Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Haryana

ਦਰਦਨਾਕ ਸੜਕ ਹਾਦਸਾ : ਹਰਿਦੁਆਰ ਤੋਂ ਅਸਥੀਆਂ ਵਿਸਰਜਨ ਕਰ ਕੇ ਪਰਤ ਰਹੇ ਇੱਕੋ ਪਰਿਵਾਰ ਦੇ 6 ਲੋਕਾਂ ਦੀ ਮੌਤ, 17 ਜ਼ਖਮੀ

Tragic road accident

May 24, 2022 11:09 AM

Accident News : ਹਰਿਆਣਾ 'ਚ ਵਾਪਰਿਆ ਵੱਡਾ ਦਰਦਨਾਕ ਹਾਦਸਾ। ਜੀਂਦ 'ਚ ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਇਸ 'ਚ ਪਿਕਅੱਪ 'ਤੇ ਸਵਾਰ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 17 ਲੋਕ ਗੰਭੀਰ ਜ਼ਖਮੀ ਹੋ ਗਏ। ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਦੇ ਦੱਸੇ ਜਾ ਰਹੇ ਹਨ। ਸਾਰੇ ਪਰਿਵਾਰ ਦੇ ਮੁਖੀ ਦੀ ਮੌਤ ਤੋਂ ਬਾਅਦ ਅਸਥੀਆਂ ਵਿਸਰਜਨ ਕਰਕੇ ਹਰਿਦੁਆਰ ਤੋਂ ਪਰਤ ਰਹੇ ਸਨ।

ਜੀਂਦ-ਚੰਡੀਗੜ੍ਹ ਰੋਡ 'ਤੇ ਪਿੰਡ ਕੰਡੇਲਾ ਨੇੜੇ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਟਰੱਕ ਅਤੇ ਪਿਕਅੱਪ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਆਲੇ-ਦੁਆਲੇ ਦੇ ਪਿੰਡ 'ਚ ਵੀ ਸੁਣਾਈ ਦਿੱਤੀ। ਸਾਰੇ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਂਦ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

ਜ਼ਖ਼ਮੀਆਂ ਨੇ ਦੱਸਿਆ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਨਾਰਨੌਦ ਵਾਸੀ ਪਿਆਰੇ ਲਾਲ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਸੋਮਵਾਰ ਨੂੰ ਪਰਿਵਾਰਕ ਮੈਂਬਰ ਪਿਕਅੱਪ ਗੱਡੀ ਨਾਲ ਅਸਥੀਆਂ ਵਿਸਰਜਣ ਲਈ ਹਰਿਦੁਆਰ ਗਏ ਸਨ। ਨਰਾਇਣ ਮੰਗਲਵਾਰ ਸਵੇਰੇ ਜਦੋਂ ਹਰਿਦੁਆਰ ਤੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਕੰਡੇਲਾ ਨੇੜੇ ਜੀਂਦ ਤੋਂ ਕੈਥਲ ਜਾ ਰਹੇ ਟਰੱਕ ਨਾਲ ਪਿਕਅੱਪ ਦੀ ਟੱਕਰ ਹੋ ਗਈ। ਹਾਦਸੇ ਵਿੱਚ ਪਿਕਅੱਪ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਡਾਇਲ 112 ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ 6 ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ 17 ਜ਼ਖਮੀਆਂ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।

Have something to say? Post your comment

More from Haryana

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਪੰਚਕੂਲਾ 'ਚ ਵੱਡਾ ਫਰਜ਼ੀਵਾੜਾ: ਨਕਲੀ DSP ਬਣ ਕੇ ₹35 ਲੱਖ ਠੱਗਣ ਵਾਲੇ ਦੋ ਸਗੇ ਭਰਾ ਗ੍ਰਿਫ਼ਤਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਦਗੀ ਨਾਲ ਮਨਾਇਆ 56ਵਾਂ ਜਨਮਦਿਨ; ਗਊ ਸੇਵਾ ਲਈ ਜਾਰੀ ਕੀਤੀ 1.22 ਕਰੋੜ ਦੀ ਗ੍ਰਾਂਟ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਸਿਰਸਾ ਦੇ ਦਿਹਾੜੀਦਾਰ ਡਰਾਈਵਰ ਦੀ ਕਿਸਮਤ ਬਦਲੀ, ਪੰਜਾਬ ਸਟੇਟ ਡੀਅਰ ਲਾਟਰੀ ਵਿੱਚ ₹10 ਕਰੋੜ ਦਾ ਜੈਕਪਾਟ ਜਿੱਤਿਆ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਜ਼ਬਤ, ਈਡੀ ਦੀ ਵੱਡੀ ਕਾਰਵਾਈ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਹਾਈ ਕੋਰਟ ਦੇ ਹੁਕਮਾਂ ਮਗਰੋਂ ਸਿਰਸਾ ਪ੍ਰਸ਼ਾਸਨ ਨੇ ਡੇਰਾ ਸੱਚਾ ਸੌਦਾ. ਦੀਆਂ 10 ਸੰਸਥਾਵਾਂ ਵਾਪਸ ਸੌਂਪੀਆਂ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਸੰਤ ਨਿਰੰਕਾਰੀ ਮਿਸ਼ਨ ਦੀ ਮੁਖੀ ਮਾਤਾ ਸੁਦੀਕਸ਼ਾ ਦੀ ਕਾਰ ਨੂੰ ਮੁਰਥਲ 'ਚ ਮਾਰੀ ਟੱਕਰ, ਡਰਾਈਵਰ ਫਰਾਰ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

ਡੇਰਾ ਸਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮਿਲੀ 40 ਦਿਨਾਂ ਦੀ ਪੈਰੋਲ

Why Haryana Is Tightening Land Registration and Property Verification Processes

Why Haryana Is Tightening Land Registration and Property Verification Processes

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana News: ਵਿਧਾਨ ਸਭਾ ਚੋਣਾਂ ਵਿੱਚ ਵੱਡੀ ਗੜਬੜ ਦਾ ਦੋਸ਼, ਕਾਂਗਰਸ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'

Haryana Elections 2024: ਹਰਿਆਣਾ ਚੋਣਾਂ 'ਚ ਗੜਬੜੀ ਦੇ ਦੋਸ਼ਾਂ 'ਤੇ ਕਾਂਗਰਸ ਨੂੰ ਭਾਰਤੀ ਚੋਣ ਕਮਿਸ਼ਨ ਨੇ ਦਿੱਤਾ ਕਰਾਰਾ ਜਵਾਬ, ਕਿਹਾ- 'EVM ਪੂਰੀ ਤਰ੍ਹਾਂ ਸੇਫ'