ਦਿੱਲੀ ਵਿਧਾਨ ਸਭਾ ਵਿੱਚ ਆਤਿਸ਼ੀ ਦੇ ਬਿਆਨ ਨੂੰ ਲੈ ਕੇ ਵਿਵਾਦ। ਆਪ ਨੇ ਕਿਹਾ ਬਿਆਨ ਤੋੜ–ਮਰੋੜ ਕੇ ਪੇਸ਼ ਕੀਤਾ ਗਿਆ, ਭਾਜਪਾ ਤੇ ਅਕਾਲੀ ਦਲ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ।