Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Education

PSSSB VDO Recruitment 2022 : ਪੰਜਾਬ 'ਚ ਗ੍ਰਾਮ ਸੇਵਕ 'ਚ ਨਿਕਲੀ ਬੰਪਰ ਭਰਤੀ, ਮਿਲੇਗੀ 63,200 ਤਨਖਾਹ, ਇੰਝ ਕਰੋ ਅਪਲਾਈ

PSSSB VDO Recruitment 2022

May 09, 2022 03:48 PM

PSSSB VDO Recruitment 2022 : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਨੇ ਵਿਲੇਜ ਡਿਵੈਲਪਮੈਂਟ ਆਰਗੇਨਾਈਜ਼ਰ (VDO) ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। PSSSB ਨੇ ਗ੍ਰਾਮ ਵਿਕਾਸ ਆਰਗੇਨਾਈਜ਼ਰ/ਗ੍ਰਾਮ ਸੇਵਕ ਦੀਆਂ ਅਸਾਮੀਆਂ 'ਤੇ ਭਰਤੀ ਸ਼ੁਰੂ ਕਰ ਦਿੱਤੀ ਹੈ। ਵੀਡੀਓ ਭਰਤੀ ਲਈ 15 ਮਈ, 2022 ਤੋਂ ਆਨਲਾਈਨ ਅਪਲਾਈ ਕਰ ਸਕੋਗੇ। PSSSB VDO ਭਰਤੀ 2022 ਦੇ ਸਾਰੇ ਮਹੱਤਵਪੂਰਨ ਵੇਰਵੇ ਜਿਵੇਂ ਕਿ ਨੋਟੀਫਿਕੇਸ਼ਨ, ਯੋਗਤਾ, ਉਮਰ ਹੱਦ, ਤਨਖਾਹ, ਆਨਲਾਈਨ ਅਰਜ਼ੀ, ਅਰਜ਼ੀ ਫੀਸ ਆਦਿ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ।

PSSSB ਨੇ ਭਰਤੀ ਸਬੰਧੀ ਨੋਟੀਫਿਕੇਸ਼ਨ 07 ਮਈ 2022 ਨੂੰ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਰੀ ਕੀਤਾ ਹੈ। ਇਸ ਭਰਤੀ ਤਹਿਤ ਕੁੱਲ 792 ਅਸਾਮੀਆਂ ਭਰੀਆਂ ਜਾਣਗੀਆਂ। ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ PSSSB ਵਿਲੇਜ ਡਿਵੈੱਲਪਮੈਂਟ ਆਰਗੇਨਾਈਜ਼ਰ ਭਰਤੀ ਲਈ ਅਰਜ਼ੀ ਦੇਣ ਤੋਂ ਪਹਿਲਾਂ ਨੋਟੀਫਿਕੇਸ਼ਨ ਪੜ੍ਹਨਾ ਤੇ ਸਮਝਣਾ ਚਾਹੀਦਾ ਹੈ।

ਇੰਨੀ ਮਿਲੇਗੀ ਤਨਖ਼ਾਹ

ਅਰਜ਼ੀ ਲਈ ਸਿਰਫ਼ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਸ ਲਈ ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ 14 ਜੂਨ ਤੋਂ ਪਹਿਲਾਂ ਅਰਜ਼ੀ ਭਰਨ ਦੇਣ। ਜਿਹੜੇ ਉਮੀਦਵਾਰ ਗ੍ਰਾਮ ਵਿਕਾਸ ਆਰਗੇਨਾਈਜ਼ਰ ਭਾਵ ਗ੍ਰਾਮ ਸੇਵਕ ਦੇ ਅਹੁਦਿਆਂ ਲਈ ਚੁਣੇ ਜਾਣਗੇ ਜਿਨ੍ਹਾਂ ਨੂੰ 19,900 ਰੁਪਏ ਤੋਂ 63,200 ਰੁਪਏ ਤਕ ਦੀ ਤਨਖ਼ਾਹ ਮਿਲੇਗੀ। PSSSB ਨੇ ਵਿਲੇਜ ਡਿਵੈੱਲਪਮੈਂਟ ਆਰਗੇਨਾਈਜ਼ਰ ਦੀਆਂ ਅਸਾਮੀਆਂ ਦੀ ਚੋਣ ਲਈ ਭਰਤੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਫਿਲਹਾਲ ਨਹੀਂ ਕੀਤਾ ਹੈ।

ਇੰਝ ਕਰੋ ਅਪਲਾਈ

  • ਸਭ ਤੋਂ ਪਹਿਲਾਂ PSSSB ਦੀ ਅਧਿਕਾਰਤ ਵੈੱਬਸਾਈਟ sssb.punjab.gov.in 'ਤੇ ਜਾਓ।
  • PSSSB VDO ਭਰਤੀ 2022 ਲਈ ਦਿੱਤੇ ਆਨਲਾਈਨ ਅਪਲਾਈ ਲਿੰਕ 'ਤੇ ਕਲਿੱਕ ਕਰੋ।
  • PSSSB VDO ਭਰਤੀ ਅਰਜ਼ੀ ਫਾਰਮ 'ਚ ਲੋੜੀਂਦੇ ਵੇਰਵੇ ਭਰੋ।
  • ਦਸਤਾਵੇਜ਼ ਅਪਲੋਡ ਕਰ ਕੇ ਅਰਜ਼ੀ ਫੀਸ ਦਾ ਭੁਗਤਾਨ ਕਰੋ।
  • ਅਖੀਰ 'ਚ ਅਰਜ਼ੀ ਫਾਰਮ ਦਾ ਪ੍ਰਿੰਟ ਆਊਟ ਲੈਣਾ ਨਾ ਭੁੱਲਿਓ।
 
Have something to say? Post your comment

More from Education

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਪੰਜਾਬ ਵਿੱਚ ਹਾਜ਼ਰੀ-ਲਿੰਕਡ ਸੁਧਾਰਾਂ ਨਾਲ 'ਮਿਸ਼ਨ ਸਮਰੱਥ 4.0' ਦੀ ਸ਼ੁਰੂਆਤ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

ਏਆਈ ਹੈਲੂਸੀਨੇਸ਼ਨ: ਤਕਨਾਲੋਜੀ ਦੇ ਯੁੱਗ ਵਿੱਚ ਇੱਕ ਅਦਿੱਖ ਖ਼ਤਰਾ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

JEE Main ਅਪ੍ਰੈਲ ਸੈਸ਼ਨ ਦੀ ਪ੍ਰੀਖਿਆ ਅੱਜ ਤੋਂ ਸ਼ੁਰੂ: NTA ਵੱਲੋਂ ਸਖ਼ਤ ਨਿਯਮ ਲਾਗੂ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਗੂਗਲ ਦਾ ਵੱਡਾ ਤੋਹਫ਼ਾ: ਹੁਣ ਪੰਜਾਬੀ ਵਿੱਚ ਕਰੋ Gemini Live ਨਾਲ ਗੱਲਾਂ, ਜਾਣੋ ਨਵੇਂ ਫੀਚਰਸ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

ਜੇ.ਈ.ਈ. ਮੇਨਜ਼ 2026: ਪਟਿਆਲਾ ਪੰਜਾਬ ਵਿੱਚ ਪਹਿਲੇ ਸਥਾਨ ‘ਤੇ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਦਾ ਡਿਜ਼ਿਟਲ ਇਨਕਲਾਬ: 2026 ਤੋਂ 12ਵੀਂ ਬੋਰਡ ਦੀਆਂ ਕਾਪੀਆਂ ਹੋਣਗੀਆਂ ‘ਆਨ-ਸਕਰੀਨ ਮਾਰਕਿੰਗ’ ਨਾਲ ਚੈਕ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਕੀ ਧਰਤੀ ਦਾ ਪਾਣੀ ਉਲਕਾਪਿੰਡਾਂ ਤੋਂ ਨਹੀਂ ਆਇਆ?

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ

ਈ.ਟੀ.ਟੀ. 5994 ਭਰਤੀ: ਡੀ.ਪੀ.ਆਈ. ਦਫ਼ਤਰ ਅੱਗੇ ਧਰਨੇ ਦੇ 150 ਦਿਨ ਪੂਰੇ, ਸਰਕਾਰ ਦੀ ਚੁੱਪੀ ’ਤੇ ਸਵਾਲ