Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Haryana

ਮਹਾਰਿਸ਼ੀ ਕਸ਼ਯਪ ਜੈਯੰਤੀ ਦੇ ਮੌਕੇ 'ਤੇ 24 ਮਈ ਨੂੰ ਕਰਨਾਲ 'ਚ ਰਾਜ ਪੱਧਰੀ ਸਮਾਗਮ

Haryana Goverment

May 21, 2022 06:08 PM

ਚੰਡੀਗੜ੍ਹ :  ਹਰਿਆਣਾ ਸਰਕਾਰ ਸਮੇਂ-ਸਮੇਂ 'ਤੇ ਪੂਰੇ ਸੂਬੇ ਵਿਚ ਜਨਤਕ ਸਭਾਵਾਂ, ਸਮਾਗਮਾਂ, ਸੈਮੀਨਾਰਾਂ ਦਾ ਪ੍ਰਬੰਧ ਕਰ ਧਾਰਮਿਕ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੀ ਰਹੀ ਹੈ। ਇਸ ਤੋਂ ਇਲਾਵਾ ਹਰਿਆਣਾ ਵਿਚ ਮਹਾਪੁਰਖਾਂ ਦੀ ਜੈਯੰਤੀ ਮਨਾਉਣ ਲਈ ਇਕ ਸੰਤ ਮਹਾਪੁਰਖ ਵਿਚਾਰ ਪ੍ਰਸਾਰ ਯੋਜਨਾ ਵੀ ਵਿਸ਼ੇਸ਼ ਤੌਰ 'ਤੇ ਸ਼ੁਰੂ ਕੀਤੀ ਗਈ ਹੈ। ਹੁਣ ਇਸ ਯੋਜਨਾ ਵਿਚ ਹੋਰ ਵੀ ਮਹਾਪੁਰਖਾਂ ਨੂੰ ਜੋੜਿਆ ਗਿਆ ਹੈ। ਇਸੀ ਲੜੀ ਵਿਚ ਹਰਿਆਣਾ ਸਰਕਾਰ ਨੇ ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ 24 ਮਈ, 2022 ਨੂੰ ਮਹਾਰਿਸ਼ੀ ਕਸ਼ਯਪ ਦੀ ਜੈਯੰਤੀ 'ਤੇ ਕਰਨਾਲ ਵਿਚ ਰਾਜ ਪੱਧਰ ਸਮਾਗਮ ਪ੍ਰਬੰਧਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗ੍ਰਾਮ ਵਿਚ ਪੂਰੇ ਸੂਬੇ ਤੋਂ ਹਜਾਰਾਂ ਲੋਕ ਪਹੁੰਚਣਗੇ ਅਤੇ ਸੰਤਾਂ ਦਾ ਅਸ਼ੀਰਵਾਰ ਲੈਣਗੇ। ਮੁੱਖ ਮੰਤਰੀ ਸ੍ਰੀ ਮਨੌਹਰ ਲਾਲ ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਨਗੇ।

ਇਹ ਪਹਿਲੀ ਵਾਰ ਹੈ, ਜਦੋਂ ਹਰਿਆਣਾ ਵਿਚ ਮਹਾਰਿਸ਼ੀ ਕਸ਼ਯਪ ਜੈਯੰਤੀ ਨੂੰ ਸਰਕਾਰੀ ਤੌਰ 'ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਸੂਬਾ ਪੱਧਰ 'ਤੇ ਮਹਾਰਿਸ਼ੀ ਕਸ਼ਯਪ ਜੈਯੰਤੀ ਮਨਾਏ ਜਾਣ ਨਾਲ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਇਸ ਫੈਸਲੇ 'ਤੇ ਸਮਾਜ ਦੀ ਸਾਰੇ ਸੰਸਥਾਵਾਂ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਦੀ ਸੋਚ ਹੈ ਕਿ ਧਾਰਮਿਕ ਗੁਰੂਆਂ ਅਤੇ ਸੰਤਾਂ ਦੀ ਸਿਖਿਆਵਾਂ, ਵਿਚਾਰਧਾਰਾਵਾਂ ਅਤੇ ਦਰਸ਼ਨ ਨੂੰ ਸਮਾਜ ਵਿਚ ਪ੍ਰਚਾਰਿਤ ਕੀਤਾ ਜਾਣਾ ਚਾਹੀਦਾ ਹੈ। ਸ਼੍ਰਸ਼ਟੀ ਦੇ ਸਿਰਜਨਹਾਰ ਸਪਤਰਿਸ਼ੀ ਮਹਾਰਿਸ਼ੀ ਕਸ਼ਯਪ ਬ੍ਰਹਮਾ ਦੇ ਮਾਨਸ ਪੁੱਤਰ ਅਤੇ ਮਰੀਚੀ ਰਿਸ਼ੀ ਦੇ ਮਹਾਤੇਜਸਵੀ ਪੁੱਤਰ ਸਨ। ਇੰਨ੍ਹਾਂ ਨੂੰ ਅਰਿਸ਼ਟਨੇਮੀ ਦੇ ਨਾਂਅ ਨਾ ਵੀ ਜਾਣਿਆ ਜਾਂਦਾ ਸੀ। ਮੁਨਿਰਾਜ ਕਸ਼ਯਪ ਨੀਤੀਪ੍ਰਿਯ ਸਨ ਅਤੇ ਉਹ ਖੁਦ ਵੀ ਧਰਮ ਨੀਤੀ ਦੇ ਅਨੁਸਾਰ ਚਲਦੇ ਸਨ ਅਤੇ ਦੂਜਿਆਂ ਨੂੰ ਵੀ ਇਸੀ ਨੀਤੀ ਦਾ ਪਾਲਣ ਕਰਨ ਦਾ ਉਪਦੇਸ਼ ਦਿੰਦੇ ਸਨ। ਕਸ਼ਯਪ ਮੁਨੀ ਲਗਾਤਰ ਧਰਮ ਉਪਦੇਸ਼ ਕਰਦੇ ਸਨ, ਜਿਨ੍ਹਾਂ ਦੇ ਕਾਰਨ ਉਨ੍ਹਾਂ ਨੂੰ ਮਹਾਰਿਸ਼ੀ ਵਰਗੀ ਉਪਾਧੀ ਹਾਸਲ ਹੋਈ।

ਮਹਾਰਿਸ਼ੀ ਕਸ਼ਯਪ ਨੇ ਅਧਰਮ ਦਾ ਪੱਖ ਕਦੀ ਨਹੀ ਲਿਆ। ਮਹਾਰਿਸ਼ੀ ਕਸ਼ਯਪ ਰਾਗ-ਦਵੇਸ਼ ਰਹਿਤ, ਪਰੋਪਕਾਰੀ, ਚਰਿਤਰਵਾਨ ਅਤੇ ਪ੍ਰਜਾਪਾਲਕ ਸਨ। ਮਹਾਰਿਸ਼ੀ ਕਸ਼ਯਪ ਦੇ ਅਨੁਸਾਰ, ਦਾਨ, ਦਿਆ ਅਤੇ ਧਰਮ-ਇਹ ਤਿੰਨ ਸਭ ਤੋਂ ਉੱਤਮ ਧਰਮ ਹੈ ਅਤੇ ਬਿਨ੍ਹਾਂ ਦਾਨ ਸਭ ਕੰਮ ਤੇ ਤੱਪ ਬੇਕਾਰ ਹਨ। ਮਹਾਰਿਸ਼ੀ ਕਸ਼ਯਪ ਤਾਮਸਿਕ ਬਿਰਤੀ ਤਿਆਗਕਰ ਅਹਿੰਸਾ, ਧਰਮ, ਪਰੋਪਕਾਰਿਕ, ਇਮਾਨਦਾਰੀ, ਸੱਚੀ ਨਿਸ਼ਠਾ ਵਰਗੀ ਬਿਰਤੀਆਂ ਅਪਨਾਉਣ ਲਈ ਪ੍ਰੇਰਿਤ ਕਰਦੇ ਸਨ। ਮਹਾਰਿਸ਼ੀ ਕਸ਼ਯਪ ਨੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਸਮ੍ਰਿਤੀ ਗ੍ਰੰਥ ਵਰਗੀ ਮਹਾਨ ਗ੍ਰੰਥ ਦੀ ਰਚਨਾ ਕੀਤੀ। ਇਸ ਤੋਂ ਇਲਾਵਾ, ਮਹਾਰਿਸ਼ੀ ਕਸ਼ਯਪ ਨੇ ਕਸ਼ਯਪ-ਸੰਹਿਤਾ ਦੀ ਰਚਨਾ ਕਰ ਕੇ ਤਿੰਨਾਂ ਲੋਕਾਂ ਵਿਚ ਅਮਰਤਾ ਹਾਸਲ ਕੀਤੀ। ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮਹਾਰਿਸ਼ੀ ਕਸ਼ਯਪ ਸਮਾਜ ਦੇ ਸੱਚੇ ਮਾਰਗਦਰਸ਼ਕ ਸਨ। ਉਨ੍ਹਾਂ ਨੇ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ। ਸਾਨੂੰ ਉਨ੍ਹਾਂ ਦੀਆਂ ਸਿਖਿਆਵਾਂ 'ਤੇ ਚੱਲ ਕੇ ਸਮਾਜ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਿਸ਼ੀ ਕਸ਼ਯਪ ਵੱਲੋਂ ਸੰਪੂਰਣ ਸ਼੍ਰਿਸ਼ਟੀ ਦੀ ਸਿਰਜਨਾ ਵਿਚ ਦਿੱਤੇ ਗਏ ਮਹਤੱਵਪੂਰਣ ਯੋਗਦਾਨ ਦੀ ਕਥਾ ਸਾਡੇ ਵੇਦਾਂ, ਪੁਰਾਣਾਂ, ਸਮ੍ਰਿਤੀਆਂ, ਉਪਨਿਸ਼ੇਦਾਂ ਅਤੇ ਹੋਰ ਅਨੇਕ ਧਾਰਮਿਕ ਸਾਹਿਤ ਵਿਚ ਵਰਨਣ ਹੈ। ਅਜਿਹੇ ਮਹਾਤੇਜਸਵੀ , ਮਹਾਪ੍ਰਤਾਪੀ, ਮਹਾਯੋਗੀ , ਸਪਤਰਿਸ਼ੀ ਵਿਚ ਸੱਭ ਤੋਂ ਸ਼੍ਰੇਸਠ ੇ ਸ੍ਰਿਸ਼ਟੀ ਦੇ ਸਿਰਜਨਹਾਰ ਮਹਾਰਿਸ਼ੀ ਕਸ਼ਯਪ ਜੀ ਨੂੰ ਅਸੀਂ ਸਾਰੇ ਕੋਟ-ਕੋਟ ਨਮਨ ਕਰਦੇ ਹਨ।

Have something to say? Post your comment

More from Haryana

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'