Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Religion

Hukamnama Sri Darbar Sahib, Amritsar, 7th Jun-2025

June 07, 2025 06:02 AM

AMRIT VELE HUKAMNAMA SAHIB SRI DARBAR SAHIB SRI AMRITSAR, ANG 718, 07-JUNE-2025

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

टोडी बाणी भगतां की ੴ सतिगुर प्रसादि ॥ कोईबोलै निरवा कोई बोलै दूरि ॥ जल की माछुली चरैखजूरि ॥१॥ कांइ रे बकबादु लाइओ ॥ जिनि हरिपाइओ तिनहि छपाइओ ॥१॥ रहाउ ॥ पंडितु होइ कैबेदु बखानै ॥ मूरखु नामदेउ रामहि जानै ॥२॥१॥

Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ(ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।

अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं)।1। हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता )।1।रहाउ। विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है)।2।1।
शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है।1।

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Have something to say? Post your comment

More from Religion

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਜਰਮਨੀ ਦੀ ਪਵਿੱਤਰ ਧਰਤੀ 'ਤੇ ਸਿੱਖੀ ਮਰਿਆਦਾ ਤਾਰ-ਤਾਰ; ਡਿਉਸਵਰਗ ਘਟਨਾ ਨੇ ਕੌਮ ਦੇ ਹਿਰਦੇ ਵਲੂੰਧਰੇ

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026