Thursday, November 05, 2026
BREAKING
• ਨੀਟ ਪੇਪਰ ਲੀਕ ਮਾਮਲੇ ‘ਚ ਸੀਬੀਆਈ ਦੀ ਵੱਡੀ ਕਾਰਵਾਈ, 5 ਗ੍ਰਿਫ਼ਤਾਰ • ਬੰਗਾਲ ਦੀਆਂ ਬਰੂਹਾਂ ’ਤੇ ਇਤਿਹਾਸਕ ਫੈਸਲਾ: ‘ਦੀਦੀ ਦਾ ਦੁਰਗ’ ਢਹਿ ਗਿਆ, ਨਵਾਂ ਯੁੱਗ ਸ਼ੁਰੂ • ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਅਗਾਉਂ ਜ਼ਮਾਨਤ, ਅਸਾਮ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਰਾਹਤ • ਏਅਰ ਇੰਡੀਆ ਦੇ ਪਾਇਲਟ ਦੀ ਬਾਲੀ 'ਚ ਮੌਤ: ਡਿਊਟੀ ਤੋਂ ਬਾਅਦ ਹੋਟਲ 'ਚ ਆਰਾਮ ਕਰਦੇ ਸਮੇਂ ਪਿਆ ਦੌਰਾ • ਖੇਡ ਮੈਦਾਨ ਤੋਂ ਸਿਆਸੀ ਅਖਾੜੇ ਤੱਕ: ਮਸ਼ਹੂਰ ਪਹਿਲਵਾਨ ਜੱਸਾ ਪੱਟੀ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ • ਲੰਡਨ ਦੀਆਂ ਸੜਕਾਂ ’ਤੇ ਸਿੱਖੀ ਜਜ਼ਬੇ ਦਾ ਪਰਚਮ: 80 ਸਾਲਾ ਬੈਂਸ ਦੀ ਹਿੰਮਤ ਤੇ ਜਗਜੀਤ ਸਿੰਘ ਦਾ 'ਛੇ ਸੌ ਦਾ ਅੰਕੜਾ' • ਰਾਜਸੀ ਸ਼ਤਰੰਜ ਦੀਆਂ ਚਾਲਾਂ: ‘ਆਪ’ ਦੇ ਕਿਲ੍ਹੇ ’ਚ ਸੰਨ੍ਹ, ਸੱਤ ਸਾਰਥੀ ਭਾਜਪਾ ਦੇ ਵਿਹੜੇ • 'ਆਪ' ਨੇ ਭਾਜਪਾ 'ਚ ਸ਼ਾਮਲ ਹੋਏ 7 ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਭੇਜੀ • ‘ਆਪ’ ਦੇ ਨੇਤਾ ਕਰ ਸਕਦੇ ਨੇ ਪਾਰਟੀ ਛੱਡਣ ਦੀ ਤਿਆਰੀ: ਖਹਿਰਾ ਦਾ ਵੱਡਾ ਦਾਅਵਾ • Paytm ਬੈਂਕ ‘ਤੇ RBI ਦੀ ਵੱਡੀ ਕਾਰਵਾਈ : ਨਿਯਮਾਂ ਤੋਂ ਬਿਨਾਂ ਉਡਾਣ ਦਾ ਅੰਤ

Anandpur Sahib news

ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ, ਦਾਖਲਾ ਜਾਗਰੂਕਤਾ ਵੈਨ ਰਵਾਨਾ

ਜ਼ਿਲ੍ਹਾ ਰੂਪਨਗਰ ਵਿੱਚ ਸਰਕਾਰੀ ਸਕੂਲਾਂ ਦੇ ਦਾਖਲੇ ਵਧਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ।

ਸ੍ਰੀ ਅਨੰਦਪੁਰ ਸਾਹਿਬ ਤੋਂ ਦਾਖਲਾ ਜਾਗਰੂਕਤਾ ਵੈਨ ਰਵਾਨਾ ਕਰ ਕੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਚਾਰ ਕੀਤਾ ਗਿਆ। ਪੰਜਾਬ ਸਰਕਾਰ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ।

ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਲਹਿਰ ਦੀ ਰੀੜ੍ਹ ਦੀ ਹੱਡੀ

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਨੂੰ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਵੱਲੋਂ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਰਾਹੀਂ ਹਰ ਵਰਗ ਦੀ ਭਾਗੀਦਾਰੀ ਨਜ਼ਰ ਆ ਰਹੀ ਹੈ।

Advertisement