Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Agneepath scheme

‘ਅਗਨੀਪੱਥ ਸਕੀਮ’ ਦੀ ਮੁਖਾਲਫ਼ਤ ਕਰਨ ਲਈ ਵਿਧਾਨ ਸਭਾ 'ਚ ਮਤਾ ਲਿਆਵਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਵੱਲੋਂ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨ ਦਾ ਇਹ ਇਕ ਹੋਰ ਨਿਰਆਧਾਰ ਕਦਮ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਛੱਡ ਕੇ ਕਿਸੇ ਨੇ ਵੀ ਨੋਟਬੰਦੀ, ਜੀ.ਐਸ.ਟੀ., ਖੇਤੀ ਕਾਨੂੰਨਾਂ ਆਦਿ ਵਰਗੀਆਂ ਸਕੀਮਾਂ ਦੇ ਗੁਣਾਂ ਨੂੰ ਨਹੀਂ ਸਮਝਿਆ।

ਭਾਜਪਾ ਕਿਸਾਨਾਂ, ਮਜ਼ਦੂਰਾਂ ਤੋਂ ਬਾਅਦ ਹੁਣ ਨੌਜਵਾਨਾਂ ਖ਼ਿਲਾਫ਼ ਅਗਨੀਪੱਥ ਨਾਂ ਦੀ ਕਾਲ਼ੀ ਸਕੀਮ ਲੈ ਆਈ: ਭਗਵੰਤ ਮਾਨ 

ਭਗਵੰਤ ਮਾਨ ਨੇ ਲੋਕਾਂ ਨੂੰ ਦੱਸਿਆ ਕਿ ‘ਆਪ’ ਸਰਕਾਰ ਨੇ ਕੇਵਲ 3 ਮਹੀਨਿਆਂ ’ਚ ਉਹ ਕੰਮ ਕੀਤੇ ਹਨ, ਜਿਹੜੇ ਹੋਰਨਾਂ ਪਾਰਟੀਆਂ ਦੀਆਂ ਸਰਕਾਰਾਂ ਆਪਣੇ ਆਖਰੀ 3 ਮਹੀਨਿਆਂ ਵਿੱਚ ਕਰਦੀਆਂ ਹਨ। ਹੁਣ ਰਿਸ਼ਵਤਖੋਰੀ ਬੰਦ ਹੋ ਗਈ ਹੈ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ।

ਅਗਨੀਪਥ ਸਕੀਮ ਦੇ ਵਿਰੋਧ `ਚ ਦੇਸ਼ ਦੇ 6 ਸੂਬਿਆਂ `ਚ ਪ੍ਰਦਰਸ਼ਨ, ਟਰੇਨਾਂ ਨੂੰ ਲਾਈ ਅੱਗ

2 ਨੰਬਰ ਪਲੇਟਫ਼ਾਰਮ `ਤੇ ਮੁਸਾਫ਼ਰਾਂ ਵਿਚਾਲੇ ਭਗਦੜ ਵੀ ਹੋਈ, ਜਦਕਿ ਬਕਸਰ ਵਿੱਚ ਹਿੰਸਕ ਪ੍ਰਦਰਸ਼ਨਕਾਰੀਆਂ ਵੱਲੋਂ ਡੁਮਰਾਓ ਰੇਲਵੇ ਸਟੇਸ਼ਨ ਨੂੰ ਅੱਗ ਦੇ ਹਵਾਲੇ ਕਰ ਦਿਤਾ ਗਿਆ। ਇਸ ਦੇ ਨਾਲ ਹੀ ਸੁਵਿਧਾ ਐਕਸਪ੍ਰੈੱਸ ਦੀ ਏਸੀ ਬੋਗੀ ਦੇ ਸ਼ੀਸ਼ੇ ਤੋੜਨ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। 

Advertisement