Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Himachal

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

November 09, 2024 09:43 PM

Kangana Ranaut News: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਦਾਕਾਰਾ ਦੀ ਨਾਨੀ ਦਾ ਦਿਹਾਂਤ ਹੋ ਗਿਆ ਹੈ। ਕੰਗਨਾ ਰਣੌਤ ਦੀ ਨਾਨੀ ਇੰਦਰਾਣੀ ਠਾਕੁਰ ਇਸ ਦੁਨੀਆ 'ਚ ਨਹੀਂ ਰਹੇ। ਇਸ ਗੱਲ ਦਾ ਖੁਲਾਸਾ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ।

ਕੰਗਨਾ ਨੇ ਖੁਲਾਸਾ ਕੀਤਾ ਕਿ ਬੀਤੀ ਰਾਤ ਉਸ ਦੀ ਨਾਨੀ ਨੇ ਆਖਰੀ ਸਾਹ ਲਏ । ਹੁਣ ਅਦਾਕਾਰਾ ਦਾ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਕੰਗਨਾ ਰਣੌਤ ਨੇ ਇਕ ਤੋਂ ਬਾਅਦ ਇਕ ਪੋਸਟ ਸ਼ੇਅਰ ਕਰਕੇ ਆਪਣਾ ਦੁੱਖ ਜ਼ਾਹਰ ਕੀਤਾ ਹੈ। ਹੁਣ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਦੇਖ ਕੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ।

ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਆਪਣੀ ਨਾਨੀ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਦੋਵੇਂ ਗੱਲਾਂ ਕਰਦੇ ਹੋਏ ਹੱਸਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਕੰਗਨਾ ਨੇ ਇੱਕ ਭਾਵੁਕ ਗੱਲ ਲਿਖੀ ਹੈ। ਜਾਣਕਾਰੀ ਦਿੰਦੇ ਹੋਏ ਅਦਾਕਾਰਾ ਨੇ ਕਿਹਾ ਕਿ ਬੀਤੀ ਰਾਤ ਮੇਰੀ ਨਾਨੀ ਇੰਦਰਾਣੀ ਠਾਕੁਰ ਦਾ ਦਿਹਾਂਤ ਹੋ ਗਿਆ।

ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਕਿਰਪਾ ਕਰਕੇ ਉਹਨਾਂ ਲਈ ਅਰਦਾਸ ਕਰੋ। ਆਪਣੀ ਅਗਲੀ ਪੋਸਟ ਵਿੱਚ ਕੰਗਨਾ ਨੇ ਆਪਣੀ ਨਾਨੀ ਬਾਰੇ ਕਈ ਖੁਲਾਸੇ ਕੀਤੇ ਹਨ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਕਿਵੇਂ ਪਾਲਿਆ ਹੈ।

Have something to say? Post your comment

More from Himachal

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ  50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ  ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ 50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ

ਦਾਦਾ ਪੰਡਿਤ ਸੁਖਰਾਮ ਸ਼ਰਮਾ ਨੂੰ ਯਾਦ ਕਰਕੇ ਆਯੂਸ਼ ਸ਼ਰਮਾ ਹੋਏ ਭਾਵੁਕ,ਪੋਸਟ ਲਿਖ ਕੇ ਕਹੀ ਇਹ ਗੱਲ