Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Amitabh Bachchan

Aishwarya Rai: ਐਸ਼ਵਰਿਆ-ਅਭਿਸ਼ੇਕ ਦੇ ਤਲਾਕ ਦੀਆਂ ਖਬਰਾਂ ਵਿਚਾਲੇ ਅਮਿਤਾਭ ਬੱਚਨ ਦੀ ਪੋਸਟ ਵਾਇਰਲ, ਨੂੰਹ ਬਾਰੇ ਕਹਿ ਦਿੱਤੀ ਇਹ ਗੱਲ

Aishwarya Rai Abhishek Bachchan Divorce: ਸਦੀ ਦੇ ਮਹਾਨਾਇਕ' ਅਮਿਤਾਭ ਬੱਚਨ ਨੇ ਅਦਾਕਾਰ ਅਭਿਸ਼ੇਕ ਅਤੇ ਐਸ਼ਵਰਿਆ ਰਾਏ ਬੱਚਨ ਵਿਚਾਲੇ ਚੱਲ ਰਹੀਆਂ ਤਲਾਕ ਦੀਆਂ ਅਟਕਲਾਂ 'ਤੇ ਆਖਰਕਾਰ ਆਪਣੀ ਚੁੱਪੀ ਤੋੜ ਦਿੱਤੀ ਹੈ। ਬਿੱਗ ਬੀ ਨੇ ਆਪਣੇ ਬਲਾਗ ਪੋਸਟ ਵਿੱਚ ਇੱਕ ਨੋਟ ਸ਼ੇਅਰ ਕੀਤਾ ਹੈ, “ਮੈਂ ਘੱਟ ਹੀ ਆਪਣੇ ਪਰਿਵਾਰ ਬਾਰੇ ਗੱਲ ਕਰਦਾ ਹਾਂ, ਕਿਉਂਕਿ ਇਹ ਮੇਰਾ ਪਰਿਵਾਰ ਹੈ ਅਤੇ ਮੈਂ ਇਸਦੀ ਪ੍ਰਾਈਵੇਸੀ ਨੂੰ ਬਰਕਰਾਰ ਰੱਖਣਾ ਚਾਹੁੰਦਾ ਹਾਂ ਅਤੇ ਇਹ ਬਿਨਾਂ ਸੱਚ ਦੇ ਝੂਠੀਆਂ ਗੱਲਾਂ ਹਨ।"

Aishwarya Rai: ਐਸ਼ਵਰਿਆ ਰਾਏ ਨੂੰ ਜਨਮਦਿਨ ਨਾ ਵਿਸ਼ ਕਰਨਾ ਪਤੀ ਅਭਿਸ਼ੇਕ ਤੇ ਸਹੁਰੇ ਅਮਿਤਾਭ ਨੂੰ ਪਿਆ ਭਾਰੀ, ਵਾਇਰਲ ਹੋਈ ਪੁਰਾਣੀ ਪੋਸਟ

ਹਰ ਸਾਲ ਅਭਿਸ਼ੇਕ ਬੱਚਨ ਐਸ਼ਵਰਿਆ ਦੇ ਜਨਮਦਿਨ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਸਨ ਪਰ ਇਸ ਸਾਲ ਅਜਿਹਾ ਨਹੀਂ ਹੋਇਆ। ਇਸ ਦੌਰਾਨ, ਨੇਟੀਜਨਾਂ ਨੇ ਐਸ਼ਵਰਿਆ ਲਈ ਅਮਿਤਾਭ ਬੱਚਨ ਦੁਆਰਾ ਕੀਤੀਆਂ ਪੁਰਾਣੀਆਂ ਪੋਸਟਾਂ ਦੇ ਸਕ੍ਰੀਨਸ਼ੌਟਸ ਨੂੰ ਸਾਂਝਾ ਕਰਕੇ ਪ੍ਰਤੀਕਿਰਿਆ ਦਿੱਤੀ ਹੈ ਅਤੇ ਬੱਚਨ ਪਰਿਵਾਰ ਬਾਰੇ ਅੰਦਾਜ਼ਾ ਲਗਾਇਆ ਹੈ, ਕੀ ਸਭ ਕੁਝ ਠੀਕ ਚੱਲ ਰਿਹਾ ਹੈ?

Aishwarya Rai, Abhishek Bachchan Divorce Confirmed? Absence from Big B's Birthday Video Fuels Speculation

Rumors about Aishwarya Rai and Abhishek Bachchan's divorce have been circulating for months, fueled by their solo appearances and social media behavior. 

ਅਮਿਤਾਭ ਬੱਚਨ ਹੋਏ ਕੋਰੋਨਾ ਪਾਜ਼ੇਟਿਵ, ਸੰਪਰਕ 'ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ

Simi Garewal ਨੇ ਜਦੋਂ Rekha ਤੋਂ ਪੁੱਛਿਆ, ਕੀ ਤੁਹਾਨੂੰ ਅਮਿਤਾਭ ਬਚਨ ਨਾਲ ਪਿਆਰ ਹੈ? ਅਦਾਕਾਰਾ ਨੇ ਦਿੱਤਾ ਹੈਰਾਨ ਕਰ ਦੇਣ ਵਾਲਾ ਜਵਾਬ

ਮੀਡੀਆ ਰਿਪੋਰਟਸ ਮੁਤਾਬਕ ਜਦੋਂ ਸਿਮੀ ਨੇ ਪੁੱਛਿਆ ਸੀ ਕਿ ਕੀ ਉਨ੍ਹਾਂ ਨੇ ਕਦੀ ਅਮਿਤਾਭ ਬੱਚਨ ਨਾਲ ਪਿਆਰ ਕੀਤਾ ਹੈ। ਜਦੋਂ ਰੇਖਾ ਨੇ ਕਿਹਾ ਕਿ ਬਿਲਕੁੱਲ ਮੈਨੂੰ ਹਾਲੇ ਤਕ ਇਕ ਵੀ ਆਦਮੀ, ਮਹਿਲਾ ਜਾਂ ਬੱਚਾ ਨਹੀਂ ਮਿਲਿਆ ਹੈ

Advertisement