Tuesday, April 21, 2026
BREAKING
ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ! IPL 2026: ਪੰਜਾਬ ਕਿੰਗਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ; ਆਰੀਆ ਅਤੇ ਕੌਨੋਲੀ ਨੇ ਮਚਾਈ ਤਬਾਹੀ ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ ਵਰਿੰਦਰ ਸਿੰਘ ਵਾਲੀਆ : ਇਕ ਯੁੱਗ ਦੀ ਆਵਾਜ਼, ਜੋ ਚੁੱਪ ਨਹੀਂ ਹੋਣੀ ਰੂਸ-ਯੂਕ੍ਰੇਨ ਵਿਚਾਲੇ ਆਰਥੋਡਾਕਸ ਈਸਟਰ ਲਈ 32 ਘੰਟਿਆਂ ਦਾ ਸੀਜ਼ਫਾਇਰ ਸ਼ੁਰੂ, 175-175 ਕੈਦੀਆਂ ਦੀ ਤਬਾਦਲਾ ਹੋਈ ਅਮਰੀਕਾ-ਈਰਾਨ ਗੱਲਬਾਤ ਇਸਲਾਮਾਬਾਦ ਵਿੱਚ ਬਿਨਾਂ ਸਮਝੌਤੇ ਖਤਮ ਅਮਰੀਕਾ–ਇਰਾਨ ਗੱਲਬਾਤ ਲਈ ਇਸਲਾਮਾਬਾਦ ਹਾਈ ਅਲਰਟ ’ਤੇ ਹੋਰਮੁਜ਼ ਸਟ੍ਰੇਟ ਬੰਦ, ਸੀਜ਼ਫਾਇਰ ਡਗਮਗਾਇਆ ਅਮਰੀਕਾ–ਇਰਾਨ ਸੀਜ਼ਫਾਇਰ ਤੋਂ ਬਾਅਦ ਤੇਲ ਕੀਮਤਾਂ ਵਿੱਚ ਗਿਰਾਵਟ, ਬਾਜ਼ਾਰਾਂ ‘ਚ ਉਛਾਲ ਅਮਰੀਕਾ–ਇਰਾਨ ਵਿੱਚ 2 ਹਫ਼ਤਿਆਂ ਦਾ ਸੀਜ਼ਫਾਇਰ, ਗੱਲਬਾਤ ਦੀ ਰਾਹ ਖੁੱਲੀ

Religion

ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ਼ ਇਤਿਹਾਸਕ ਸਖ਼ਤ ਕਾਨੂੰਨ ਬਣਿਆ – ਉਮਰ ਕੈਦ ਤੱਕ ਸਜ਼ਾ, ₹25 ਲੱਖ ਜੁਰਮਾਨਾ!

April 20, 2026 10:57 PM

ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਧਾਰਮਿਕ ਫੈਸਲਾ ਲਿਆ ਗਿਆ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਹੁਣ ਪੂਰਾ ਕਾਨੂੰਨ ਬਣ ਚੁੱਕਾ ਹੈ। ਇਸ ਬਿੱਲ ਨੂੰ 13 ਅਪ੍ਰੈਲ 2026 ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ ਅਤੇ 19 ਅਪ੍ਰੈਲ 2026 ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਉੱਤੇ ਦਸਤਖਤ ਕਰ ਦਿੱਤੇ ਹਨ।

ਨਵੀਆਂ ਸਜ਼ਾਵਾਂ (ਬੇਅਦਬੀ ਲਈ):

  ਸਿੱਧੀ ਬੇਅਦਬੀ (ਸਰੂਪ ਦੀ ਬੇਅਦਬੀ): ਘੱਟੋ-ਘੱਟ 7 ਸਾਲ ਤੋਂ 20 ਸਾਲ ਤੱਕ ਕੈਦ + ₹2 ਲੱਖ ਤੋਂ ₹10 ਲੱਖ ਤੱਕ ਜੁਰਮਾਨਾ।

  ਸਾਜ਼ਿਸ਼ ਨਾਲ ਬੇਅਦਬੀ (ਸਾਂਝੀ ਸਦਭਾਵਨਾ ਖਰਾਬ ਕਰਨ ਲਈ): ਘੱਟੋ-ਘੱਟ 10 ਸਾਲ ਤੋਂ ਉਮਰ ਕੈਦ ਤੱਕ + ₹5 ਲੱਖ ਤੋਂ ₹25 ਲੱਖ ਤੱਕ ਜੁਰਮਾਨਾ।

  ਡਿਜੀਟਲ ਬੇਅਦਬੀ (ਵੀਡੀਓ, ਫੋਟੋ ਆਦਿ ਰਾਹੀਂ) ਵੀ ਇਸ ਵਿੱਚ ਸ਼ਾਮਲ।

  ਕੇਸ non-bailable, non-compoundable (ਮਾਫੀ ਨਹੀਂ) ਅਤੇ ਸਿਰਫ਼ Sessions Court ਵਿੱਚ ਸੁਣਵਾਈ ਹੋਵੇਗੀ।

  ਤਫਤੀਸ਼ DSP ਰੈਂਕ ਤੋਂ ਘੱਟ ਅਧਿਕਾਰੀ ਨਹੀਂ ਕਰ ਸਕਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਇਤਿਹਾਸਕ ਫੈਸਲਾ ਦੱਸਿਆ ਅਤੇ ਕਿਹਾ ਕਿ “ਜੇਕਰ ਗੁਰੂ ਗ੍ਰੰਥ ਸਾਹਿਬ ਜੀ ਪੰਜਾਬ ਵਿੱਚ ਸੁਰੱਖਿਅਤ ਨਹੀਂ ਤਾਂ ਹੋਰ ਕਿੱਥੇ ਹੋਣਗੇ?”

ਇਹ ਕਾਨੂੰਨ 2008 ਦੇ ਮੌਜੂਦਾ ਐਕਟ ਵਿੱਚ ਸੋਧ ਕਰਕੇ ਬਣਾਇਆ ਗਿਆ ਹੈ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਾ ਹੈ।

Have something to say? Post your comment

More from Religion

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਸਬਰਿਮਾਲਾ ਮਾਮਲਾ: ਧਰਮ ਤੇ ਸੰਵਿਧਾਨ ਵਿਚਕਾਰ ਟਕਰਾਅ ‘ਤੇ ਸੁਪਰੀਮ ਕੋਰਟ ਦੀ ਗੰਭੀਰ ਸੁਣਵਾਈ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਵੱਲੋਂ ਬਜਟ ਸੈਸ਼ਨ ’ਚ ਸਿੱਖ ਆਪਣੀਅਤ ਅਤੇ ਏਆਈ ਦੀ ਦੁਰਵਰਤੋਂ ਬਾਰੇ ਰੈਜ਼ੋਲਿਊਸ਼ਨ ਪਾਸ ਕੀਤੇ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਐਸਜੀਪੀਸੀ ਨੇ 2026-27 ਲਈ 1,487.41 ਕਰੋੜ ਰੁਪਏ ਦਾ ਬਜਟ ਪਾਸ ਕੀਤਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੁਰੰਤ ਪ੍ਰਭਾਵ ਨਾਲ ਸੇਵਾਮੁਕਤ: SGPC ਦਾ ਵੱਡਾ ਫੈਸਲਾ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

ਮੋਹਾਲੀ: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਵੇਚਣ ਦਾ ਮਾਮਲਾ ਹੋਰ ਡੂੰਘਾ; 7 ਨਾਮਜ਼ਦ, ਸ਼੍ਰੋਮਣੀ ਕਮੇਟੀ ਮੈਨੇਜਰ ਮੁਅੱਤਲ

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib Sri Darbar Sahib, Sri Amritsar, Ang 845, 29-Jan-2026

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sahib 28-Jan-2026, Sri Darbar Sahib, Sri Amritsar, Ang 845

Hukamnama Sri Darbar Sahib, Amritsar, 27-Jan-2026

Hukamnama Sri Darbar Sahib, Amritsar, 27-Jan-2026