Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Entertainment

Shah Rukh Khan: ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

November 07, 2024 02:58 PM

Shah Rukh Khan Receive Death Threat: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੀ ਅਫਵਾਹ ਆ ਰਹੀ ਹੈ। ਮਹਾਰਾਸ਼ਟਰ ਪੁਲਸ ਰਾਏਪੁਰ ਜਾਂਚ ਕਰ ਰਹੀ ਹੈ। ਰਾਏਪੁਰ ਦੇ ਐਸ.ਪੀ. ਰਾਏ ਨੇ ਇਸ ਮਾਮਲੇ 'ਚ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਰਿਪੋਰਟ ਮੁਤਾਬਕ ਸ਼ਾਹਰੁਖ ਖਾਨ ਨੂੰ ਫੈਜ਼ਾਨ ਨਾਂ ਦੇ ਕਿਸੇ ਵਿਅਕਤੀ ਦਾ ਕਾਲ ਆਇਆ ਸੀ। ਸ਼ਾਹਰੁਖ ਖਾਨ ਤੋਂ ਪਹਿਲਾਂ ਸਲਮਾਨ ਖਾਨ ਨੂੰ ਵੀ ਲਾਰੈਂਸ ਬਿਸ਼ਨੋਈ ਦੇ ਗੈਂਗ ਤੋਂ ਕਈ ਵਾਰ ਧਮਕੀਆਂ ਮਿਲੀਆਂ ਸਨ।

ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖਾਨ ਨੂੰ ਧਮਕੀ ਭਰਿਆ ਕਾਲ ਆਇਆ ਸੀ। ਪੁਲਸ ਇਸ ਮਾਮਲੇ ਦੀ ਜਾਂਚ ਲਈ ਰਾਏਪੁਰ ਪਹੁੰਚ ਗਈ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿੱਚ ਲਿਖਿਆ ਹੈ ਕਿ 50 ਲੱਖ ਰੁਪਏ ਨਾ ਦੇਣ 'ਤੇ ਜਾਨੋਂ ਮਾਰਨ ਦੀ ਗੱਲ ਹੈ।

Have something to say? Post your comment

More from Entertainment

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

Dhurandhar 2- BMC ਨੇ ਆਦਿਤਿਆ ਧਰ ਦੀ B62 ਸਟੂਡੀਓਜ਼ ਨੂੰ ਕਾਲੀ ਸੂਚੀ ‘ਚ ਪਾਉਣ ਦੀ ਸਿਫ਼ਾਰਸ਼ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਹਿਮਾਂਸ਼ੀ ਖੁਰਾਨਾ ਨੂੰ ₹10 ਕਰੋੜ ਦੀ ਵਸੂਲੀ ਧਮਕੀ; ਮੋਹਾਲੀ ਪੁਲਿਸ ਨੇ ਐਫਆਈਆਰ ਦਰਜ ਕਰ ਜਾਂਚ ਸ਼ੁਰੂ ਕੀਤੀ

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ