Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Amritsar

ਐਸਜੀਪੀਸੀ ਤੇ ਪੁਲਿਸ ਵਿਚਕਾਰ ਟਕਰਾਅ: ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਨੂੰ ਟਾਸਕ ਫੋਰਸ ਨੇ ਕੀਤਾ ਬੰਦ - ਪਰਿਕ੍ਰਮਾਂ ਕਰ ਰਹੇ ਨੌਜਵਾਨਾਂ ਕਰਨ ਲੱਗੇ ਸੀ ਗ੍ਰਿਫਤਾਰ

ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੁਲਿਸ ਅਤੇ ਐਸਜੀਪੀਸੀ ਟਾਸਕ ਫੋਰਸ ਵਿਚਕਾਰ ਟਕਰਾਅ, ਪਰਿਕਰਮਾ ਕਰ ਰਹੇ ਨੌਜਵਾਨਾਂ ਦੀ ਗ੍ਰਿਫ਼ਤਾਰੀ ’ਤੇ ਦੋ ਪੁਲਿਸ ਮੁਲਾਜ਼ਮ ਬੰਧਕ ਬਣਾਏ ਗਏ।

Hukamnama Sahib Sri Darbar Sahib, Sri Amritsar, Ang 845, 29-Jan-2026

 

ਧੂਪ ਦੀਪ ਸੇਵਾ ਗੋਪਾਲ   ਅਨਿਕ ਬਾਰ ਬੰਦਨ ਕਰਤਾਰ   ਪ੍ਰਭ ਕੀ ਸਰਣਿ ਗਹੀ ਸਭ ਤਿਆਗਿ   ਗੁਰ ਸੁਪ੍ਰਸੰਨਭਏ ਵਡ ਭਾਗਿ ॥੧॥

Hukamnama Sahib 28-Jan-2026, Sri Darbar Sahib, Sri Amritsar, Ang 845

ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ     ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਅੰਮ੍ਰਿਤਸਰ ਦੇ ਹੋਟਲ 'ਚੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਅਤੇ ਧਮਕੀਆਂ ਦੇ ਮਾਮਲੇ ਵਿੱਚ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾਰ ਦੇ ਮਾਤਾ-ਪਿਤਾ ਨੂੰ ਅੰਮ੍ਰਿਤਸਰ ਦੇ ਇਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਵਿਦੇਸ਼ੀ ਗੈਂਗਸਟਰ ਨੈੱਟਵਰਕ ਖ਼ਿਲਾਫ਼ ਚੱਲ ਰਹੀ ਸੂਬਾ-ਪੱਧਰੀ ਮੁਹਿੰਮ ਦਾ ਹਿੱਸਾ ਹੈ।

Hukamnama Sri Darbar Sahib, Amritsar, 27-Jan-2026

 

ਊਚਾ ਅਗਮ ਅਪਾਰ ਪ੍ਰਭੁ ਕਥਨੁ ਜਾਇ ਅਕਥੁ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥

BBC ਦੀ ‘ਭਾਰਤ ਦੀ ਆਵਾਜ਼’ ਮਾਰਕ ਟੱਲੀ ਦਾ ਦਿਹਾਂਤ, ਪੰਜਾਬ ਨਾਲ ਡੂੰਘਾ ਨਾਤਾ(1935–2026)

Amritsar: Mrs Gandhi’s Last Battle” ਸਰ ਮਾਰਕ ਟੱਲੀ ਦੀ ਉਹ ਕਿਤਾਬ ਹੈ ਜਿਸ ਨੇ 1984 ਦੇ ਪੰਜਾਬ ਸੰਕਟ—ਖ਼ਾਸ ਕਰਕੇ ਓਪਰੇਸ਼ਨ ਬਲੂ ਸਟਾਰ—ਨੂੰ ਅੰਤਰਰਾਸ਼ਟਰੀ ਪੱਤਰਕਾਰੀ ਦੇ ਨਕਸ਼ੇ ‘ਤੇ ਬਿਨਾਂ ਨਾਅਰਿਆਂ, ਬਿਨਾਂ ਸਨਸਨੀ ਦੇ ਰੱਖਿਆ।

 

15,000 ਉਡਾਣਾਂ ਰੱਦ; 23 ਕਰੋੜ ਲੋਕ ਪ੍ਰਭਾਵਿਤ, ਅਮਰੀਕਾ 'ਚ 'ਮੌਨਸਟਰ' ਤੂਫ਼ਾਨ ਨੇ ਮਚਾਈ ਤਬਾਹੀ, ਪੰਜਾਬੀ ਮੁਸਾਫਰਾਂ ਦੀਆਂ ਵਧੀਆਂ ਮੁਸ਼ਕਲਾਂ!

ਅਮਰੀਕਾ 'ਚ ਤੂਫ਼ਾਨ ਕਾਰਨ 15,000 ਫਲਾਈਟਾਂ ਰੱਦ। ਏਅਰ ਇੰਡੀਆ ਤੇ ਚੰਡੀਗੜ੍ਹ ਏਅਰਪੋਰਟ ਦੀਆਂ ਤਾਜ਼ਾ ਅਪਡੇਟਸ ਲਈ ਪੜ੍ਹੋ ਪੰਜਾਬ ਸਰੋਕਾਰ ਨਿਊਜ਼। 

ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਵੁਜ਼ੂ ਕਰਨ ਵਾਲਾ, ਮੁਲਜ਼ਮ ਸੁਬਹਾਨ ਰੰਗਰੇਜ਼ ਗ੍ਰਿਫਤਾਰ, SGPC ਨੇ ਕਰਵਾਈ ਸੀ FIR

SGPC ਨੇ ਸਪਸ਼ਟ ਕੀਤਾ ਹੈ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਅਸਥਾਨ ਹੈ, ਜਿੱਥੇ ਹਰ ਧਰਮ ਦੇ ਲੋਕ ਪੂਰੀ ਸ਼ਰਧਾ ਅਤੇ ਮਰਿਆਦਾ ਨਾਲ ਆਉਂਦੇ ਹਨ। ਕਿਸੇ ਵੀ ਤਰ੍ਹਾਂ ਦੀ ਅਜਿਹੀ ਹਰਕਤ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੇ, ਕਬੂਲਯੋਗ ਨਹੀਂ ਹੈ। SGPC ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਗਣਤੰਤਰ ਦਿਵਸ ਤੋਂ ਪਹਿਲਾਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼, 3 ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ; 3 ਵਿਦੇਸ਼ੀ ਪਿਸਤੌਲ ਬਰਾਮਦ

ਪੁਲਿਸ ਨੂੰ ਮੁਲਜ਼ਮ ਮਨੀ ਅਤੇ ਉਸਦੇ ਸਾਥੀਆਂ ਕੋਲ ਗੈਰ-ਕਾਨੂੰਨੀ ਹਥਿਆਰ ਹੋਣ ਅਤੇ ਅਪਰਾਧਿਕ ਗਤੀਵਿਧੀਆਂ ਦੀ ਤਿਆਰੀ ਸਬੰਧੀ ਪੁਖ਼ਤਾ ਖੁਫ਼ੀਆ ਜਾਣਕਾਰੀ ਮਿਲੀ ਸੀ। ਇਸ ਦੇ ਆਧਾਰ ’ਤੇ CI ਅੰਮ੍ਰਿਤਸਰ ਦੀਆਂ ਟੀਮਾਂ ਨੇ ਅੰਮ੍ਰਿਤਸਰ–ਫਤਿਹਗੜ੍ਹ ਚੂੜੀਆਂ ਰੋਡ ’ਤੇ, ਪਿੰਡ ਮੁਰਾਦਪੁਰਾ ਵੱਲ ਜਾ ਰਹੇ ਮੁਲਜ਼ਮਾਂ ਨੂੰ ਘੇਰ ਕੇ ਕਾਬੂ ਕਰ ਲਿਆ।

ਅੰਮ੍ਰਿਤਸਰ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ ਆਪਰੇਟਿਵ ਹੈਂਡ ਗ੍ਰਨੇਡ ਤੇ ਗਲੌਕ ਪਿਸਤੌਲ ਸਮੇਤ ਕਾਬੂ

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ਰਨਪ੍ਰੀਤ ਸਿੰਘ ਆਪਣੇ ਚਚੇਰੇ ਭਰਾ ਸਿੰਮਾ ਦਿਓਲ ਰਾਹੀਂ ਇਸ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਸੀ ਅਤੇ ਵਿਸਫੋਟਕਾਂ, ਹਥਿਆਰਾਂ ਦੀ ਆਵਾਜਾਈ ਅਤੇ ਗੈਰ-ਕਾਨੂੰਨੀ ਪੈਸਿਆਂ ਦੇ ਪ੍ਰਬੰਧ ਵਿੱਚ ਸ਼ਾਮਲ ਸੀ।

ਆਲ ਇੰਡੀਆ ਰੇਡੀਓ ਅੰਮ੍ਰਿਤਸਰ ਦਾ ਵੱਡਾ ਫੈਸਲਾ: ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਸਮਾਂ ਹੋਇਆ ਦੁੱਗਣਾ

ਆਲ ਇੰਡੀਆ ਰੇਡੀਓ (AIR) ਅੰਮ੍ਰਿਤਸਰ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਅੰਮ੍ਰਿਤ ਵੇਲੇ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ 1 ਘੰਟੇ ਤੋਂ ਵਧਾ ਕੇ 2 ਘੰਟੇ (ਸਵੇਰੇ 4 ਤੋਂ 6 ਵਜੇ) ਕਰ ਦਿੱਤਾ ਹੈ। FM ਸਿਗਨਲ ਰਾਹੀਂ ਹੁਣ ਸਰਹੱਦੀ ਇਲਾਕਿਆਂ ਅਤੇ ਪਾਕਿਸਤਾਨ ਵਿੱਚ ਵੀ ਸਾਫ਼ ਆਵਾਜ਼ ਵਿੱਚ ਬਾਣੀ ਸੁਣੀ ਜਾ ਸਕੇਗੀ।

Hukamnama Sri Darbar Sahib, Amritsar, 21-JAN-2026

Daily Mukhwak from Golden Temple. Sorat'h Mahala 5, Ang 626. Learn the spiritual meaning of today's Hukamnama regarding the blessings of the Guru and Naam Simran.

ਮੁੱਖ ਮੰਤਰੀ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਕਿਹਾ, "ਮੈਨੂੰ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਵਿੱਚ ਪੂਰਾ ਵਿਸ਼ਵਾਸ, ਚੁਣੌਤੀ ਦੇਣ ਦੀ ਔਕਾਤ ਨਹੀਂ "

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਸਿਰ ਨਿਵਾ ਕੇ ਸਵੀਕਾਰ ਕਰਨਗੇ ਅਤੇ ਗੁੰਮ ਸਰੂਪਾਂ ਦੀ ਜਾਂਚ ਗੈਰ-ਰਾਜਨੀਤਿਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਣਗੇ ਅਕਾਲ ਤਖ਼ਤ ਅੱਗੇ ਪੇਸ਼, ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿੰਦਿਆਂ ਪੇਸ਼ ਹੋਣ ਵਾਲੇ ਚੌਥੇ ਮੁੱਖ ਮੰਤਰੀ ਬਣੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚਣਗੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਵੈਟਰਨਜ਼ ਡੇਅ ਮੌਕੇ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ,

ਵੈਟਰਨਜ਼ ਡੇ 2026 ਮੌਕੇ ਅੰਮ੍ਰਿਤਸਰ ਵਿੱਚ ਪੱਛਮੀ ਕਮਾਂਡ ਵੱਲੋਂ ਮੈਗਾ ਰੈਲੀ ਆਯੋਜਿਤ; ਮੰਤਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਦੀ ਕੁਰਬਾਨੀ ਅਤੇ ਯੋਗਦਾਨ ਨੂੰ ਨਮਨ ਕੀਤਾ।

ਅੰਮ੍ਰਿਤਸਰ ਦੇ ਹੋਟਲ ਵਿੱਚ NRI ਮਹਿਲਾ ਦਾ ਕਤਲ, ਪਤੀ ਮਨਦੀਪ ਸਿੰਘ ਢਿੱਲੋਂ ਫਰਾਰ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਤੋਂ ਕੁਝ ਘੰਟੇ ਪਹਿਲਾਂ ਹੋਟਲ ਦੇ ਕਮਰੇ ਵਿੱਚ ਪਤੀ-ਪਤਨੀ ਵਿਚਕਾਰ ਤਕਰਾਰ ਹੋਈ ਸੀ। ਕਤਲ ਤੋਂ ਬਾਅਦ ਮਨਦੀਪ ਸਿੰਘ ਢਿੱਲੋਂ ਦਾ ਹੋਟਲ ਤੋਂ ਇਕੱਲਾ ਨਿਕਲਣਾ ਸੀਸੀਟੀਵੀ ਵਿੱਚ ਕੈਦ ਹੋਇਆ ਹੈ, ਜਿਸਨੂੰ ਪੁਲਿਸ ਨੇ ਆਪਣਾ ਮੁੱਖ ਸੁਰਾਗ ਬਣਾਇਆ ਹੈ।

ਅੰਮ੍ਰਿਤਸਰ ਵਿੱਚ ਉਮਰ ਅਬਦੁੱਲਾ ਦਾ ਕੇਂਦਰ ’ਤੇ ਤਿੱਖਾ ਹਮਲਾ, ਕਿਹਾ– ਧਾਰਾ 370 ਹਟਾਉਣ ਨਾਲ ਕਸ਼ਮੀਰ ਨੂੰ ਕੋਈ ਲਾਭ ਨਹੀਂ, ਧਾਰਾ 370 ਰੱਦ ਹੋਣ ਤੋਂ ਬਾਅਦ ਜੰਮੂ–ਕਸ਼ਮੀਰ ਦੇ ਅਧਿਕਾਰ ਘਟੇ

ਅੰਮ੍ਰਿਤਸਰ ਦੌਰੇ ਦੌਰਾਨ Umar Abdullah ਨੇ ਕੇਂਦਰ ਸਰਕਾਰ ’ਤੇ ਸਿੱਧਾ ਹਮਲਾ ਕਰਦਿਆਂ ਕਿਹਾ ਕਿ Article 370 ਨੂੰ ਹਟਾਉਣ ਨਾਲ ਜੰਮੂ–ਕਸ਼ਮੀਰ ਨੂੰ ਕੋਈ ਠੋਸ ਲਾਭ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਰਾਜ ਦੇ ਸੰਵਿਧਾਨਕ ਅਧਿਕਾਰ ਖੋਹ ਲਏ ਗਏ ਹਨ ਅਤੇ ਕੇਂਦਰ ਲਗਾਤਾਰ ਰਾਜਾਂ ਦੇ ਅਧਿਕਾਰਾਂ ਵਿੱਚ ਦਖਲ ਕਰ ਰਿਹਾ ਹੈ।
ਉਮਰ ਅਬਦੁੱਲਾ ਨੇ ਕਿਹਾ ਕਿ ਬੇਰੁਜ਼ਗਾਰੀ, ਨਸ਼ਿਆਂ ਅਤੇ ਸਮਾਜਿਕ ਸਮੱਸਿਆਵਾਂ ਅਜੇ ਵੀ ਕਾਇਮ ਹਨ ਅਤੇ ਸਿਰਫ਼ ਟੂਰਿਜ਼ਮ ਨੂੰ ਆਧਾਰ ਬਣਾ ਕੇ ਹਾਲਾਤ ਆਮ ਨਹੀਂ ਦੱਸੇ ਜਾ ਸਕਦੇ।

AMRIT VELE HUKAMNAMA SAHIB SRI DARBAR SAHIB, SRI AMRITSAR, ANG 664, 09-JAN-2026

ਸਦਾ ਧਨੁ ਅੰਤਰਿ ਨਾਮੁ ਸਮਾਲੇ   ਜੀਅ ਜੰਤ ਜਿਨਹਿ ਪ੍ਰਤਿਪਾਲੇ   ਮੁਕਤਿ ਪਦਾਰਥੁ ਤਿਨ ਕਉਪਾਏ   ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

ਅੰਮ੍ਰਿਤਸਰ :ਨਾਇਬ ਸੂਬਦੇਦਾਰ ਪ੍ਰਗਟ ਸਿੰਘ ਦੀ ਅਨੰਤਨਾਗ 'ਚ ਮੌਤ, ਉੱਚਾਈ 'ਚ ਆਕਸੀਜਨ ਘਟਣ ਕਾਰਨ ਸਾਹਾਂ ਨੇ ਨਹੀਂ ਦਿਤਾ ਸਾਥ

ਅੰਮ੍ਰਿਤਸਰ 'ਚ ਸਰਪੰਚ ਦੀ ਗੋਲ਼ੀ ਮਾਰ ਕੇ ਹੱਤਿਆ, ਮੈਰਿਜ ਪੈਲੇਸ 'ਚ ਵਿਆਹ ਦੇ ਪ੍ਰੋਗਰਾਮ 'ਚ ਗੋਲ਼ੀਬਾਰੀ

ਅੰਮ੍ਰਿਤਸਰ ਦੇ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ ਜਰਨੈਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਜਾਂਚ ਜਾਰੀ।

Amrit Vele Hukamnama Sahib – Sri Darbar Sahib, Sri Amritsar | 01 January 2026

ਇਹ ਹੁਕਮਨਾਮਾ ਮਨੁੱਖ ਨੂੰ ਯਾਦ ਦਿਵਾਉਂਦਾ ਹੈ ਕਿ ਅਸਲ ਸਹਾਰਾ ਕੇਵਲ ਪਰਮਾਤਮਾ ਦਾ ਨਾਮ ਹੈ। ਸੰਸਾਰਕ ਰਿਸ਼ਤੇ, ਧਨ-ਦੌਲਤ ਅਤੇ ਸਰੀਰ ਅਸਥਾਈ ਹਨ। ਨਾਮ ਸਿਮਰਨ ਹੀ ਜੀਵਨ ਨੂੰ ਵਿਕਾਰਾਂ ਤੋਂ ਬਚਾ ਕੇ ਆਤਮਿਕ ਮੁਕਤੀ ਵੱਲ ਲੈ ਜਾਂਦਾ ਹੈ।

Amrit Vele Hukamnama Sahib Sri Darbar Sahib, Sri Amritsar – Ang 952 | 18 December 2025

The sacred Amrit Vele Hukamnama Sahib from Sri Darbar Sahib today reminds seekers that true spiritual greatness does not lie in outward rituals, suffering, or renunciation, but in internalising the Divine Shabad within the heart.

Amrit Vele Hukamnama Sahib: Sri Darbar Sahib, Sri Amritsar — Ang 606 (17 December 2025)

Today’s Amrit Vele Hukamnama Sahib from Sri Darbar Sahib, Sri Amritsar, inspires devotees to remember the Lord’s Naam and seek refuge in Sat Sangat.

The Shabad highlights Waheguru as the support of the powerless and the giver of honour to the humble.

Living in Divine Hukam leads to spiritual liberation.

Punjab Declares Amritsar, Sri Anandpur Sahib and Talwandi Sabo as Holy Cities — What This Means for Residents, Traders and Pilgrims

Punjab government declares Amritsar, Sri Anandpur Sahib and Talwandi Sabo as holy cities.

The move enables restrictions on liquor, tobacco and meat sales to preserve religious sanctity.

Detailed enforcement guidelines are expected soon... click for detailed news

Amrit Vele Hukamnama Sahib Sri Darbar Sahib, Sri Amritsar – Ang 742 | 08 December 2025

Read today’s Amrit Vele Hukamnama Sahib from Sri Darbar Sahib, Amritsar (Ang 742) dated 08 December 2025 with full Gurmukhi, Hindi, English translation and detailed explanation.

Hukamnama Sri Darbar Sahib, Amritsar, 7th Dec-2025

 

Today’s sacred Hukamnama Sahib from Sri Harmandir Sahib, Amritsar (Ang 727) dated 07 December 2025 with complete Gurmukhi, Hindi, English translation and detailed philosophy.

Hukamnama Sri Darbar Sahib, Amritsar, 7th Jun-2025

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥

Hukamnama Sri Darbar Sahib Amritsar | 01 June 2025 | Ang 696

ਜੈਤਸਰੀ ਮਹਲਾ ਘਰੁ ਚਉਪਦੇ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈਮਾਥਾ ॥.........

Hukamnama Sri Darbar Sahib, Amritsar, 5th May-2025

 

ਸੋਰਠਿ ਮਹਲਾ ॥ ਠਾਢਿ ਪਾਈ ਕਰਤਾਰੇ ਤਾਪੁ ਛੋਡਿ ਗਇਆ ਪਰਵਾਰੇ ॥.......

Hukamnama Sri Darbar Sahib, Amritsar, 6th Jan-2025

ਸਲੋਕ ॥
ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥....

Hukamnama Sri Darbar Sahib, Amritsar, 3rd Jan-2025

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥....

Hukamnama Sri Darbar Sahib, Amritsar, 2nd Jan-2025

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥....

Hukamnama Sri Darbar Sahib, Amritsar, 2nd Jan-2025

Hukamnama Sri Darbar Sahib, Amritsar, 1st Jan-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥.....

Hukamnama Sri Darbar Sahib, Amritsar, 31st Dec-2024

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥....

Hukamnama Sri Darbar Sahib, Amritsar, 30th Dec-2024

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥.....

Hukamnama Sri Darbar Sahib, Amritsar, 29th Dec-2024

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥....

Hukamnama Sri Darbar Sahib, Amritsar, 28th Dec-2024

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥......

Hukamnama Sri Darbar Sahib, Amritsar, 27th Dec-2024

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ....

1234
Advertisement