Friday, February 06, 2026
BREAKING
T20 ਵਰਲਡ ਕਪ 2026: ਭਾਰਤ–ਪਾਕਿਸਤਾਨ ਮੈਚ ’ਤੇ ਸਿਆਸੀ ਗ੍ਰਹਿਣ, ICC–PCB ਵਿਚਾਲੇ ਤਕਰਾਰ ਗਹਿਰੀ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਨੂੰ ਲੈ ਕੇ ਵਿਵਾਦ ਭਖਿਆ, ਰਜਿਸਟਰੀ ਤੇ SGPC ਦੇ ਦਸਤਾਵੇਜ਼ਾਂ ਨਾਲ ਨਵੇਂ ਤੱਥ ਸਾਹਮਣੇ ਪੰਜਾਬ ਨੂੰ ਨਿਵੇਸ਼ ਮੰਜ਼ਿਲ ਬਣਾਉਣ ਲਈ ਮੁੰਬਈ ਵਿੱਚ CM ਭਗਵੰਤ ਮਾਨ; ਹਿੰਦੂਜਾ ਗਰੁੱਪ ਨੇ ਦਿਖਾਈ ਦਿਲਚਸਪੀ 🚨 ਇੱਕ AI ਟੂਲ, ਵੱਡਾ ਬਾਜ਼ਾਰੀ ਝਟਕਾ! ਐਂਥਰਾਪਿਕ ਦੇ ਐਲਾਨ ਨਾਲ ਸੈਂਸੈਕਸ–ਨਿਫਟੀ ਡੋਲ੍ਹੇ, IT ਸੈਕਟਰ ਲੁੜਕਿਆ ਮੁੰਬਈ ਹਵਾਈ ਅੱਡੇ ’ਤੇ ਏਅਰ ਇੰਡੀਆ ਅਤੇ ਇੰਡੀਗੋ ਦੇ ਜਹਾਜ਼ ਆਪਸ ਵਿੱਚ ਟਕਰਾਏ; ਯਾਤਰੀ ਸੁਰੱਖਿਅਤ CBSE ਐਡਮਿਟ ਕਾਰਡ 2026 ਜਾਰੀ: ਪੰਜਾਬ ਦੇ ਵਿਦਿਆਰਥੀਆਂ ਲਈ ‘ਪੰਜਾਬ ਸਰੋਕਾਰ’ ਦੀ ਵਿਸ਼ੇਸ਼ ਗਾਈਡ “ਸੰਵਿਧਾਨ ਦੀ ਪਾਲਣਾ ਕਰੋ ਜਾਂ ਦੇਸ਼ ਛੱਡੋ”: ਵਟਸਐਪ ਦੀ ਪ੍ਰਾਈਵੇਸੀ ਨੀਤੀ ’ਤੇ ਮੇਟਾ ਨੂੰ ਸੁਪਰੀਮ ਕੋਰਟ ਦੀ ਸਖ਼ਤ ਚੇਤਾਵਨੀ ਭਾਰਤ–ਅਮਰੀਕਾ ਵਪਾਰ ਸਮਝੌਤਾ: ਸ਼ੇਅਰ ਬਾਜ਼ਾਰ ’ਚ ਬੰਪਰ ਉਛਾਲ, ਪਰ ਸਿਆਸੀ ਸਵਾਲ ਵੀ ਖੜੇ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਜੀਠੀਆ ਮਾਮਲਾ: ਸੁਪਰੀਮ ਕੋਰਟ ਵਿੱਚ ਅੱਜ ਅਹਿਮ ਸੁਣਵਾਈ, ਪੰਜਾਬ ਸਰਕਾਰ ਦੇਵੇਗੀ ਜਵਾਬ

Entertainment

Sonam Bajwa: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਗੋਲਡਨ ਲਹਿੰਗੇ ਚ ਦਿੱਤੇ ਕਾਤਿਲਾਨਾ ਪੋਜ਼, ਤਸਵੀਰਾਂ ਨੂੰ ਮਿਲੀਅਨਜ਼ ਵਿੱਚ ਮਿਲੇ ਲਾਈਕ

November 04, 2024 08:42 PM

Sonam Bajwa Pics: ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਅਦਾਕਾਰਾ ਸੋਨਮ ਬਾਜਵਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਸੋਨਮ ਬਾਜਵਾ ਪ੍ਰਸਿੱਧੀ ਅਤੇ ਖ਼ੂਬਸੂਰਤੀ ਦੇ ਲਿਹਾਜ਼ ਨਾਲ ਕਈ ਬਾਲੀਵੁੱਡ ਅਦਾਕਾਰਾਂ ਨੂੰ ਪਿੱਛੇ ਛੱਡਦੀ ਹੈ।

ਹਾਲ ਹੀ 'ਚ ਉਸ ਨੇ ਇਕ ਫੋਟੋਸ਼ੂਟ ਕਰਵਾਇਆ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਆਪਣੀ ਖ਼ੂਬਸੂਰਤੀ ਨਾਲ ਸੋਸ਼ਲ ਮੀਡੀਆ ਦਾ ਪਾਰਾ ਵਧਾ ਰਹੀ ਹੈ।

ਉਸ ਦੀਆਂ ਇਹ ਤਸਵੀਰਾਂ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਸੋਨਮ ਬਾਜਵਾ ਬੇਹੱਦ ਹੌਟ ਨਜ਼ਰ ਆ ਰਹੀ ਹੈ।

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਨੇ ਗੋਲਡਨ ਰੰਗ ਦੀ ਡਰੈੱਸ ਪਹਿਨੀ ਹੋਈ ਹੈ, ਜਿਸ 'ਚ ਉਹ ਬਹੁਤ ਸੋਹਣੀ ਲੱਗ ਰਹੀ ਹੈ।

ਸੋਨਮ ਬਾਜਵਾ ਦੀ ਓਵਰ ਆਲ ਲੁੱਕ ਦੀ ਗੱਲ ਕਰੀਏ ਤਾਂ ਉਸ ਨੇ ਇਸ ਡਰੈੱਸ ਨਾਲ ਬਿਲਕੁਲ ਸਿੰਪਲ ਲੁੱਕ ਅਪਣਾਈ ਹੈ। ਸੋਨਮ ਬਾਜਵਾ ਨੇ ਆਪਣੀ ਲੁੱਕ ਨੂੰ ਖੁੱਲ੍ਹੇ ਵਾਲਾਂ ਨਾਲ ਪੂਰਾ ਕੀਤਾ ਹੈ। 

ਦੱਸਣਯੋਗ ਹੈ ਕਿ ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਐਕਟਿੰਗ ਦੇ ਮਾਮਲੇ ਤਾਂ ਸੋਨਮ ਨੰਬਰ ਇੱਕ ਹੈ ਹੀ, ਨਾਲ ਹੀ ਅਦਾਕਾਰਾ ਦੀ ਖੂਬਸਰੂਤੀ ਦਾ ਵੀ ਕੋਈ ਜਵਾਬ ਨਹੀਂ।

ਸੋਨਮ ਦੀ ਖੂਬਸੂਰਤੀ ਸਾਹਮਣੇ ਕਈ ਬਾਲੀਵੁੱਡ ਅਭਿਨੇਤਰੀਆਂ ਫੇਲ੍ਹ ਹਨ। ਸੋਨਮ ਲਈ ਸਾਲ 2023 ਕਾਫ਼ੀ ਵਧੀਆ ਰਿਹਾ ਹੈ।

Sonam Bajwa Pics 

Have something to say? Post your comment

More from Entertainment

ਨਕਲਚੀ ਰਣਵੀਰ ਸਿੰਘ  ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ,  IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

ਨਕਲਚੀ ਰਣਵੀਰ ਸਿੰਘ ਨੂੰ ਮਹਿੰਗੀ ਪਈ ਦੈਵ ਪਰੰਪਰਾ ਦੀ ਨਕਲ - ਅਪਮਾਨ ਦੇ ਦੋਸ਼ ਹੇਠ FIR ਦਰਜ, IFFI ਸਟੇਜ ‘ਤੇ ‘ਕਾਂਤਾਰਾ’ ਦ੍ਰਿਸ਼ ਦੀ ਨਕਲ ਨਾਲ ਹੋਇਆ ਵਿਵਾਦ, ਅਗਲੀ ਸੁਣਵਾਈ 8 ਅਪ੍ਰੈਲ ਨੂੰ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

'ਧੁਰੰਧਰ' ​​ਬਾਕਸ ਆਫਿਸ 'ਤੇ 43ਵੇਂ ਦਿਨ: ਦੁਨੀਆ ਭਰ ਵਿੱਚ ₹1275 ਕਰੋੜ ਦੀ ਕਮਾਈ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

ਗੋਵਿੰਦਾ ਨੂੰ ਮਾਫ਼ ਨਹੀਂ ਕਰਾਂਗੀ, ਪੌਡਕਾਸਟ 'ਚ ਪਤਨੀ ਸੁਨੀਤਾ ਅਹੂਜਾ ਨੇ ਅਫੇਅਰ ਦੀਆਂ ਖ਼ਬਰਾਂ ਬਾਰੇ ਚੁੱਪ ਤੋੜੀ

AI Takes Over Music Creation: Now Machines Can Compose Songs!

AI Takes Over Music Creation: Now Machines Can Compose Songs!

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Shilpa Shetty: ਮਨੀ ਲਾਂਡਰਿੰਗ ਕੇਸ 'ਚ ਅਭਿਨੇਤਰੀ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ED ਦਾ ਸ਼ਿਕੰਜਾ, ਘਰ-ਦਫਤਰਾਂ 'ਤੇ ਛਾਪੇਮਾਰੀ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Aishwarya Rai: ਤਲਾਕ ਦੀਆਂ ਖਬਰਾਂ ਵਿਚਾਲੇ ਐਸ਼ਵਰਿਆ ਨੇ ਆਪਣੇ ਨਾਂ 'ਚੋਂ ਕੱਢਿਆ 'ਬੱਚਨ' ਸਰਨੇਮ, ਵੀਡੀਓ ਹੋਇਆ ਵਾਇਰਲ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Ajaz Khan: ਐਕਟਰ ਦੇ ਇੰਸਟਾਗ੍ਰਾਮ 'ਤੇ 56 ਲੱਖ ਫਾਲੋਅਰਜ਼, ਉਸ ਨੂੰ ਵਿਧਾਨ ਸਭਾ ਚੋਣਾਂ 'ਚ ਪਈਆਂ ਮਹਿਜ਼ 155 ਵੋਟਾਂ, ਹੋਈ ਸ਼ਰਮਨਾਕ ਹਾਰ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Pushpa 2: ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ 2' ਖਿਲਾਫ ਸ਼ਿਕਾਇਤ ਦਰਜ, ਵਿਵਾਦਾਂ 'ਚ ਫਸੀ ਸਾਊਥ ਮੂਵੀ, ਲੱਗੇ ਇਹ ਇਲਜ਼ਾਮ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Himmat Sandhu: ਪੰਜਾਬ ਗਾਇਕ ਹਿੰਮਤ ਸੰਧੂ ਨੇ ਕਰਵਾਇਆ ਵਿਆਹ, ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਈ ਮੈਰਿਜ, ਦੇਖੋ ਖੂਬਸੂਰਤ ਤਸਵੀਰਾਂ

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼

Salman Khan: ਬਾਲੀਵੁੱਡ ਦੇ ਭਾਈਜਾਨ ਸਲਮਾਨ ਨੇ ਸਖਤ ਸੁਰੱਖਿਆ ਨਾਲ ਮੁੰਬਈ 'ਚ ਪਾਈ ਵੋਟ, ਫੈਨਜ਼ ਨੂੰ ਦਿੱਤਾ ਇਹ ਖਾਸ ਸੰਦੇਸ਼