Friday, May 08, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Tricity

ਮੋਹਾਲੀ ਚੋਰੀਆਂ ਦੇ ਮਾਮਲੇ ’ਚ ਸ਼ਾਤਰ ਦੋਸ਼ੀ ਗ੍ਰਿਫਤਾਰ 5 ਮੋਟਰਸਾਇਕਲ, 2 ਮੋਬਾਇਲ ਫੋਨ ਤੇ ਇੱਕ ਐਕਟਿਵਾ ਬਰਾਮਦ

January 15, 2026 08:56 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜਨਵਰੀ 

ਮੋਹਾਲੀ ਪੁਲਿਸ ਵੱਲੋਂ ਚੋਰੀ ਅਤੇ ਸਨੈਚਿੰਗ ਦੀਆਂ ਘਟਨਾਵਾਂ 'ਚ ਸ਼ਾਮਿਲ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ 5 ਮੋਟਰਸਾਇਕਲ, 2 ਮੋਬਾਇਲ ਫੋਨ ਤੇ ਇੱਕ ਐਕਟਿਵਾ ਬਰਾਮਦ ਕੀਤੇ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਹਰਮਨਦੀਪ ਸਿੰਘ ਹਾਂਸ, ਐਸ.ਐਸ.ਪੀ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਸ੍ਰੀ ਦਿਲਪ੍ਰੀਤ ਸਿੰਘ ਐੱਸ.ਪੀ. ਸਿਟੀ ਮੋਹਾਲੀ ਦੀ ਰਹਿਨੁਮਾਈ ਹੇਠ ਮੋਹਾਲੀ ਸ਼ਹਿਰ ਵਿੱਚ ਹੋ ਰਹੀਆ ਚੋਰੀ/ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਸ੍ਰੀ ਪ੍ਰਿਥਵੀ ਸਿੰਘ ਚਹਿਲ ਉਪ ਕਪਤਾਨ ਪੁਲਿਸ ਸਿਟੀ-1 ਮੋਹਾਲੀ ਅਤੇ  ਇੰਸ. ਸੁਖਬੀਰ ਸਿੰਘ ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਦੀ ਨਿਗਰਾਨੀ ਹੇਠ ਟੀਮ ਨੂੰ ਉਕਤ ਸਫਲਤਾ ਹਾਸਲ ਹੋਈ। ਪੁਲਿਸ ਵੱਲੋਂ ਮਿਤੀ 10-1-2026 ਨੂੰ ਨੇੜੇ ਸਪਾਇਸ ਲਾਇਟਾਂ ਇੰਡਸਟਰੀਅਲ 7-ਏਰੀਆ ਫੇਸ ਮੋਹਾਲੀ ਵਿਖੇ ਨਾਕਾਬੰਦੀ ਕਰਕੇ ਹਰਮਨਜੀਤ ਸਿੰਘ ਉਰਫ ਹਨੀ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਮਾਲਕਪੁਰ ਟੱਪਰੀਆ ਥਾਣਾ ਮੁੱਲਾਪੁਰ ਹਾਲ ਵਾਸੀ ਪਿੰਡ ਬਲੌਗੀ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਕਾਬੂ ਕੀਤਾ ਗਿਆ। ਉਸ ਦੇ ਕਬਜੇ ਵਿੱਚੋਂ ਚੋਰੀ ਕੀਤਾ ਮੋਟਰਸਾਇਕਲ ਮਾਰਕਾ ਸਪਲੈਂਡਰ ਪਲੱਸ ਬਰਾਮਦ ਕੀਤਾ ਗਿਆ ਸੀ, ਜਿਸ ਤੇ ਮੁਕੱਦਮਾ ਨੰਬਰ 05 ਮਿਤੀ 10-1-2026 ਅ / ਧ 303(2) ਬੀ ਐਨ ਐਸ ਥਾਣਾ ਫੇਸ-1 ਮੋਹਾਲੀ ਦੋਸ਼ੀ ਦੇ ਖਿਲਾਫ ਦਰਜ ਕੀਤਾ ਗਿਆ। ਦੋਸ਼ੀ ਦੀ ਪੁਲਿਸ ਰਿਮਾਂਡ ਤਹਿਤ ਪੁੱਛਗਿੱਛ ਦੌਰਾਨ ਵੱਖ ਵੱਖ ਜਗ੍ਹਾ ਤੋਂ ਚੋਰੀ ਕੀਤੇ 02 ਮੋਬਾਇਲ ਫੋਨ, 3 ਮੋਟਰਸਾਇਕਲ ਮਾਰਕਾ ਸਪਲੈਂਡਰ ਪਲੱਸ, ਇਕ ਮੋਟਰਸਾਇਕਲ ਮਾਰਕਾ ਪਲੈਟੀਨਾ, ਇਕ ਮੋਟਰਸਾਇਕਲ ਮਾਰਕਾ ਟੀ.ਵੀ.ਐਸ ਰੰਗ ਨੀਲਾ ਅਤੇ ਇਕ ਐਕਟਿਵਾ ਰੰਗ ਗਰੇਅ ਬ੍ਰਾਮਦ ਕੀਤੇ ਗਏ। ਜਿਸ ਤੇ ਮੁਕੱਦਮਾ ਵਿਚ ਜੁਰਮ 317(2) ਬੀ ਐਨ ਐਸ ਦਾ ਵਾਧਾ ਕੀਤਾ ਗਿਆ।

ਦੋਸ਼ੀ ਹਰਮਨਜੀਤ ਸਿੰਘ ਉਰਫ ਹਨੀ ਦੇ ਖਿਲਾਫ ਪਹਿਲਾਂ ਤੋਂ ਦਰਜ ਮੁਕੱਦਮੇ-
 ਮੁਕੱਦਮਾ ਨੰ. 37 ਮਿਤੀ 13-6-2024 ਅ/ਧ 379, 411 ਆਈ.ਪੀ.ਸੀ ਥਾਣਾ ਸਦਰ ਰੂਪਨਗਰ।
ਮੁਕੱਦਮਾ ਨੰ. 109 ਮਿਤੀ 15-6-2024 ਅ/ਧ 379, 411 ਆਈ.ਪੀ.ਸੀ ਥਾਣਾ ਸਿਟੀ ਰਾਜਪੁਰਾ।

Have something to say? Post your comment

More from Tricity

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਚੰਡੀਗੜ੍ਹ ਨਗਰ ਨਿਗਮ ਵੱਲੋਂ ਟੂਰਿਸਟ ਬੱਸਾਂ ਲਈ ਗੈਰ-ਕਾਨੂੰਨੀ ਪਾਰਕਿੰਗ ਤੇ ਸਖ਼ਤ ਜੁਰਮਾਨੇ ਦਾ ਪ੍ਰਸਤਾਵ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਟ੍ਰਾਈਸਿਟੀ ਵਿੱਚ 7-8 ਅਪ੍ਰੈਲ ਲਈ Orange Alert ਜਾਰੀ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਭਾਜਪਾ ਦਫ਼ਤਰ ਗ੍ਰੇਨੇਡ ਹਮਲਾ: ISI ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼, 7 ਗ੍ਰਿਫਤਾਰ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਚੰਡੀਗੜ੍ਹ ਵਿੱਚ ਪੰਜਾਬ ਬੀਜੇਪੀ ਦਫ਼ਤਰ ਤੋਂ ਬਾਹਰ ਲੋ-ਇੰਟੈਂਸਿਟੀ ਵਿਸਫੋਟ: ਕੋਈ ਜਾਨੀ ਨੁਕਸਾਨ ਨਹੀਂ, ਕ੍ਰੂਡ ਬੰਬ ਸੁੱਟਿਆ ਗਿਆ – ਤਫਤੀਸ਼ ਜਾਰੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ