Thursday, May 07, 2026
BREAKING
ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ ਰਾਘਵ ਚੱਢਾ ਬੀਜੇਪੀ ਵਿੱਚ ਸ਼ਾਮਲ: ਆਮ ਆਦਮੀ ਪਾਰਟੀ ਲਈ ਵੱਡਾ ਝਟਕਾ

Akal Takht Sahib

1984 ਸਿੱਖ ਵਿਰੋਧੀ ਦੰਗੇ: ‘ਜੇ ਸੱਜਣ ਕੁਮਾਰ ਦੋਸ਼ੀ ਨਹੀਂ, ਤਾਂ ਭੀੜ ਦੀ ਅਗਵਾਈ ਕਿਸ ਨੇ ਕੀਤੀ?’—ਅਕਾਲ ਤਖ਼ਤ ਸਾਹਿਬ

ਜਥੇਦਾਰ ਨੇ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ ਤੋਂ ਮੰਗ ਕੀਤੀ ਕਿ 1984 ਦੇ ਦੰਗਿਆਂ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਨਿਰਪੱਖ, ਇਮਾਨਦਾਰ ਅਤੇ ਸਮੇਂਬੱਧ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਬਦਲੇ ਦੀ ਨਹੀਂ, ਸਗੋਂ ਸੱਚ, ਨਿਆਂ ਅਤੇ ਦੋਸ਼ੀਆਂ ਲਈ ਸਜ਼ਾ ਦੀ ਮੰਗ ਕਰਦਾ ਹੈ। 

ਜਲੰਧਰ ਦੇ ਮਾਹਲ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਜਥੇਦਾਰ ਅਕਾਲ ਤਖ਼ਤ ਨੇ ਜਾਰੀ ਕੀਤੇ ਸਖ਼ਤ ਹੁਕਮ

ਮਾਹਲ ਪਿੰਡ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ’ਤੇ ਅਕਾਲ ਤਖ਼ਤ ਸਾਹਿਬ ਨੇ SGPC ਨੂੰ ਨਿਰਪੱਖ ਜਾਂਚ ਦੇ ਹੁਕਮ ਦਿੱਤੇ। ਜਾਂਚ ਟੀਮ ਮੌਕੇ ’ਤੇ ਪਹੁੰਚੀ, ਸੁਰੱਖਿਆ ਪ੍ਰਬੰਧ ਘੇਰੇ ’ਚ।

ਜਗਦੀਸ਼ ਸਿੰਘ ਝੀਂਡਾ ਨੇ ਲਾਏ ਦਾਦੂਵਾਲ ’ਤੇ ਗੰਭੀਰ ਦੋਸ਼, HSGPC ਵਿਵਾਦ ਮੁੜ ਅਕਾਲ ਤਖ਼ਤ ਸਾਹਿਬ ਪਹੁੰਚਿਆ

HSGPC ਵਿਵਾਦ ਮੁੜ ਅਕਾਲ ਤਖ਼ਤ ਸਾਹਿਬ ਪਹੁੰਚਿਆ, ਜਿੱਥੇ ਜਗਦੀਸ਼ ਸਿੰਘ ਝੀਂਡਾ ਨੇ ਬਲਜੀਤ ਸਿੰਘ ਦਾਦੂਵਾਲ ’ਤੇ ਵਿੱਤੀ ਅਤੇ ਪ੍ਰਸ਼ਾਸਕੀ ਦੋਸ਼ ਲਗਾਉਂਦਿਆਂ ਦਖਲ ਦੀ ਮੰਗ ਕੀਤੀ।

ਮੁੱਖ ਮੰਤਰੀ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਕਿਹਾ, "ਮੈਨੂੰ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਵਿੱਚ ਪੂਰਾ ਵਿਸ਼ਵਾਸ, ਚੁਣੌਤੀ ਦੇਣ ਦੀ ਔਕਾਤ ਨਹੀਂ "

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਸਿਰ ਨਿਵਾ ਕੇ ਸਵੀਕਾਰ ਕਰਨਗੇ ਅਤੇ ਗੁੰਮ ਸਰੂਪਾਂ ਦੀ ਜਾਂਚ ਗੈਰ-ਰਾਜਨੀਤਿਕ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ, ਸਾਰੇ ਪ੍ਰੋਗਰਾਮ ਰੱਦ

ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਸਪੱਸ਼ਟ ਕੀਤਾ ਹੈ ਕਿ ਉਹ 15 ਜਨਵਰੀ ਨੂੰ ਬਿਨਾਂ ਕਿਸੇ ਤਬਦੀਲੀ ਦੇ Sri Akal Takht Sahib ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ ਅਤੇ ਉਸ ਦਿਨ ਉਨ੍ਹਾਂ ਦਾ ਕੋਈ ਹੋਰ ਸਰਕਾਰੀ ਜਾਂ ਨਿੱਜੀ ਪ੍ਰੋਗਰਾਮ ਨਹੀਂ ਹੋਵੇਗਾ।

ਮੇਰੀ ਪੇਸ਼ੀ ਦਾ ਸਿੱਧਾ ਪ੍ਰਸਾਰਣ ਕਰਵਾਉਣ ਜਥੇਦਾਰ: ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ 15 ਜਨਵਰੀ ਨੂੰ ਹੋਣਾ ਹੈ ਪੇਸ਼ CM ਮਾਨ ਦੀਆਂ ਸ਼ਰਤਾਂ ਤੋਂ SGPC ਹੋਈ ਖ਼ਫ਼ਾ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪਣੀ ਪੇਸ਼ੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਮੰਗ ਕੀਤੀ ਹੈ। SGPC ਨੇ ਇਸ ’ਤੇ ਇਤਰਾਜ਼ ਜਤਾਇਆ ਹੈ।

Sukhbir Badal: ਹਾਦਸੇ ਦਾ ਸ਼ਿਕਾਰ ਹੋਏ ਸੁਖਬੀਰ ਬਾਦਲ, ਪੈਰ ਹੋ ਗਿਆ ਫਰੈਕਚਰ, ਪੀਜੀਆਈ 'ਚ ਹੋਏ ਦਾਖਲ

Punjab News Today: ਦੱਸ ਦਈਏ ਕਿ ਬਾਦਲ ਦੀ ਅੱਜ ਚੰਡੀਗੜ੍ਹ ਦੇ ਪੀਜੀਆਈ 'ਚ ਪੈਰ ਦੀ ਸਰਜਰੀ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪੈਰ ਵਿਚ ਫ੍ਰੈਕਚਰ ਹੋਣ ਕਾਰਨ ਡਾਕਟਰਾਂ ਨੇ ਰਾਡ ਅਤੇ ਪਲੇਟ ਪਾਈ ਹੈ ਪਰ ਉਨ੍ਹਾਂ ਦੀ ਹਾਲਤ ਠੀਕ ਹੈ। ਫਿਲਹਾਲ ਉਹ ਪੀ. ਜੀ. ਆਈ. ਵਿਚ ਹੀ ਰਹਿਣਗੇ। ਡਾਕਟਰਾਂ ਨੇ ਉਨ੍ਹਾਂ ਨੂੰ ਥੋੜੇ ਦਿਨ ਪੂਰੀ ਤਰ੍ਹਾਂ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਕਮਰਾ ਬੰਦ ਮੀਟਿੰਗ

 ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚ ਵਿਸਥਾਰ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਨੂੰ ਦਰਪੇਸ਼ ਸਮਾਜਿਕ ਤੇ ਧਾਰਮਿਕ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ। ਭਗਵੰਤ ਮਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ਉਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ਉਤੇ ਵੀ ਚਰਚਾ ਕੀਤੀ।

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨੌਜਵਾਨ ਸਿੱਖ ਪੀੜੀ ਨੂੰ ਮਾਡਰਨ ਲਾਇਸੈਂਸੀ ਹਥਿਆਰ ਰੱਖਣ ਲਈ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ 'ਤੇ ਜਿੱਥੇ ਸਿੱਖ ਕੌਮ ਨੂੰ ਵਧਾਈ ਦਿੱਤੀ, ਉੱਥੇ ਨੌਜਵਾਨਾਂ ਨੂੰ ਨਸ਼ੇ ਰਹਿਤ ਹੋਣ ਤੇ ਮਾਡਰਨ ਹਥਿਆਰ ਲਾਇਸੈਂਸ ਨਾਲ ਰੱਖਣ ਲਈ ਕਿਹਾ।

Advertisement