Saturday, February 07, 2026
BREAKING
ਹਰਾਰੇ ਵਿੱਚ ਇਤਿਹਾਸ: ਭਾਰਤ ਅੰਡਰ-19 ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਵਿਸ਼ਵ ਕੱਪ ਜਿੱਤਿਆ ਗੈਂਗਸਟਰਾਂ ’ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਭਰ ਵਿੱਚ 601 ਛਾਪੇਮਾਰੀਆਂ, 208 ਗ੍ਰਿਫ਼ਤਾਰ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ

Punjab

ਗੈਂਗਸਟਰਾਂ ’ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਭਰ ਵਿੱਚ 601 ਛਾਪੇਮਾਰੀਆਂ, 208 ਗ੍ਰਿਫ਼ਤਾਰ

February 06, 2026 10:08 PM

ਚੰਡੀਗੜ੍ਹ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 18ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ 601 ਥਾਵਾਂ ’ਤੇ ਛਾਪੇਮਾਰੀਆਂ ਕੀਤੀਆਂ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਸ ਵਿਸ਼ੇਸ਼ ਕਾਰਵਾਈ ਦੌਰਾਨ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਇਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 5,110 ਤੱਕ ਪਹੁੰਚ ਗਈ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦਕਿ 284 ਵਿਅਕਤੀਆਂ ਨੂੰ ਤਸਦੀਕ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਹ ਮੁਹਿੰਮ 20 ਜਨਵਰੀ, 2026 ਨੂੰ ਗੌਰਵ ਯਾਦਵ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਤਾਲਮੇਲ ਨਾਲ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ, ਤਾਂ ਜੋ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਇਆ ਜਾ ਸਕੇ।
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਲਈ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਸੰਪਰਕ ਕਰਨ।
ਇਸਦੇ ਨਾਲ ਹੀ, ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 342ਵੇਂ ਦਿਨ ਵੀ ਕਾਰਵਾਈ ਜਾਰੀ ਰਹੀ। ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। 342 ਦਿਨਾਂ ਵਿੱਚ ਕੁੱਲ 47,954 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ‘ਡੀ-ਅਡਿਕਸ਼ਨ’ ਦੇ ਤਹਿਤ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਤਿਆਰ ਕੀਤਾ ਗਿਆ।

Have something to say? Post your comment

More from Punjab

Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ

Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ

ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ?

ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ?

ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ-   ਐਂਟਰੀ ਗੇਟ ਬੰਦ ਕਰਕੇ  ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਦੀਆਂ ਸੜਕਾਂ ‘ਤੇ ਵੱਡੀ ਸਫ਼ਲਤਾ: ਸੜਕ ਸੁਰੱਖਿਆ ਫੋਰਸ ਕਾਰਨ ਮੌਤਾਂ ਵਿੱਚ 48% ਦੀ ਇਤਿਹਾਸਕ ਗਿਰਾਵਟ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਕੇਂਦਰੀ ਬਜਟ ’ਚ ਪੰਜਾਬ ਅਤੇ ਕਿਸਾਨਾਂ ਨਾਲ ਵਿਤਕਰਾ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਗਟਾਈ ਨਿਰਾਸ਼ਾ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਗੁਰਦਾਸਪੁਰ ਦੇ 7 ਸਾਲਾ ਕਰਮਨਬੀਰ ਸਿੰਘ ਨੇ 195 ਦੇਸ਼ਾਂ ਦੇ ਨਾਮ ਯਾਦਦਾਸ਼ਤ ਨਾਲ ਸੁਣਾਕੇ ਇਤਿਹਾਸ ਰਚਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ