Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

AAP delhi

Delhi Assembly Elections: ਦਿੱਲੀ 'ਚ ਵਿਧਾਨ ਸਭਾ ਚੋਣ ਮੈਦਾਨ 'ਚ ਉੱਤਰੀਆਂ ਸਿਆਸੀ ਪਾਰਟੀਆਂ, AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਲਿਸਟ, ਜਾਣੋ ਕਿਸ ਨੂੰ ਮਿਲੀ ਟਿਕਟ

Delhi Assembly Elections: ਆਮ ਆਦਮੀ ਪਾਰਟੀ ਨੇ ਵੀਰਵਾਰ (21 ਨਵੰਬਰ) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ (ਆਪ ਉਮੀਦਵਾਰ ਸੂਚੀ) ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 11 ਉਮੀਦਵਾਰਾਂ ਦੇ ਨਾਂ ਹਨ। ਉਮੀਦਵਾਰਾਂ ਦੇ ਨਾਂ ਜਾਣੋ।

AAP Delhi: ਦਿੱਲੀ 'ਚ ਕਾਂਗਰਸ ਨੂੰ ਵੱਡਾ ਝਟਕਾ, 5 ਵਾਰ ਦੇ ਵਿਧਾਇਕ ਮਤੀਨ ਅਹਿਮਦ ਹੁਣ AAP 'ਚ ਹੋਏ ਸ਼ਾਮਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਤੀਨ ਦੇ ਘਰ ਗਏ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਇਮਰਾਨ ਹੁਸੈਨ ਵੀ ਮੌਜੂਦ ਸਨ। ਅਰਵਿੰਦ ਕੇਜਰੀਵਾਲ ਖੁਦ ਮਤੀਨ ਦੇ ਘਰ ਪਹੁੰਚੇ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀ ਵਿਧਾਨ ਸਭਾ ਲਈ ਟਿਕਟ ਉਨ੍ਹਾਂ ਦੇ ਪਰਿਵਾਰ ਲਈ ਪੱਕੀ ਹੋ ਗਈ ਹੈ।

Delhi News: ਭਾਜਪਾ ਨੂੰ ਵੱਡਾ ਝਟਕਾ, ਬ੍ਰਹਮ ਸਿੰਘ ਤੰਵਰ AAP 'ਚ ਹੋਏ ਸ਼ਾਮਲ, ਅਰਵਿੰਦ ਕੇਜਰੀਵਾਰ ਵੀ ਰਹੇ ਮੌਜੂਦ

ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਨੇਤਾ ਬ੍ਰਹਮ ਸਿੰਘ ਤੰਵਰ ਦਿੱਲੀ 'ਚ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਗਏ।

Advertisement