ਦਿਲਜੀਤ ਦੋਸਾਂਝ ਅਤੇ ਨਸੀਰੂਦੀਨ ਸ਼ਾਹ ਨਿਭਾਉਣਗੇ ਮੁੱਖ ਭੂਮਿਕਾ ; ਇਮਤਿਆਜ਼ ਅਲੀ ਦੀ ਨਵੀਂ ਫ਼ਿਲਮ 'ਮੈਂ ਵਾਪਸ ਆਊਂਗਾ'
ਦਿਲਜੀਤ ਦੋਸਾਂਝ ਅਤੇ ਇਮਤਿਆਜ਼ ਅਲੀ ਦੀ ਫ਼ਿਲਮ 'ਮੈਂ ਵਾਪਸ ਆਊਂਗਾ' 12 ਜੂਨ 2026 ਨੂੰ ਰਿਲੀਜ਼ ਹੋਵੇਗੀ। ਵੰਡ ਦੇ ਪਿਛੋਕੜ ਵਾਲੀ ਇਸ ਫ਼ਿਲਮ ਵਿੱਚ ਨਸੀਰੂਦੀਨ ਸ਼ਾਹ, ਸ਼ਰਵਰੀ ਅਤੇ ਵੇਦਾਂਗ ਰੈਨਾ ਮੁੱਖ ਭੂਮਿਕਾਵਾਂ ਵਿੱਚ ਹਨ।