Monday, March 23, 2026
BREAKING
ਭਾਰਤੀ ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਤੋਂ ਬਾਅਦ ਅੱਜ ਹਲਕੀ ਸੁਧਾਰ ਦੀ ਉਮੀਦ ਭਾਰਤ ਅਤੇ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਘਟਾਉਣ ਲਈ 'ਗ੍ਰੀਨ ਸ਼ਮਸ਼ਾਨਘਾਟ' ਦੀ ਸ਼ੁਰੂਆਤ ਭਾਰਤ ‘ਚ ਮੌਸਮ ਖ਼ਰਾਬ: ਉੱਤਰੀ ਰਾਜਾਂ ‘ਚ ਮੀਂਹ ਤੇ ਓਲੇ, ਫਸਲਾਂ ਲਈ ਖਤਰਾ ਪੰਜਾਬ ਨੇ ਰਾਜਸਥਾਨ ਤੋਂ ਮੰਗੀ 1.44 ਲੱਖ ਕਰੋੜ ਰੁਪਏ ਦੀ ਪਾਣੀ ਦੀ ਰਾਇਲਟੀ! ਪੰਜਾਬ ਵਿਧਾਨ ਸਭਾ ਵੱਲੋਂ ਆਨੰਦਪੁਰ ਸਾਹਿਬ 'ਚ ਡਿਫੈਂਸ ਯੂਨੀਵਰਸਿਟੀ ਅਤੇ ਮਾਈਨਿੰਗ ਬਿੱਲ ਪਾਸ ਅਮਨ ਅਰੋੜਾ ਦੇ ਅਮਿਤ ਸ਼ਾਹ ਨੂੰ 8 ਸਵਾਲ, ਮੋਗਾ ਰੈਲੀ ਤੋਂ ਪਹਿਲਾਂ ਕੇਂਦਰ ’ਤੇ ਨਿਸ਼ਾਨਾ ਨਿਵੇਸ਼ਕ ਸਮਿੱਟ ‘ਤੇ ਸਿਆਸੀ ਤਕਰਾਰ: ਸੁਖਬੀਰ ਬਾਦਲ ਨੇ ਕਿਹਾ – ਅਕਾਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈ ਰਹੀ ਹੈ ਆਪ ਸਰਕਾਰ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026: ਪਹਿਲੇ ਦਿਨ 10,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼, ਪੰਜਾਬ ਬਣੇਗਾ ਉਦਯੋਗਿਕ ਹੱਬ ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਭਾਜਪਾ ਨੂੰ ਝਟਕਾ, ਅਮਿਤ ਗੋਸਾਈਂ ਅਕਾਲੀ ਦਲ 'ਚ ਸ਼ਾਮਲ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪਨਬੱਸ ਦੇ ਠੇਕਾ ਡਰਾਈਵਰ-ਕੰਡਕਟਰਾਂ ਨੂੰ ਰੋਡਵੇਜ਼ ਵਰਗਾ ਵੇਤਨ

Bathinda

ਮਾਣਹਾਨੀ ਮਾਮਲਾ: ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼; ਪਾਸਪੋਰਟ ਜ਼ਬਤ ਕਰਨ ਦੀ ਅਰਜ਼ੀ ’ਤੇ ਹੋਵੇਗੀ ਸੁਣਵਾਈ

ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਦੀ ਇੱਕ ਅਦਾਲਤ ਵਿੱਚ ਮਾਣਹਾਨੀ ਦੇ ਮਾਮਲੇ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਵੇਗੀ। ਅਦਾਲਤ ਵੱਲੋਂ ਅੱਜ ਉਸ ਅਰਜ਼ੀ ’ਤੇ ਸੁਣਵਾਈ ਕੀਤੀ ਜਾਵੇਗੀ, ਜਿਸ ਵਿੱਚ ਮਾਮਲੇ ਦੀ ਕਾਰਵਾਈ ਦੌਰਾਨ ਪਾਸਪੋਰਟ ਜ਼ਬਤ ਕਰਨ ਦੀ ਮੰਗ ਕੀਤੀ ਗਈ ਹੈ।

ਬਠਿੰਡਾ:ਆਪ ਵਿਧਾਇਕ 'ਤੇ ਕੌਂਸਿਲ ਪ੍ਰਧਾਨ ਨੇ ਲਾਏ 30 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼, ਸਥਾਨਕ ਵਕੀਲ ਨੇ ਦੋਸ਼ਾਂ ਦੀ ਵੀਡੀਓ ਸਮੇਤ ਈ. ਡੀ ਨੂੰ ਭੇਜੀ ਸ਼ਿਕਾਇਤ

26 ਜਨਵਰੀ ਨੂੰ ਮੌੜ ਮੰਡੀ ਖੇਤਰ ਵਿੱਚ ਹੋਏ ਗਣਤੰਤਰ ਦਿਵਸ ਸਮਾਗਮ ਦੌਰਾਨ ਬੈਠਣ ਦੇ ਪ੍ਰਬੰਧਾਂ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜੋ ਜਲਦੀ ਹੀ ਗਰਮਾ-ਗਰਮ ਬਹਿਸ ਵਿੱਚ ਬਦਲ ਗਈ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ ਮੰਚ ’ਤੇ ਅਤੇ ਮੀਡੀਆ ਸਾਹਮਣੇ ਦੋਸ਼ ਲਗਾਇਆ ਕਿ ਵਿਧਾਇਕ ਵੱਲੋਂ ਨਗਰ ਕੌਂਸਲ ਪ੍ਰਧਾਨੀ ਦੇ ਬਦਲੇ 30 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ।

ਬ੍ਰੇਕਿੰਗ :ਬਠਿੰਡਾ-ਬੀਕਾਨੇਰ ਰਾਸ਼ਟਰੀ ਰਾਜਮਾਰਗ 'ਤੇ ਭਿਆਨਕ ਹਾਦਸਾ, 5 ਮੌਤਾਂ, ਸੰਘਣੀ ਧੁੰਦ ਕਾਰਨ ਫਾਰਚੂਨਰ ਡਿਵਾਈਡਰ ਨਾਲ ਟਕਰਾਉਣ ਕਰਕੇ ਵਾਪਰਿਆ ਹਾਦਸਾ

ਘਣਾਈ ਧੁੰਦ ਕਾਰਨ ਬਠਿੰਡਾ–ਬੀਕਾਨੇਰ ਰਾਸ਼ਟਰੀ ਰਾਜਮਾਰਗ ’ਤੇ ਫਾਰਚੂਨਰ ਡਿਵਾਈਡਰ ਨਾਲ ਟਕਰਾਈ, ਇੱਕ ਔਰਤ ਸਮੇਤ 5 ਸਵਾਰਾਂ ਦੀ ਮੌਤ।

ਪੰਜਾਬ ਵਿੱਚ ਠੰਢ ਦਾ ਕਹਿਰ: ਬਠਿੰਡਾ ਵਿੱਚ ਤਾਪਮਾਨ 0.6 ਡਿਗਰੀ, ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ 7 ਡਿਗਰੀ ਘੱਟ, ਮੌਸਮ ਵਿਭਾਗ ਵਲੋਂ 15 ਤਕ ਯੈਲੋ ਅਲਰਟ

ਪੰਜਾਬ ਵਿੱਚ ਭਾਰੀ ਠੰਢ ਜਾਰੀ ਹੈ। ਬਠਿੰਡਾ ਵਿੱਚ ਤਾਪਮਾਨ 0.6 ਡਿਗਰੀ ਤੱਕ ਡਿੱਗਿਆ, ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ 2 ਤੋਂ 7 ਡਿਗਰੀ ਘੱਟ ਦਰਜ।

ਬ੍ਰੇਕਿੰਗ :ਠੰਢ ਨਾਲ ਠਰਿਆ ਪੰਜਾਬ , ਬਠਿੰਡਾ ਲਗਾਤਾਰ ਤੀਜੇ ਦਿਨ ਵੀ ਸਭ ਤੋਂ ਠੰਢਾ; ਕਈ ਜ਼ਿਲ੍ਹਿਆਂ ’ਚ ਪਾਰਾ 5 ਡਿਗਰੀ ਦੇ ਆਸ-ਪਾਸ

ਮੌਸਮ ਮਾਹਿਰਾਂ ਨੇ ਡਰਾਈਵਰਾਂ ਨੂੰ ਹੌਲੀ ਗੱਡੀ ਚਲਾਉਣ, ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਬਿਨਾਂ ਲੋੜ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਹੈ। ਨਾਲ ਹੀ, ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਠੰਢ ਤੋਂ ਬਚਣ ਲਈ ਗਰਮ ਕੱਪੜੇ ਪਹਿਨਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

Bathinda News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ 'ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਛੱਡੇ, ਮਾਹੌਲ ਤਣਾਅਪੂਰਨ

Famers Protest Bathinda: ਧਰਨਾ ਦੇ ਰਹੇ ਕਿਸਾਨਾਂ ਨੂੰ ਹਟਾਉਣ ਲਈ ਪੁਲਿਸ ਬਠਿੰਡਾ ਦੇ ਪਿੰਡ ਦੁੱਨੇਵਾਲਾ ਪੁੱਜੀ ਸੀ। ਇਸ ਦੌਰਾਨ ਕਿਸਾਨ ਭੜਕ ਗਏ। ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ ਹੋਣ ਕਾਰਨ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

Bathinda News: ਦਿਨ ਦਿਹਾੜੇ ਬਠਿੰਡਾ 'ਚ ਵਿਅਕਤੀ ਦਾ ਕਤਲ, ਸਕੂਟੀ 'ਤੇ ਜਾਂਦੇ ਹੋਏ ਨੂੰ ਘੇਰਾ ਪਾ ਕੇ ਗੋਲੀਆਂ ਨਾਲ ਭੁੰਨਿਆ

Bathinda Murder News: ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਨਿਰਮਲ ਸਿੰਘ ਏ.ਸੀ.-ਫ੍ਰਿਜ ਦਾ ਮਕੈਨਿਕ ਸੀ। ਉਹ ਪਿਛਲੇ ਕੁਝ ਸਮੇਂ ਤੋਂ ਮਹਿਣਾ ਚੌਕ ਵਿੱਚ ਇੱਕ ਦੁਕਾਨ ’ਤੇ ਕੰਮ ਕਰ ਰਿਹਾ ਸੀ। ਸੋਮਵਾਰ ਦੇਰ ਸ਼ਾਮ ਜਦੋਂ ਉਹ ਆਪਣੇ ਇੱਕ ਸਰਦਾਰ ਸਾਥੀ ਨਾਲ ਸਕੂਟਰ ’ਤੇ ਮਹਿਣਾ ਚੌਕ ਕੋਲ ਪੁੱਜਿਆ ਤਾਂ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਨੇ ਨਿਰਮਲ ਸਿੰਘ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਟਰਾਲੇ ਨਾਲ ਜਾ ਟਕਰਾਈ PRTC ਬੱਸ, ਕਈ ਲੋਕ ਜ਼ਖਮੀ

ਧੁੰਦ ਕਰਕੇ ਬਠਿੰਡਾ ਵਿਚ ਇੱਕ ਭਿਆਨਕ ਹਾਦਸੇ ਦੀ ਖਬਰ ਆ ਰਹੀ ਹੈ। ਜਿਸ ਵਿਚ ਸੰਘਣੀ ਧੁੰਦ ਕਾਰਨ ਪੀ ਆਰ ਟੀ ਸੀ ਦੀ ਬੱਸ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਕਈ ਸਵਾਰੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।

Bathinda News: ਨੌਜਵਾਨ ਨੂੰ ਕੇਕ ਕੱਟਣ ਲਈ ਬੁਲਾਇਆ ਤੇ ਫਿਰ ਮਾਰ ਦਿੱਤੀ ਗੋਲੀ, ਪਟਾਕਿਆਂ ਦੇ ਰੌਲੇ 'ਚ ਕਿਸੇ ਨੂੰ ਨਹੀਂ ਸੁਣੀ ਆਵਾਜ਼

ਗੱਗੂ ਜਦੋਂ ਜਨਮ ਦਿਨ ਦਾ ਕੇਕ ਕੱਟਣ ਲਈ ਨੌਜਵਾਨਾਂ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਵਿਰੋਧੀ ਨੌਜਵਾਨਾਂ ਨਾਲ ਉਸ ਦੀ ਤਕਰਾਰ ਹੋ ਗਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਗੱਗੂ ਦੇ ਪੇਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

Bathinda News: ਬਠਿੰਡਾ 'ਚ ਨਵਵਿਆਹੇ ਜੋੜੇ ਨੇ ਕੀਤੀ ਖੁਦਕੁਸ਼ੀ: ਕੁੱਝ ਦਿਨ ਪਹਿਲਾਂ ਹੀ ਕੀਤੀ ਸੀ ਲਵ ਮੈਰਿਜ, ਸਰਹਿੰਦ ਨਹਿਰ ਮਾਰੀ ਛਾਲ

Married Couple Committed Suicide In Bathinda: ਪੰਜਾਬ ਦੇ ਬਠਿੰਡਾ ਵਿੱਚ ਇੱਕ ਨਵ-ਵਿਆਹੇ ਜੋੜੇ ਨੇ ਖੁਦਕੁਸ਼ੀ ਕਰ ਲਈ ਹੈ। ਮੰਗਲਵਾਰ ਨੂੰ ਸਰਹਿੰਦ ਨਹਿਰ ਦੇ ਜੋਗਾਨੰਦ ਪੁਲ ਨੇੜੇ ਇੱਕ ਨਵ-ਵਿਆਹੇ ਜੋੜੇ (ਪਤੀ-ਪਤਨੀ) ਦੀਆਂ ਲਾਸ਼ਾਂ ਮਿਲੀਆਂ।

ਬਠਿੰਡਾ ਦੇ ਮ੍ਰਿਣਾਲ ਗਰਗ ਨੇ ਜੇਈਈ ਮੇਨ 'ਚ ਕੀਤਾ ਟਾਪ

ਗਰਗ ਨੇ ਕਿਹਾ ਕਿ ਉਸਨੇ ਸਕੂਲ ਵਿੱਚ ਹਮੇਸ਼ਾ ਚੰਗੇ ਅੰਕ ਪ੍ਰਾਪਤ ਕੀਤੇ ਹਨ ਅਤੇ ਦਸਵੀਂ ਜਮਾਤ ਵਿੱਚ ਟਾਪਰ ਰਿਹਾ ਹੈ, ਕਿਉਂਕਿ ਉਸਨੇ ਬਠਿੰਡਾ ਦੇ ਸੇਂਟ ਜੋਸਫ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦਿਆਂ 97 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਸਨ। 

Advertisement