Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Haryana

ਸੋਨਾਲੀ ਫੋਗਾਟ ਮੌਤ ਮਾਮਲੇ 'ਚ ਖੱਟਰ ਨੇ ਗੋਆ ਦੇ ਸੀਐਮ ਨੂੰ CBI ਜਾਂਚ ਦੀ ਮੰਗ ਲਈ ਲਿਖੀ ਚਿੱਠੀ

Sonali Phogat death case,

August 30, 2022 08:41 AM

ਹਰਿਆਣਾ ਸਰਕਾਰ ਨੇ ਸੋਨਾਲੀ ਫੋਗਾਟ ਦੇ ਕਤਲ ਮਾਮਲੇ ਨੂੰ ਲੈ ਕੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਪੱਤਰ ਲਿਖਿਆ ਹੈ। ਹਰਿਆਣਾ ਸਰਕਾਰ ਨੇ ਕਿਹਾ ਕਿ ਸੋਨਾਲੀ ਫੋਗਾਟ ਦੇ ਕਤਲ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ। ਸੋਨਾਲੀ ਦੇ ਪਰਿਵਾਰ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਲਈ ਲਿਖਤੀ ਅਰਜ਼ੀ ਦਿੱਤੀ। ਸੋਨਾਲੀ ਦੇ ਪਰਿਵਾਰ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਇਸ ਕਤਲ ਵਿੱਚ ਵੱਡੇ ਚਿਹਰੇ ਵੀ ਸ਼ਾਮਲ ਹੋ ਸਕਦੇ ਹਨ। ਪਰਿਵਾਰ ਦੀ ਚਿੱਠੀ ਦੇ ਆਧਾਰ 'ਤੇ ਹਰਿਆਣਾ ਸਰਕਾਰ ਨੇ ਗੋਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮਾਮਲੇ ਦੀ ਜਾਂਚ ਸੀਬੀਆਈ ਇਸ ਮਾਮਲੇ 'ਤੇ ਗੋਆ ਪੁਲਿਸ ਨੇ ਕਿਹਾ ਕਿ ਸੋਨਾਲੀ ਫੋਗਾਟ ਦੇ ਪਰਿਵਾਰ ਵੱਲੋਂ ਲਗਾਏ ਗਏ ਕੁਝ ਦੋਸ਼ਾਂ ਅਤੇ ਸ਼ੱਕ ਦੀ ਪੁਸ਼ਟੀ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਇੱਕ ਟੀਮ ਕੱਲ੍ਹ ਹਰਿਆਣਾ ਦੇ ਹਿਸਾਰ ਦਾ ਦੌਰਾ ਕਰੇਗੀ।

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਹੈ ਕਿ ਲੋੜ ਪੈਣ 'ਤੇ ਸੋਨਾਲੀ ਫੋਗਾਟ ਕਤਲ ਕੇਸ ਨੂੰ ਸੀਬੀਆਈ ਹਵਾਲੇ ਕਰ ਦਿੱਤਾ ਜਾਵੇਗਾ। ਸੀਐਮ ਸਾਵੰਤ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੂੰ ਜਾਂਚ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਸਾਰੀਆਂ ਰਿਪੋਰਟਾਂ ਡੀਜੀਪੀ ਹਰਿਆਣਾ ਨੂੰ ਭੇਜ ਦਿੱਤੀਆਂ ਗਈਆਂ ਹਨ। ਜੇਕਰ ਲੋੜ ਪਈ ਤਾਂ ਸੀਬੀਆਈ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

42 ਸਾਲਾ ਹਰਿਆਣਾ ਭਾਜਪਾ ਨੇਤਾ ਅਤੇ ਅਭਿਨੇਤਰੀ ਸੋਨਾਲੀ ਫੋਗਾਟ ਨੂੰ 23 ਅਗਸਤ ਨੂੰ ਉੱਤਰੀ ਗੋਆ ਦੇ ਅੰਜੁਨਾ ਦੇ ਸੇਂਟ ਐਂਥਨੀਜ਼ ਹਸਪਤਾਲ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪੋਸਟਮਾਰਟਮ ਰਿਪੋਰਟ 'ਚ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਾਹਮਣੇ ਆਏ, ਜਿਸ ਤੋਂ ਬਾਅਦ ਗੋਆ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਗੋਆ ਪੁਲਿਸ ਨੇ ਕਿਹਾ ਸੀ ਕਿ ਸੋਨਾਲੀ ਫੋਗਾਟ ਨੂੰ ਉਸਦੇ ਦੋ ਸਾਥੀਆਂ ਦੁਆਰਾ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਗਏ ਸਨ, ਜਿਨ੍ਹਾਂ ਨੂੰ ਮਾਮਲੇ ਵਿੱਚ ਦੋਸ਼ੀ ਬਣਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।

Have something to say? Post your comment

More from Haryana

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'