Friday, March 20, 2026
BREAKING
ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ 23ਵੇਂ ਉਪ ਰਾਜਪਾਲ ਵਜੋਂ ਸਹੁੰ ਚੁੱਕੀ ਵਿਸ਼ਵ ਤਣਾਅ ਨਾਲ ਊਰਜਾ ਸੰਕਟ: ਭਾਰਤ ਵਿੱਚ LPG ਸਪਲਾਈ ‘ਤੇ ਨਿਗਰਾਨੀ

Political

ਨਿਹਾਲ ਸਿੰਘ ਵਾਲਾ ਵਿੱਚ ਕਾਂਗਰਸ ਨੂੰ ਝਟਕਾ, ਬੀਬੀ ਰਾਜਵਿੰਦਰ ਕੌਰ ਭਾਗੀਕੇ ਅਕਾਲੀ ਦਲ ਵਿੱਚ ਸ਼ਾਮਲ

February 02, 2026 08:45 AM

ਮੋਗਾ :ਪੰਜਾਬ ਦੀ ਸਿਆਸਤ ਵਿੱਚ ਅੱਜ ਨਿਹਾਲ ਸਿੰਘ ਵਾਲਾ ਹਲਕੇ ਤੋਂ ਇੱਕ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ ਹੈ, ਜਿੱਥੇ ਸਾਬਕਾ ਕਾਂਗਰਸੀ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਕਈ ਪ੍ਰਮੁੱਖ ਸਿਆਸੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲੀਅਤ ਕਰ ਲਈ। ਇਸ ਸਿਆਸੀ ਘਟਨਾ ਨੂੰ ਕਾਂਗਰਸ ਅਤੇ ਪੁਨਰਸੁਰਜੀਤ ਅਕਾਲੀ ਧੜੇ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਇਹ ਸ਼ਮੂਲੀਅਤ ਪਿੰਡ ਬੁੱਟਰ ਕਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਹੋਈ। ਪਾਰਟੀ ਪ੍ਰਧਾਨ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਡਟ ਕੇ ਖੜ੍ਹਾ ਰਿਹਾ ਹੈ ਅਤੇ ਲੋਕ ਇੱਕ ਵਾਰ ਫਿਰ ਅਕਾਲੀ ਦਲ ਨੂੰ ਭਰੋਸੇਯੋਗ ਵਿਕਲਪ ਵਜੋਂ ਦੇਖ ਰਹੇ ਹਨ।
ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਨਾਲ ਲੜੀਏ ਹਰਭੁਪਿੰਦਰ ਸਿੰਘ ਲਾਡੀ, ਯੁਵਾ ਆਗੂ ਜਸਦੀਪ ਸਿੰਘ ਆਪਣੇ ਲਗਭਗ ਦੋ ਸੌ ਸਮਰਥਕਾਂ ਸਮੇਤ ਅਤੇ ਹੋਰ ਕਈ ਸਥਾਨਕ ਨੇਤਾਵਾਂ ਨੇ ਵੀ ਅਕਾਲੀ ਦਲ ਦਾ ਦਮ ਭਰਿਆ। ਇਸ ਨਾਲ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਅਕਾਲੀ ਦਲ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਾਂਗਰਸ ਅਤੇ ਪੁਨਰਸੁਰਜੀਤ ਧੜੇ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਉਨ੍ਹਾਂ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਦਿਸ਼ਾ-ਮੋੜ ਆ ਰਿਹਾ ਹੈ।
ਸਿਆਸੀ ਵਿਸ਼ਲੇਸ਼ਕਾਂ ਦੇ ਅਨੁਸਾਰ, ਇਸ ਸ਼ਾਮਿਲੀਅਤ ਨਾਲ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਅਕਾਲੀ ਦਲ ਨੂੰ ਚੋਣੀ ਮੈਦਾਨ ਵਿੱਚ ਵੱਡੀ ਤਾਕਤ ਮਿਲ ਸਕਦੀ ਹੈ, ਜਦਕਿ ਕਾਂਗਰਸ ਅਤੇ ਪੁਨਰਸੁਰਜੀਤ ਧੜੇ ਨੂੰ ਆਉਣ ਵਾਲੇ ਸਮੇਂ ਵਿੱਚ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Have something to say? Post your comment

More from Political

ਆਪ ਮੰਤਰੀਆਂ ਵੱਲੋਂ ਰੋਪੜ 'ਚ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ, ਦਲਿਤ ਵੋਟਾਂ 'ਤੇ ਨਜ਼ਰ

ਆਪ ਮੰਤਰੀਆਂ ਵੱਲੋਂ ਰੋਪੜ 'ਚ ਕਾਂਸ਼ੀ ਰਾਮ ਨੂੰ ਸ਼ਰਧਾਂਜਲੀ, ਦਲਿਤ ਵੋਟਾਂ 'ਤੇ ਨਜ਼ਰ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ

ਪੰਜਾਬ ਦੀ ਸੱਭਿਆਚਾਰਕ ਵਿਰਾਸਤ ਸੰਭਾਲਣਾ ਸਰਕਾਰ ਦੀ ਪਹਿਲੀ ਤਰਜੀਹ: ਭਗਵੰਤ ਮਾਨ-ਮੁੱਖ ਮੰਤਰੀ ਨੇ ਮਹਿੰਦਰ ਸਿੰਘ ਰੰਧਾਵਾ ਮੇਲੇ 'ਚ ਕੀਤੀ ਸ਼ਿਰਕਤ

ਸਕਾਲਰਸ਼ਿਪ ਸਮਾਗਮ ਰਾਹੀਂ SC ਵਿਦਿਆਰਥੀਆਂ ਨਾਲ ਸੰਵਾਦ ਵਧਾਉਣ ’ਤੇ ਪੰਜਾਬ ਸਰਕਾਰ ਦਾ ਜ਼ੋਰ- ਜਲੰਧਰ ਦੇ PAP ਮੈਦਾਨ 'ਚ ਰਾਜ ਪੱਧਰੀ ਪ੍ਰੋਗ੍ਰਾਮ 'ਚ ਪੋਸਟ -ਮੈਟ੍ਰਿਕ ਸਕਾਲਰਸ਼ਿਪ ਦੇ ਸਰਟੀਫਿਕੇਟ ਵੰਡੇ

ਸਕਾਲਰਸ਼ਿਪ ਸਮਾਗਮ ਰਾਹੀਂ SC ਵਿਦਿਆਰਥੀਆਂ ਨਾਲ ਸੰਵਾਦ ਵਧਾਉਣ ’ਤੇ ਪੰਜਾਬ ਸਰਕਾਰ ਦਾ ਜ਼ੋਰ- ਜਲੰਧਰ ਦੇ PAP ਮੈਦਾਨ 'ਚ ਰਾਜ ਪੱਧਰੀ ਪ੍ਰੋਗ੍ਰਾਮ 'ਚ ਪੋਸਟ -ਮੈਟ੍ਰਿਕ ਸਕਾਲਰਸ਼ਿਪ ਦੇ ਸਰਟੀਫਿਕੇਟ ਵੰਡੇ

ਲਖਨਊ ਵਿੱਚ ਹੋਈ 86ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਲਖਨਊ ਵਿੱਚ ਹੋਈ 86ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ,  ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ’ਤੇ ਸਵਾਲ, ਅਕਾਲੀ ਦਲ ਦਾ ਦੋਸ਼—ਗੰਭੀਰ ਖ਼ਤਰੇ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਲਾਪਰਵਾਹ

ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਿੱਚ ਸਿਹਤ ਗਾਰੰਟੀ ਯੋਜਨਾ ਕੀਤੀ ਲਾਗੂ: ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਭਗਵੰਤ ਮਾਨ ਤੇ ਕੇਜਰੀਵਾਲ ਨੇ ਪੰਜਾਬ ਵਿੱਚ ਸਿਹਤ ਗਾਰੰਟੀ ਯੋਜਨਾ ਕੀਤੀ ਲਾਗੂ: ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਮੋਹਾਲੀ : ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ  ਗੈਂਗਸਟਰਾਂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ- ਪੰਜ ਕਰੋੜ ਮੰਗੇ

ਮੋਹਾਲੀ : ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੂੰ ਗੈਂਗਸਟਰਾਂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ- ਪੰਜ ਕਰੋੜ ਮੰਗੇ

ਮੋਗਾ ਨੂੰ ਅੱਜ ਮਿਲੇਗਾ ਮੇਅਰ ; ਨਗਰ ਨਿਗਮ ਦੀ ਮੀਟਿੰਗ ਵਿੱਚ ਹੋਵੇਗੀ ਚੋਣ-   ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਵੋਟਿੰਗ, ਡਿਪਟੀ ਮੇਅਰ ਬਾਰੇ ਫੈਸਲਾ ਵੀ ਸੰਭਵ

ਮੋਗਾ ਨੂੰ ਅੱਜ ਮਿਲੇਗਾ ਮੇਅਰ ; ਨਗਰ ਨਿਗਮ ਦੀ ਮੀਟਿੰਗ ਵਿੱਚ ਹੋਵੇਗੀ ਚੋਣ- ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਵੋਟਿੰਗ, ਡਿਪਟੀ ਮੇਅਰ ਬਾਰੇ ਫੈਸਲਾ ਵੀ ਸੰਭਵ

 2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਦਲਿਤ ਬਨਾਮ ਜੱਟ ਲੀਡਰਸ਼ਿਪ ਦਾ ਮੁੱਦਾ ਭਖਿਆ, ਚੰਨੀ ਨੇ ਕਿਹਾ ਸਾਰੇ ਅਹਿਮ ਅਹੁਦੇ ਜੱਟਾਂ ਕੋਲ, ਰਾਜਾ ਵੜਿੰਗ ਨੇ ਆਹ ਦਿਤਾ ਜਵਾਬ..

2027 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਦਲਿਤ ਬਨਾਮ ਜੱਟ ਲੀਡਰਸ਼ਿਪ ਦਾ ਮੁੱਦਾ ਭਖਿਆ, ਚੰਨੀ ਨੇ ਕਿਹਾ ਸਾਰੇ ਅਹਿਮ ਅਹੁਦੇ ਜੱਟਾਂ ਕੋਲ, ਰਾਜਾ ਵੜਿੰਗ ਨੇ ਆਹ ਦਿਤਾ ਜਵਾਬ..

ਅਕਾਲੀਆਂ ਦੇ ਕਿਲ੍ਹੇ 'ਚ ਆਪ ਦਾ ਪਹਿਲਾ ਵਾਰ : 2027 ਲਈ  ਮਜੀਠਾ ਤੋਂ ਤਲਬੀਰ ਸਿੰਘ ਗਿੱਲ ਹੋਣਗੇ ਉਮੀਦਵਾਰ

ਅਕਾਲੀਆਂ ਦੇ ਕਿਲ੍ਹੇ 'ਚ ਆਪ ਦਾ ਪਹਿਲਾ ਵਾਰ : 2027 ਲਈ ਮਜੀਠਾ ਤੋਂ ਤਲਬੀਰ ਸਿੰਘ ਗਿੱਲ ਹੋਣਗੇ ਉਮੀਦਵਾਰ