   तापु छोडि गइआ परवारे   गुरि पूरै है राखी   सरणि सचे की ताकी ॥१॥  परमेसरुआपि होआ रखवाला   सांति सहज सुख खिन महि उपजे मनु होआ सदा सुखाला रहाउ हरि हरि नामुदीओ दारू   तिनि सगला रोगु बिदारू   अपणी किरपा धारी   तिनि सगली बात सवारी ॥२॥  प्रभिअपना बिरदु समारिआ हमरा गुणु अवगुणु बीचारिआ गुर का सबदु भइओ साखी ॥तिनि सगलीलाज राखी ॥३॥बोलाइआ बोली तेरा तू साहिबु गुणी गहेरा जपि नानक नामु सचु साखी अपुने दासकी पैज राखी ॥४॥६॥५६॥

Sorat'h, Fifth Mehl:

The Creator has brought utter peace to my home;  the fever has left my family.  The Perfect Guru has saved us.  I sought the Sanctuary of the True Lord. ||1||  The Transcendent Lord Himself has become my Protector.  Tranquility, intuitive peace and poise welled up in an instant, and my mind was comforted forever. ||Pause|| The Lord, Har, Har, gave me the medicine of His Name, which has cured all disease.  He extended His Mercy to me,  and resolved all these affairs. ||2||

ਠਾਢਿ = ਠੰਢ, ਸ਼ਾਂਤੀ। ਕਰਤਾਰੇ = ਕਰਤਾਰਿ, ਕਰਤਾਰ ਨੇ। ਪਰਵਾਰੇ = ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ।ਗੁਰਿ = ਗੁਰੂ ਨੇ। ਸਚੇ ਕੀ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ। ਤਾਕੀ = ਤੱਕੀ ॥੧॥ ਰਖਵਾਲਾ = ਰਾਖਾ। ਸਹਜ ਸੁਖ = ਆਤਮਕ ਅਡੋਲਤਾ ਦੇ ਸੁਖ। ਉਪਜੇ = ਪੈਦਾ ਹੋ ਗਏ। ਸੁਖਾਲਾ = ਸੁਖੀ ਦਾਰੂ = ਦਵਾਈ। ਤਿਨਿ = ਉਸ (ਦਾਰੂ) ਨੇ।ਬਿਦਾਰੂ = ਨਾਸ ਕਰ ਦਿੱਤਾ। ਬਾਤ = (ਜੀਵਨ ਦੀ) ਕਹਾਣੀ ॥੨॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ਰਹਾਉ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ (ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ। ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ॥੨॥

हे भाई! जिस मनुष के अन्दर करतार ने  ठंड डाल दी, उस के परिवार को (उस के ज्ञान-इन्द्रिय को विकारों का) ताप छोड जाता है। हे भाई! पूरे गुरु ने जिस मानुष की मदद की है, उस ने सदा कायम रहने वाले परमात्माका सहारा देख लिया ॥੧॥ हे भाई! जिस मनुख का रक्षक परमात्मा बन जाता है, उस का मन सदा के लिए  सुखी हो जाता है (क्योकि उस के अंदर ) एक पल में आत्मक अडोलता का सुख और शांति पैदा हो जाती है रहाऊ हे भाई! ( विकार- रोगों का इलाज करने के लिए गुरु ने जिस मानुष को ) परमात्मा कानाम-दवाई दी, उस (नाम-दारू) ने उस मानुष का सारा ही (विकार) रोग काट दिया। जब प्रभु ने उस मानुषपर अपनी मेहर की, तो उस ने अपनी सारी जीवन-कहानी ही सुन्दर बनाली (अपना सारा जीवन सवार लिया) ॥੨॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026