Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

AAP government

ਮੋਹਾਲੀ ਵਿੱਚ ਕਾਂਗਰਸ ਦਾ ਐਸਐਸਪੀ ਦਫ਼ਤਰ ਅੱਗੇ ਪ੍ਰਦਰਸ਼ਨ, ਪੁਲਿਸ ‘ਤੇ ਧੱਕੇਸ਼ਾਹੀ ਦੇ ਦੋਸ਼

ਮੋਹਾਲੀ ਵਿੱਚ ਕਾਂਗਰਸ ਨੇ ਪੁਲਿਸ ਧੱਕੇਸ਼ਾਹੀ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਇੱਕ ਮਹਿਲਾ ਦੁਕਾਨਦਾਰ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੋਸ਼ੀ ਅਧਿਕਾਰੀਆਂ ਦੀ ਮੁਅੱਤਲੀ ਦੀ ਮੰਗ ਕੀਤੀ ਅਤੇ ਰਾਜ ਪੱਧਰੀ ਸੰਘਰਸ਼ ਦੀ ਚੇਤਾਵਨੀ ਦਿੱਤੀ।

ਪੰਜਾਬ ਬਜਟ ਵਿੱਚ ਸਿੱਖਿਆ ਨੂੰ ਪਹਿਲ: ₹17,975 ਕਰੋੜ ਅਲਾਟ; ‘ਸਕੂਲ ਆਫ਼ ਐਮੀਨੈਂਸ’ ਅਤੇ PM-SHRI 'ਤੇ ਰਿਹਾ ਫੋਕਸ

ਪੰਜਾਬ ਸਰਕਾਰ ਨੇ ਆਪਣੇ ਨਵੇਂ ਬਜਟ ਵਿੱਚ ਸਿੱਖਿਆ ਖੇਤਰ ਲਈ ₹17,975 ਕਰੋੜ (ਕੁੱਲ ਬਜਟ ਦਾ 12%) ਦਾ ਵੱਡਾ ਐਲਾਨ ਕੀਤਾ ਹੈ। ਇਸ ਵਿੱਚ ਸਰਕਾਰ ਦੇ ਪ੍ਰਮੁੱਖ'ਸਕੂਲ ਆਫ਼ ਐਮੀਨੈਂਸ' (SoE) ਪ੍ਰੋਜੈਕਟ ਲਈ ₹100 ਕਰੋੜ ਰੱਖੇ ਗਏ ਹਨ। ਇਸਤੋਂ ਇਲਾਵਾ, ਕੇਂਦਰ ਸਰਕਾਰ ਨਾਲ ਚੱਲ ਰਹੇ ਵੱਡੇ ਸਿਆਸੀ ਵਿਵਾਦ ਨੂੰ ਖਤਮ ਕਰਦਿਆਂ, ਪੰਜਾਬ ਸਰਕਾਰ ਨੇ ਕੇਂਦਰੀ PM-SHRI ਸਕੀਮ ਲਈ ਵੀ ₹220 ਕਰੋੜ ਅਲਾਟ ਕੀਤੇ ਹਨ, ਜਿਸ ਨਾਲ ਰੁਕੇ ਹੋਏ ‘ਸਮਗਰ ਸਿੱਖਿਆ’ ਫੰਡਾਂ ਦਾ ਰਸਤਾ ਸਾਫ਼ ਹੋ ਗਿਆ ਹੈ। ਇਹ ਬਜਟ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ 'ਤੇ ਕੇਂਦਰਿਤ ਹੈ।

New Chief Secretary for Punjab: KAP Sinha Takes the Helm

In a significant bureaucratic reshuffle, KAP Sinha, a seasoned 1992-batch IAS officer, has been appointed as the new Chief Secretary of Punjab. Replacing Anurag Sinha, a 1993-batch IAS officer, KAP Sinha will also hold additional charges as Principal Secretary, Personnel, Vigilance, and General Administration.

'ਆਪ' ਸਰਕਾਰ 'ਚ ਮੋਦੀ ਦੀ ਪਹਿਲੀ ਫੇਰੀ, ਮੋਹਾਲੀ 'ਚ PM ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ

ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਇੱਕ 300 ਬਿਸਤਰਿਆਂ ਵਾਲਾ ਹਸਪਤਾਲ ਹੈ ਜੋ ਵਰਤਮਾਨ ਵਿੱਚ ਅੰਸ਼ਕ ਤੌਰ 'ਤੇ ਚਾਲੂ ਹੈ। ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਮੰਗਲਵਾਰ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ

ਬਾਬਾ ਫਰੀਦ 'ਵਰਸਿਟੀ ਵਾਈਸ ਚਾਂਸਲਰ ਵਿਵਾਦ: 'ਮੰਦਭਾਗੀ ਘਟਨਾ' ਪਰ, 'ਆਪ' ਸਰਕਾਰ ਸਿਹਤ ਸੇਵਾਵਾਂ ਦੇ ਮਾਮਲੇ 'ਚ ਢਿੱਲ ਨਹੀਂ ਕਰੇਗੀ ਬਰਦਾਸ਼ਤ

ਮੰਤਰੀ ਜੌੜਾਮਾਜਰਾ ਦੀ ਵਿਦਿਅਕ ਯੋਗਤਾ 'ਤੇ ਸਵਾਲ ਉਠਾਉਣ 'ਤੇ ਵਿਰੋਧੀ ਧਿਰ 'ਤੇ ਹਮਲਾ ਕਰਦਿਆਂ ਕੰਗ ਨੇ ਵਿਰੋਧੀ ਧਿਰ ਨੂੰ ਕਿਹਾ ਕਿ ਜਦੋਂ ਕਾਂਗਰਸ ਸਰਕਾਰ 'ਚ ਬਲਬੀਰ ਸਿੰਘ ਸਿੱਧੂ ਅਤੇ ਓਪੀ ਸੋਨੀ ਸਿਹਤ ਮੰਤਰੀ ਸਨ ਤਾਂ ਉਨ੍ਹਾਂ ਨੇ ਇਤਰਾਜ਼ ਕਿਉਂ ਨਹੀਂ ਜਤਾਇਆ।

ਪੰਜਾਬ 'ਚ ਨਵੇਂ AG ਦੀ ਨਿਯੁਕਤੀ 'ਤੇ ਕਸੂਤੀ ਘਿਰੀ 'ਆਪ' ਸਰਕਾਰ, ਵਿਰੋਧੀਆਂ ਨੇ ਕੀਤੇ ਵੱਡੇ ਸਵਾਲ

 ਭਾਜਪਾ ਆਗੂ ਸੁਨੀਲ ਜਾਖੜ ਨੇ ਤਨਜ ਕਸਦਿਆਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੀ ਚਰਨਜੀਤ ਚੰਨੀ ਦੇ ਰਾਹ 'ਤੇ ਚੱਲ ਰਹੇ ਹਨ। ਪਹਿਲਾਂ ਡੀਜੀਪੀ ਅਤੇ ਫਿਰ ਏਜੀ ਨੂੰ ਹਟਾਇਆ ਗਿਆ। 

ਆਪ ਸਰਕਾਰ ਰਾਘਵ ਚੱਢਾ ਦੇ PA ਨੂੰ ਦੇ ਰਹੀ 1 ਲੱਖ ਰੁਪਏ ਦੀ ਨੌਕਰੀ, ਵਿਰੋਧੀ ਨੇ ਕੱਸਿਆ ਤਨਜ਼

ਦਿੱਲੀ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਇੱਕ ਟਵੀਟ ਰਾਹੀਂ 'ਆਪ' 'ਤੇ ਹਮਲਾ ਬੋਲਦਿਆਂ ਕਿਹਾ ਕਿ "ਚੱਢਾ ਦੇ ਪੀਏ ਨੂੰ ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ 1 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ 'ਤੇ ਮੀਡੀਆ ਮੈਨੇਜਰ ਨਿਯੁਕਤ ਕੀਤਾ ਗਿਆ ਹੈ

ਆਪ ਸਰਕਾਰ ਨੇ ਕੰਮ ਹਲੇ ਸ਼ੁਰੂ ਹੀ ਕੀਤਾ ਹੈ, ਆਉਣ ਵਾਲੇ ਦਿਨਾਂ 'ਚ ਲੋਕਾਂ 'ਤੇ ਦੇਖਣ ਨੂੰ ਮਿਲੇਗਾ ਕੰਮ ਦਾ ਅਸਰ: ਮਾਲਵਿੰਦਰ ਕੰਗ

2014 ਦੀਆਂ ਲੋਕ ਸਭਾ ਚੋਣਾਂ 'ਚ ਦਿੱਲੀ ਵਿੱਚ ਇੱਕ ਵੀ ਸੀਟ ਨਹੀਂ ਮਿਲੀ ਸੀ, ਪਰ ਪਾਰਟੀ ਨੇ 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 70 ਵਿੱਚੋਂ 67 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਪ ਨੇ ਸੰਗਰੂਰ ਦੇ ਰੂਪ 'ਚ ਇੱਕੋ ਸੰਸਦ ਦੀ ਸੀਟ ਜਿੱਤੀ ਸੀ,

ਸੰਗਰੂਰ ਜ਼ਿਮਨੀ ਚੋਣ : ਲੋਕਾਂ ਦਾ ਫਤਵਾ ਪ੍ਰਵਾਨ, 'ਆਪ' ਸਰਕਾਰ ਪੂਰੀ ਤਰ੍ਹਾਂ ਫੇਲ੍ਹ: ਕੇਵਲ ਢਿੱਲੋਂ

ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 3 ਮਹੀਨੇ ਪਹਿਲਾਂ ਵੱਡੀ ਲੀਡ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਪਰ ਹੁਣ ਸ਼ੁਰੂਆਤੀ ਰੁਝਾਨਾਂ 'ਚ ਆਪ ਬੁਰੀ ਤਰ੍ਹਾਂ ਪਛੜ ਗਈ ਹੈ।

‘ਆਪ’ ਸਰਕਾਰ ਨੇ ਸਰਕਾਰੀ ਵਿਭਾਗਾਂ ’ਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਕੇ ਉਦਯੋਪਤੀਆਂ ਨੂੰ ਦਿੱਤੀ ਵੱਡੀ ਰਾਹਤ : ਮਨੀਸ਼ ਸਿਸੋਦੀਆ

ਮੁੱਖ ਮੰਤਰੀ ਨੇ ਕਿਹਾ ਕਿ ਪਿੱਛੜੇ ਜ਼ਿਲ੍ਹੇ ਵਜੋਂ ਜਾਣੇ ਜਾਂਦੇ ਸੰਗਰੂਰ ’ਚ ਹਸਪਤਾਲ, ਸਕੂਲ, ਕਾਲਜ, ਕੰਪਨੀਆਂ ਦੇ ਦਫ਼ਤਰ ਅਤੇ ਉਦਯੋਗ ਸਥਾਪਤ ਕਰਕੇ ਇਸ ਨੂੰ ਪੰਜਾਬ ਦਾ ਰੋਲ਼ ਮਾਡਲ ਜ਼ਿਲ੍ਹਾ ਬਣਾਇਆ ਜਾਵੇਗਾ।  ਇੱਥੇ ਰੋਜ਼ਗਾਰ ਸਥਾਪਤ ਹੋਣਗੇ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲਣ ਨਾਲ ਹਲਕੇ ਵਿਚੋਂ ਬੇਰੁਜ਼ਗਾਰੀ ਖ਼ਤਮ ਹੋ ਜਾਵੇਗੀ।

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ 'ਤੇ 'ਆਪ' ਸਰਕਾਰ ਦਾ ਸਟੈਂਡ, ਨਹੀਂ ਹੋਵੇਗਾ ਕੇਂਦਰੀਕਰਨ : ਮੀਤ ਹੇਅਰ

ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ 

‘ਆਪ’ ਨੇ ਬਿਨਾਂ ਮੁਕਾਬਲੇ ਰਾਜ ਸਭਾ ਦੀਆਂ ਦੋ ਹੋਰ ਸੀਟਾਂ ਜਿੱਤ ਕੇ ਰਚਿਆ ਇਤਿਹਾਸ

ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ  ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ।

ਆਪ ਸਰਕਾਰ ਦਾ ਸੇਵਾਮੁਕਤ ਪਟਵਾਰੀਆਂ ਨੂੰ ਮੁੜ ਭਰਤੀ ਕਰਨ ਦਾ ਫੈਸਲਾ ਹੈਰਾਨੀਜਨਕ

ਪੰਜਾਬ 'ਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਦਾਅਵਾ ਕਰ ਸੱਤਾ 'ਚ ਆਈ ਆਪ ਦੀ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਇਕ ਵਾਰ ਧੱਕਾ ਕੀਤਾ ਹੈ। ਬੁੱਧਵਾਰ ਨੂੰ ਸਿਵਲ ਸਕੱਤਰ 'ਚ ਹੋਈ ਮੀਟਿੰਗ 'ਚ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ।

Advertisement