Friday, March 20, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Tricity

ਮੋਹਾਲੀ : ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਨੌਜਵਾਨ ਗ੍ਰਿਫ਼ਤਾਰ

January 31, 2026 08:09 AM

ਮੋਹਾਲੀ, 30 ਜਨਵਰੀ:
ਪੁਲਿਸ ਸਟੇਸ਼ਨ ਫੇਜ਼-1 ਦੀ ਟੀਮ ਨੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੋਸ਼ੀ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮੋਹਾਲੀ ਦਾ ਰਹਿਣ ਵਾਲਾ ਹੈ।
ਤਫ਼ਤੀਸ਼ੀ ਅਧਿਕਾਰੀ ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ 29 ਜਨਵਰੀ 2026 ਨੂੰ ਥਾਣਾ ਫੇਜ਼-1 ਦੀ ਪੁਲਿਸ ਟੀਮ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸਤਨਾਮ ਸਿੰਘ ਨੂੰ ਉਸਦੇ ਪਿੰਡ ਤੋਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ।
ਜ਼ਬਤੀ ਤੋਂ ਬਾਅਦ ਦੋਸ਼ੀ ਵਿਰੁੱਧ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਥਾਣਾ ਫੇਜ਼-1 ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਪਹਿਲਾਂ ਵੀ ਅਪਰਾਧਿਕ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ। ਸਾਲ 2025 ਵਿੱਚ ਸੋਹਾਣਾ ਥਾਣੇ ਵੱਲੋਂ ਉਸਨੂੰ ਇੱਕ ਹੋਰ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਉਸ ਮਾਮਲੇ ਵਿੱਚ ਇਸ ਸਮੇਂ ਜ਼ਮਾਨਤ ’ਤੇ ਸੀ।
ਹਥਿਆਰ ਸਮੇਤ ਦੁਬਾਰਾ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਭੂਮਿਕਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁੱਛਗਿੱਛ ਤੇਜ਼ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰ ਕਿੱਥੋਂ ਲਿਆ ਗਿਆ ਸੀ ਅਤੇ ਇਸਨੂੰ ਕਿਸ ਮਕਸਦ ਲਈ ਵਰਤਿਆ ਜਾਣਾ ਸੀ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਦੋ ਦਿਨਾਂ ਦਾ ਰਿਮਾਂਡ ਮਿਲਿਆ ਹੈ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੀਆਂ ਕੜੀਆਂ ਦੀ ਜਾਂਚ ਕੀਤੀ ਜਾਵੇਗੀ।

Have something to say? Post your comment

More from Tricity

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਸੈਫਾਇਰ ਇਮੀਗ੍ਰੇਸ਼ਨ ਗਰੁੱਪ ਦੇ ਮਾਲਕ ਵਿਰੁੱਧ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਅਤੇ ਧਮਕੀਆਂ ਦੇਣ ਦਾ ਕੇਸ ਦਰਜ

ਬਲੌਂਗੀ ਥਾਣੇ ਦੇ ਜਨਾਬ ਹੁਰੀਂ

ਬਲੌਂਗੀ ਥਾਣੇ ਦੇ ਜਨਾਬ ਹੁਰੀਂ "ਚਾਹ-ਪਾਣੀ ਲੈਂਣ ਦੇ ਦੋਸ਼ 'ਚ ਗ੍ਰਿਫਤਾਰ - ਇਰਾਦਾ -ਏ -ਕਤਲ ਕੇਸ ਦਾ ਡਰਾਵਾ ਦੇਕੇ ਮੰਗੇ 1.25 ਲੱਖ ਰੁਪਏ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ 50 ਗਊਆਂ ਦੀ ਮੌਤ ਮਮਲਾ: ਹਾਈ ਕੋਰਟ ਦਾ ਸਖ਼ਤ ਰੁਖ਼, ਪ੍ਰਸ਼ਾਸਨ ਤੋਂ ਜਵਾਬ ਤਲਬ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ-  150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਜ਼ੀਰਕਪੁਰ ‘ਚ ਫਾਰਚੂਨਰ–ਟਰਾਲਾ ਟੱਕਰ, ਤਿੰਨ ਦੀ ਮੌਤ, ਦੋ ਗੰਭੀਰ ਜ਼ਖਮੀ- 150 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ 'ਤੇ ਫਾਰਚੂਨਰ ਟਰਾਲੇ ਦੇ ਥੱਲੇ ਵੜੀ, ਮਸ਼ੀਨਾਂ ਨਾਲ਼ ਕੱਢੇ ਲੋਕ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਧੌਣ ਵੱਢ ਕੇ ਕਤਲ ਮਾਮਲੇ ‘ਚ ਦੋਸ਼ੀ ਅਜੇ ਨੂੰ ਉਮਰ ਕੈਦ, ਮੋਹਾਲੀ ਅਦਾਲਤ ਨੇ 13 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ  ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਵਿੱਚ ਛਮ-ਛਮ ਵਰ੍ਹੇ ਬੱਦਲ, 12 ਘੰਟਿਆਂ ’ਚ 40 ਮਿ.ਮੀ. ਬਾਰਿਸ਼; ਜਨਜੀਵਨ ਪ੍ਰਭਾਵਿਤ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਘੋਰ ਲਾਪਰਵਾਹੀ: ਨੌਜਵਾਨਾਂ ਨੇ ਪਲੇਟਫਾਰਮ 'ਚ ਹੀ ਵਾੜ ਦਿੱਤੀ ਕਾਰ -ਰੇਲਵੇ ਟਰੈਕ 'ਚ ਫ਼ਸੀ, ਦੋਵੇਂ ਗ੍ਰਿਫ਼ਤਾਰ

ਮੋਹਾਲੀ: ਬੀੜੀ ਪੀਣ ਤੋਂ ਰੋਕਿਆ ਤਾਂ ਸਰਦਾਰ ’ਤੇ ਕਰ 'ਤਾ ਹਮਲਾ, ਘਰ ’ਚ ਦਾਖ਼ਲ ਹੋ ਕੇ ਕੀਤੀ ਭੰਨਤੋੜ; ਮਾਂ ਨਾਲ ਬਦਸਲੂਕੀ, ਸੋਨੇ ਦੀ ਚੇਨ ਚੋਰੀ

ਮੋਹਾਲੀ: ਬੀੜੀ ਪੀਣ ਤੋਂ ਰੋਕਿਆ ਤਾਂ ਸਰਦਾਰ ’ਤੇ ਕਰ 'ਤਾ ਹਮਲਾ, ਘਰ ’ਚ ਦਾਖ਼ਲ ਹੋ ਕੇ ਕੀਤੀ ਭੰਨਤੋੜ; ਮਾਂ ਨਾਲ ਬਦਸਲੂਕੀ, ਸੋਨੇ ਦੀ ਚੇਨ ਚੋਰੀ