Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Himachal

ਹਿਮਾਚਲ ਪ੍ਰਦੇਸ਼ ’ਚ ਫਿਰ ਖਿਸਕੀ ਜ਼ਮੀਨ, ਆਵਾਜਾਈ ਬੰਦ

August 03, 2021 01:25 PM

ਨਾਹਨ : ਭਾਰੀ ਬਰਸਾਤ ਕਾਰਨ ਹਿਮਾਚਲ ਪ੍ਰਦੇਸ਼ ’ਚ ਜ਼ਮੀਨ ਖਿਸਕ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਕ ਵਾਰ ਫਿਰ ਸਿਰਮੌਰ ਜ਼ਿਲ੍ਹੇ ’ਚ ਜ਼ਮੀਨ ਖਿਸਕ ਗਈ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਦੇ ਸਿਰਮੌਰ ਜ਼ਿਲ੍ਹੇ ਦੇ ਰੇਣੂਕਾਜੀ ’ਚ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਇਸ ਤਾਜ਼ਾ ਘਟਨਾ ਅਨੁਸਾਰ ਸਿਰਮੌਰ ਜ਼ਿਲ੍ਹੇ ’ਚ ਨਾਹਨ ਨੂੰ ਜੋੜਨ ਵਾਲੇ ਮੁੱਖ ਮਾਰਗ ਰੇਣੂਕਾਜੀ ਸੰਗਡਾਹ-ਹਰੀਪੁਰਧਾਰ ’ਚ ਜ਼ਮੀਨ ਖਿਸਕ ਗਈ ਹੈ। ਜ਼ਮੀਨ ਖਿਸਕਣ ਕਾਰਨ ਆਵਾਜਾਈ ਲਈ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ’ਚ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਹਾਲਾਂਕਿ ਮਾਰਗ ਦੋ ਦੋਹਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਿਲਾਈ ਪਾਉਂਟਾ ਮਾਰਗ ’ਚੇ ਹਾਈਵੇਅ ਧੱਸ ਗਿਆ ਸੀ, ਉਹ ਮਾਰਗ ਅਜੇ ਵੀ ਬਹਾਲ ਨਹੀਂ ਹੋ ਸਕਿਆ ਹੈ। ਓਧਰ ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਖਰਾਬ ਮੌਸਮ ਨੂੰ ਵੇਖਦਿਆਂ ਲੋਕਾਂ ਅਤੇ ਸੈਲਾਨੀਆਂ ਨੂੰ ਨਦੀ-ਨਾਲਿਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਲਾਹੌਲ-ਸਪੀਤੀ ਅਤੇ ਕਿੰਨੌਰ ਨੂੰ ਛੱਡ ਕੇ ਬਾਕੀ ਸਾਰੇ 10 ਜ਼ਿਲ੍ਹਿਆਂ ਦੀਆਂ ਕੁਝ ਥਾਵਾਂ ’ਚ 4 ਤੋਂ 5 ਅਗਸਤ ਨੂੰ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ।

Have something to say? Post your comment

More from Himachal

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਪੰਜਾਬ ਦੇ ਟਰਾਂਸਪੋਰਟਰਾਂ ਦਾ ਹਾਈਵੇ ‘ਤੇ ਕਬਜ਼ਾ, ਚੰਡੀਗੜ੍ਹ–ਮਨਾਲੀ ਰੂਟ ਜਾਮ

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ  50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ  ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

ਹਿਮਾਚਲ ਸਰਕਾਰ ਵਸਾਏਗੀ ਨਵਾਂ ਚੰਡੀਗੜ੍ਹ 50 ਹਜ਼ਾਰ ਕਰੋੜ ਰੁਪਏ ਆਵੇਗੀ ਲਾਗਤ ਬੱਦੀ ਨੇੜੇ ਵਸਾਇਆ ਜਾਏਗਾ 'ਹਿਮ ਚੰਡੀਗੜ੍ਹ'

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

Kangana Ranaut: ਕੰਗਣਾ ਰਣੌਤ ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਸ ਬੇਹੱਦ ਕਰੀਬੀ ਰਿਸ਼ਤੇਦਾਰ ਦਾ ਹੋਇਆ ਦਿਹਾਂਤ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

ਆਪ ਨੇ ਹਿਮਾਚਲ ਦੇ ਲੋਕਾਂ ਨੂੰ ਸਿਹਤ ਸੰਭਾਲ ਦੀ ਦਿੱਤੀ ਦੂਜੀ ਗਰੰਟੀ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Cloudburst : ਹਿਮਾਚਲ ਪ੍ਰਦੇਸ਼ ਦੇ ਕਿਨੌਰ 'ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਭੱਜੇ ਲੋਕ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

Himachal Pradesh Coronavirus: ਹਿਮਾਚਲ 'ਚ ਕੋਰੋਨਾ ਨੇ ਫਿਰ ਤੋਂ ਰਫਤਾਰ, ਕੇਸ 2 ਹਜ਼ਾਰ ਤੋਂ ਪਾਰ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਕੋਰੋਨਾ ਵਾਇਰਸ ਮਗਰੋਂ ਹਿਮਾਚਲ 'ਚ ਸੈਲਾਨੀਆਂ ਨੇ ਤੋੜੇ ਪੁਰਾਣੇ ਸਾਰੇ ਰਿਕਾਰਡ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਪਰਵਾਣੂ 'ਚ ਟਿੰਬਰ ਟ੍ਰੇਲ ਫਸੇ 11 ਯਾਤਰੀ ਫਸੇ, 7 ਸੁਰੱਖਿਅਤ ਬਾਹਰ ਕੱਢੇ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

ਅੰਗਰੇਜ਼ਾਂ ਨੇ ਭਾਰਤ 200 ਸਾਲ ਲੁੱਟਿਆ, ਪਰ ਕਾਂਗਰਸ ਤੇ ਭਾਜਪਾ ਨੇ ਵਾਰੋ-ਵਾਰੀ ਲੁੱਟਿਆ-ਮੁੱਖ ਮੰਤਰੀ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ

Himachal Weather : ਹਿਮਾਚਲ 'ਚ ਤੇਜ਼ੀ ਨਾਲ ਪਿਘਲ ਰਹੀ ਬਰਫ਼, ਤਾਪਮਾਨ 8 ਡਿਗਰੀ ਸੈਲਸੀਅਸ ਵੱਧ