Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Entertainment

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

November 21, 2024 01:11 PM

Punjabi Singer Himmat Sandhu Wedding; ਪੰਜਾਬੀ ਗਾਇਕ ਹਿੰਮਤ ਸੰਧੂ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਪੰਜਾਬੀ ਇੰਡਸਟਰੀ ਦੇ ਇਸ ਹੈਂਡਸਮ ਹੰਕ ਨੇ ਵਿਆਹ ਕਰਵਾ ਲਿਆ ਹੈ। ਦੱਸ ਦਈਏ ਕਿ ਹਿੰਮਤ ਸੰਧੂ ਨੇ ਮਸ਼ਹੂਰ ਪੰਜਾਬੀ ਸਿੰਗਰ ਰਵਿੰਦਰ ਗਰੇਵਾਲ ਦੀ ਧੀ ਸੁਖਮਨੀ ਗਰੇਵਾਲ ਨੂੰ ਆਪਣਾ ਹਮਸਫਰ ਬਣਾਇਆ ਹੈ। ਹਿੰਮਤ ਤੇ ਸੁਖਮਨੀ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ 'ਤੇ ਰੱਜ ਕੇ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਹਿੰਮਤ ਤੇ ਸੁਖਮਨੀ ਨੂੰ ਬੇਹੱਦ ਖੁਸ਼ ਦੇਖਿਆ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਲਵ ਮੈਰਿਜ ਕਰਵਾਈ ਹੈ। ਦੇਖੋ ਇਹ ਤਸਵੀਰਾਂ:

ਸਹੁਰਾ ਰਵਿੰਦਰ ਗਰੇਵਾਲ ਆਪਣੇ ਜਵਾਈ ਹਿੰਮਤ ਸੰਧੂ ਨੂੰ ਸ਼ਗਨ ਪਾਉਂਦੇ ਹੋਏ।

ਹਿੰਮਤ ਸੰਧੂ ਆਪਣੇ ਮਾਪਿਆਂ ਦੇ ਨਾਲ

ਸੁਖਮਨੀ ਗਰੇਵਾਲ ਵਿਦਾਈ ਦੇ ਸਮੇਂ ਆਪਣੇ ਪਿਤਾ ਨਾਲ

ਪੰਜਾਬੀ ਗਾਇਕ ਹਰਭਜਨ ਮਾਨ ਨੇ ਹਿੰਮਤ ਤੇ ਸੁਖਮਨੀ ਦੇ ਵਿਆਹ 'ਚ ਲਾਈਆਂ ਰੌਣਕਾਂ

ਇਸ ਦੇ ਨਾਲ ਨਾਲ ਦੋਵਾਂ ਦੀ ਮੈਰਿਜ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ 'ਤੇ ਫੈਨਜ਼ ਰੱਜ ਕੇ ਪਿਆਰ ਲੁਟਾ ਰਹੇ ਹਨ। ਦੋਵੇਂ ਇੱਕ ਦੂਜੇ ਨਾਲ ਖੂਬ ਜਚਦੇ ਹਨ। ਫੈਨਜ਼ ਨੇ ਇਨ੍ਹਾਂ ਦੋਵਾਂ ਦੀ ਵੀਡੀਓ 'ਤੇ ਕਮੈਂਟ ਕਰਦਿਆਂ ਕਿਹਾ ਕਿ ਹਿੰਮਤ ਤੇ ਸੁਖਮਨੀ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਇਹ ਦੋਵੇਂ ਮੇਡ ਫਾਰ ਈਚ ਅਦਰ ਹਨ। ਦੇਖੋ ਇਹ ਵੀਡੀਓਜ਼:

View this post on Instagram

A post shared by Gurtaj Grewal (@gurtajgrewal___)

View this post on Instagram

A post shared by Punjab Locals (@punjablocals)

ਇਸ ਦੇ ਨਾਲ ਨਾਲ ਰਵਿੰਦਰ ਗਰੇਵਾਲ ਦੀ ਲਾਡਲੀ ਦਾ ਵਿਦਾਈ ਦਾ ਵੀਡੀਓ ਵੀ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਦਾਈ ਦੇ ਸਮੇਂ ਸੁਖਮਨੀ ਕਾਫੀ ਭਾਵੁਕ ਨਜ਼ਰ ਆਈ ਤੇ ਉਹ ਆਪਣੇ ਪਿਤਾ ਤੇ ਮਾਂ ਦੇ ਗਲ ਲੱਗ ਖੂਬ ਰੋਈ ਵੀ ਸੀ। ਦੇਖੋ ਇਹ ਵੀਡੀਓ:

View this post on Instagram

A post shared by Jagtar Ratia 0001 (@jagtar_ratia_0001)

ਹਿੰਮਤ ਸੰਧੂ ਦੇ ਵਿਆਹ ਵਿੱਚ ਸੰਗੀਤ ਜਗਤ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਰੌਣਕਾਂ ਲਗਾਈਆਂ। ਇੰਡਸਟਰੀ ਦੇ ਕਈ ਮਸ਼ਹੂਰ ਗਾਇਕ ਇਸ ਜਸ਼ਨ ਦਾ ਹਿੱਸਾ ਬਣੇ। ਕਈ ਕਰੀਬੀ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਗਾਇਕ ਦੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਜਾ ਰਹੇ ਹਨ। ਜਿਸ ਵਿੱਚ ਪੂਰਾ ਪਰਿਵਾਰ ਰਲ-ਮਿਲ ਕੇ ਧਮਾਲਾ ਪਾਉਂਦੇ ਹੋਏ ਵਿਖਾਈ ਦੇ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਹਿੰਮਤ ਸੰਧੂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਸੰਧੂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਹਿੰਮਤ ਸੰਧੂ ਦੀ ਕਾਫੀ ਵੱਡੀ ਫੈਨ ਫਾਲੋਇੰਗ ਹੈ। ਉਨ੍ਹਾਂ ਦੇ 1 ਮਿਲੀਅਨ ਤੋਂ ਜ਼ਿਆਦਾ ਇੰਸਟਾਗ੍ਰਾਮ ਫਾਲੋਅਰਜ਼ ਹਨ।

Have something to say? Post your comment

More from Entertainment

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

Asha Bhosle ਦਾ ਦੇਹਾਂਤ — ਸੁਰਾਂ ਦਾ ਇੱਕ ਯੁੱਗ ਮੁੱਕ ਗਿਆ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਪੰਜਾਬੀ ਸਭਿਆਚਾਰ ਤੇ ਮੀਡੀਆ ਵਿੱਚ ਚਰਚਾ: ਮਨੋਰੰਜਨ-ਰਾਜਨੀਤੀ ਦਾ ਮਿਲਾਪ ਵੱਧ ਰਿਹਾ

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਸੁਨੰਦਾ ਸ਼ਰਮਾ ਦੇ ਸ਼ੋਅ ‘ਚ ਫੈਨ ਸਟੇਜ ‘ਤੇ ਚੜ੍ਹਿਆ — ਸ਼ੋਅ ਰੱਦ!

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ