Sunday, February 01, 2026
BREAKING
🏏 ਵਿਸ਼ਵ ਕੱਪ 'ਚ ਵੱਡਾ ਧਮਾਕਾ – ਪਾਕਿਸਤਾਨ ਨੇ ਭਾਰਤ ਨਾਲ ਖੇਡਣ ਤੋਂ ਕੀਤਾ ਇਨਕਾਰ!! ਕੇਂਦਰੀ ਬਜਟ 2026: ਆਮ ਆਦਮੀ ਲਈ ਅੱਜ ਕੀ ਬਦਲਿਆ? ਵੱਡੀ ਤਸਵੀਰ ‘ਚ ਦੇਸ਼ ਕਿੱਥੇ ਜਾ ਰਿਹਾ ਹੈ ਕੇਂਦਰੀ ਬਜਟ 2026: ਇਤਿਹਾਸਕ ਐਤਵਾਰ, ਨਵਾਂ ਰਿਕਾਰਡ ਅਤੇ ਮੱਧ ਵਰਗ ਲਈ ਵੱਡੀਆਂ ਉਮੀਦਾਂ 12ਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ‘ਚ ਵੱਡੀ ਲਾਪਰਵਾਹੀ: ਲੈਕਚਰਾਰਾਂ ਦੀ ਥਾਂ ਮਾਸਟਰ ਕਾਡਰ ਲਗਾਏ, DTF ਨੇ ਜਤਾਇਆ ਸਖ਼ਤ ਵਿਰੋਧ 328 ਪਾਵਨ ਸਰੂਪ ਮਾਮਲਾ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਇਤਰਾਜ਼ WPL 2026: ਹਰਮਨਪ੍ਰੀਤ ਕੌਰ ਦਾ ਇਤਿਹਾਸਕ ਰਿਕਾਰਡ, ਇੱਕ ਟੀਮ ਵਿਰੁੱਧ 500 ਦੌੜਾਂ ਬਣਾਉਣ ਵਾਲੀ ਪਹਿਲੀ ਖਿਡਾਰਨ ਬਣੀ ਐੱਸ.ਏ.ਐੱਸ. ਨਗਰ ਪੁਲਿਸ ਵੱਲੋਂ ਜ਼ਬਤ ਵਾਹਨਾਂ ਦੀ ਨਿਲਾਮੀ, 36.58 ਲੱਖ ਰੁਪਏ ਦਾ ਸਰਕਾਰੀ ਮਾਲੀਆ ਇਕੱਠਾ-ਅੱਠ ਥਾਣਿਆਂ ਵਿੱਚ ਤਿੰਨ ਦਿਨਾਂ ਦੌਰਾਨ 351 ਵਾਹਨਾਂ ਦੀ ਨਿਲਾਮੀ ਗੁਰੂ ਸਾਹਿਬ ਦੇ 328 ਨਹੀਂ 800 ਤੋਂ ਵੱਧ ਸਰੂਪ ਲਾਪਤਾ ਹੋਏ ਹਨ, ਐਡਵੋਕੇਟ ਪ੍ਰਦੀਪ ਵਿਰਕ ਨੇ ਹਾਈ ਕੋਰਟ 'ਚ ਕੀਤਾ ਵੱਡਾ ਖੁਲਾਸਾ - ਸਰਕਾਰ ਨੇ ਸਟੇਟਸ ਰਿਪੋਰਟ 'ਚ 12.67 ਲੱਖ ਤੋਂ ਵੱਧ ਪੰਨਿਆਂ ਦੀ ਛਪਾਈ ਮੰਨੀ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

Punjab

ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਮੀਟਿੰਗ, ਸ਼ਹਿਰੀ ਸੇਵਾਵਾਂ ਦੀ ਸਮੀਖਿਆ

January 31, 2026 03:27 PM

ਚੰਡੀਗੜ੍ਹ :ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਨਾਲ ਸਬੰਧਿਤ ਪ੍ਰਮੁੱਖ ਮੁੱਦਿਆਂ ’ਤੇ ਚੰਡੀਗੜ੍ਹ ਵਿੱਚ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਸੁਧਾਰ ਟਰੱਸਟਾਂ ਦੇ ਏਗਜ਼ਿਕਿਊਟਿਵ ਅਫ਼ਸਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਮੰਤਰੀ ਸੰਜੀਵ ਅਰੋੜਾ ਨੇ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸ਼ਹਿਰੀ ਵਿਕਾਸ ਯੋਜਨਾਵਾਂ ਸਬੰਧੀ ਸਾਰੇ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਈ-ਨਿਗਮ ਸਾਫਟਵੇਅਰ ਹੁਣ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਮਰੱਥ ਅਧਿਕਾਰੀਆਂ ਲਈ ਮਤਿਆਂ ’ਤੇ ਫੈਸਲਾ ਕਰਨ ਲਈ 10 ਕੰਮਕਾਜੀ ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।
ਪਾਣੀ ਦੀ ਸਪਲਾਈ ਦੀ ਸਮੀਖਿਆ ਕਰਦਿਆਂ ਮੰਤਰੀ ਨੇ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈੱਲਾਂ ’ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਗਰਮੀਆਂ ਦੌਰਾਨ ਨਾਗਰਿਕਾਂ ਨੂੰ ਨਿਰਵਿਘਨ ਪਾਣੀ ਸਪਲਾਈ ਯਕੀਨੀ ਬਣਾਈ ਜਾ ਸਕੇ। ਟਿਊਬਵੈੱਲਾਂ ਵਿੱਚ ਖਰਾਬੀ ਕਾਰਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦਿਆਂ, ਨਗਰ ਨਿਗਮਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਪੰਪ ਸੈੱਟ ਖਰੀਦਣ ਲਈ ਵੀ ਕਿਹਾ ਗਿਆ।
ਸਫ਼ਾਈ ਅਤੇ ਸੀਵਰੇਜ ਪ੍ਰਬੰਧਨ ’ਤੇ ਜ਼ੋਰ ਦਿੰਦਿਆਂ, ਮੰਤਰੀ ਨੇ ਆਉਣ ਵਾਲੇ ਬਰਸਾਤੀ ਮੌਸਮ ਤੋਂ ਪਹਿਲਾਂ ਵਿਸ਼ੇਸ਼ ਸੀਵਰੇਜ-ਸਫਾਈ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਰੋਜ਼ਾਨਾ ਕੂੜਾ ਇਕੱਠਾ ਕਰਨ, ਹਫ਼ਤਾਵਾਰੀ ਸਫਾਈ ਮੁਹਿੰਮ ਅਤੇ ਅਚਨਚੇਤ ਨਿਰੀਖਣਾਂ ਨੂੰ ਲਾਜ਼ਮੀ ਬਣਾਉਣ ਦੀ ਹਦਾਇਤ ਵੀ ਦਿੱਤੀ।
ਸੁਧਾਰ ਟਰੱਸਟਾਂ ਦੀਆਂ ਵਿਕਾਸ ਯੋਜਨਾਵਾਂ ਦੀ ਸਮੀਖਿਆ ਦੌਰਾਨ ਮੰਤਰੀ ਦੇ ਧਿਆਨ ਵਿੱਚ ਆਇਆ ਕਿ ਲੋਕਾਂ ਨੂੰ ਸ਼ਿਕਾਇਤ ਨਿਵਾਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਇਸ ’ਤੇ ਉਨ੍ਹਾਂ ਹੁਕਮ ਦਿੱਤਾ ਕਿ ਮੁਕੰਮਲ ਹੋਈਆਂ ਯੋਜਨਾਵਾਂ ਤੁਰੰਤ ਸਬੰਧਤ ਸ਼ਹਿਰੀ ਸਥਾਨਕ ਇਕਾਈਆਂ ਨੂੰ ਸੌਂਪੀਆਂ ਜਾਣ ਅਤੇ ਸਾਰੀਆਂ ਕਾਰਵਾਈਆਂ ਨਿਰਧਾਰਤ ਸਮਾਂ-ਸੀਮਾ ਅੰਦਰ ਪੂਰੀਆਂ ਕੀਤੀਆਂ ਜਾਣ।
ਮੰਤਰੀ ਅਰੋੜਾ ਨੇ ਜਨਤਕ ਉਦੇਸ਼ਾਂ ਲਈ ਬਣੀਆਂ ਖਾਲੀ ਪਈਆਂ ਜਾਇਦਾਦਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਨਿਲਾਮੀ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਜਨਤਕ ਸੰਪਤੀ ਬਿਨਾਂ ਵਰਤੋਂ ਦੇ ਨਹੀਂ ਰਹਿਣੀ ਚਾਹੀਦੀ ਅਤੇ ਇਸ ਰਾਹੀਂ ਸ਼ਹਿਰੀ ਵਿਕਾਸ ਲਈ ਮਾਲੀਆ ਇਕੱਠਾ ਕੀਤਾ ਜਾਵੇ।
ਪੁਲਿਸ ਥਾਣਿਆਂ ਅਤੇ ਸ਼ਹਿਰੀ ਸੜਕਾਂ ਦੇ ਨਾਲ ਖੜ੍ਹੇ ਸਕ੍ਰੈਪਡ ਅਤੇ ਜ਼ਬਤ ਕੀਤੇ ਵਾਹਨਾਂ ’ਤੇ ਗੰਭੀਰ ਚਿੰਤਾ ਜਤਾਉਂਦਿਆਂ ਮੰਤਰੀ ਨੇ ਨਗਰ ਨਿਗਮਾਂ ਨੂੰ ਪਾਰਕਿੰਗ ਯਾਰਡਾਂ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਅਤੇ ਪੁਲਿਸ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

More from Punjab

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਕੈਨੇਡਾ ‘ਚ ਮੋਗਾ ਦੇ ਨੌਜਵਾਨ ਦੀ ਅਚਾਨਕ ਮੌਤ, ਵਰਕ ਪਰਮਿਟ ਮਿਲਣ ਮਗਰੋਂ ਟੁੱਟਿਆ ਪਰਿਵਾਰ ਦਾ ਸੁਪਨਾ -5 ਫਰਵਰੀ ਨੂੰ ਪੰਜਾਬ ਆਉਣਾ ਸੀ ਸੁਖਜਿੰਦਰ ਸਿੰਘ ਨੇ

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 62 ਘੰਟੇ ਚੱਲੀ ED-IT ਦੀ ਛਾਪੇਮਾਰੀ ਸਮਾਪਤ, ਏਜੰਸੀਆਂ ਵਾਪਸ ਮੁੜੀਆਂ—

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ 62 ਘੰਟੇ ਚੱਲੀ ED-IT ਦੀ ਛਾਪੇਮਾਰੀ ਸਮਾਪਤ, ਏਜੰਸੀਆਂ ਵਾਪਸ ਮੁੜੀਆਂ—

ਨਵਜੋਤ ਕੌਰ ਸਿੱਧੂ ਨੇ ਕਿਹਾ, ਮੇਰੇ ਘਰ 'ਚ ਹਰ ਵੇਲੇ ਮਿਲੇਗਾ ਗੌਮੂਤਰ : ਅਨਿਰੁੱਧਾਚਾਰੀਆ ਨੂੰ ਮਿਲੇ ਨਵਜੋਤ ਕੌਰ ਸਿੱਧੂ- ਕੈਂਸਰ ਵੀ ਗਊ ਮਾਤਾ ਦੀ ਕਿਰਪਾ ਤੇ ਆਯੂਵੇਦ ਨਾਲ਼ ਠੀਕ ਹੋਇਆ, ਡਾਕਟਰਾਂ ਨੇ ਚਾਰ ਹਫਤੇ ਦੀ ਮਹਿਮਾਨ ਦਸਿਆ ਸੀ :  ਅਨਿਰੁੱਧਾਚਾਰੀਆ

ਹਾਈ ਕੋਰਟ ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਨੂੰ ਕਲੀਨ ਚਿੱਟ, ਪੇਪਰ ਲੀਕ ਦੇ ਦੋਸ਼ ਰੱਦ

ਹਾਈ ਕੋਰਟ ਵੱਲੋਂ 184 ਸੀਨੀਅਰ ਸਹਾਇਕ-ਕਮ-ਇੰਸਪੈਕਟਰਾਂ ਦੀ ਭਰਤੀ ਨੂੰ ਕਲੀਨ ਚਿੱਟ, ਪੇਪਰ ਲੀਕ ਦੇ ਦੋਸ਼ ਰੱਦ

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ  - ਆਡਿਟ ਦੇ ਨਾਂ 'ਤੇ ਮੰਗੀ ਵੱਢੀ

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਅਤੇ ਸੀਨੀਅਰ ਸਹਾਇਕ 32 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ - ਆਡਿਟ ਦੇ ਨਾਂ 'ਤੇ ਮੰਗੀ ਵੱਢੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਾਹ ਲੈਣ ਵਿੱਚ ਤਕਲੀਫ਼, ਮੋਹਾਲੀ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸਾਹ ਲੈਣ ਵਿੱਚ ਤਕਲੀਫ਼, ਮੋਹਾਲੀ ਦੇ ਹਸਪਤਾਲ ਵਿੱਚ ਦਾਖਲ

ਪੰਜਾਬ ਦੇ ਡੀਜੀਪੀ ਨੇ ਮੋਹਾਲੀ ‘ਚ ਅਚਾਨਕ ਮਾਰਿਆ ਛਾਪਾ, ਲੋਕਾਂ ਨੂੰ ਪੁੱਛਿਆ ਕੀ ਪੁਲਿਸ ਟਾਈਮ 'ਤੇ ਆਂ ਜਾਂਦੀ ਹੈ? ਕੋਈ ਜਨਤਕ ਸ਼ਰਾਬ ਤਾਂ ਨੀਂ ਪੀਂਦਾ?

ਪੰਜਾਬ ਦੇ ਡੀਜੀਪੀ ਨੇ ਮੋਹਾਲੀ ‘ਚ ਅਚਾਨਕ ਮਾਰਿਆ ਛਾਪਾ, ਲੋਕਾਂ ਨੂੰ ਪੁੱਛਿਆ ਕੀ ਪੁਲਿਸ ਟਾਈਮ 'ਤੇ ਆਂ ਜਾਂਦੀ ਹੈ? ਕੋਈ ਜਨਤਕ ਸ਼ਰਾਬ ਤਾਂ ਨੀਂ ਪੀਂਦਾ?

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਵਿੱਚ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਦੀ ਸ਼ੁਰੂਆਤ

ਇੰਟਰਵਰਸਿਟੀ ਮੁਕਾਬਲਿਆਂ ‘ਚ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਰਵਨਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਤਗਮਾ

ਇੰਟਰਵਰਸਿਟੀ ਮੁਕਾਬਲਿਆਂ ‘ਚ ਖਾਲਸਾ ਕਾਲਜ ਦੀਆਂ ਖਿਡਾਰਨਾਂ ਨੇ ਚਮਕਾਇਆ ਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਰਵਨਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਤਗਮਾ