Friday, February 06, 2026
BREAKING
ਰੂਸ ਨਾਲ ਪ੍ਰਮਾਣੂ ਸਮਝੌਤਾ ਖਤਮ ਹੋਣ ਮਗਰੋਂ ਟਰੰਪ ਵਲੋਂ ਨਵੀਂ ਪ੍ਰਮਾਣੂ ਸੰਧੀ ਦੀ ਵਕਾਲਤ- ਚੀਨ ਨੂੰ ਸ਼ਾਮਿਲ ਕਰਨ ਲਈ ਤਰਲੋਮੱਛੀ, ਬੀਜਿੰਗ ਮੁਕਰਿਆ RBI ਨੇ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ, ਦਰ 5.25% ’ਤੇ ਸਥਿਰ ਰੱਖੀ- ਕਰਜ਼ ਲੈਣਾ ਹੋਵੇਗਾ ਸਸਤਾ ਦਿੱਲੀ ਨੂੰ ਹਰਾ ਕੇ ਆਰਸੀਬੀ ਬਣੀ WPL ਦੂਜੀ ਵਾਰ ਚੈਂਪੀਅਨ 204 ਦੌੜਾਂ ਦਾ ਸਭ ਤੋਂ ਵੱਡਾ ਟੀਚਾ ਕੀਤਾ ਪਾਰ, ਸਮ੍ਰਿਤੀ ਮੰਧਾਨਾ ਦੀ ਕਪਤਾਨੀ ਇਨਿੰਗ ਨੇ ਰਚਿਆ ਇਤਿਹਾਸ ਆਸਾਰਾਮ ਦੇ ਆਸ਼ਰਮ ਢਾਹੁਣ ਦਾ ਰਾਹ ਸਾਫ਼, ਗੁਜਰਾਤ ਹਾਈ ਕੋਰਟ ਨੇ ਟਰੱਸਟ ਦੀ ਪਟੀਸ਼ਨ ਕੀਤੀ ਰੱਦ Morning Breaking :ਜਲੰਧਰ ਵਿੱਚ ਦਿਨ-ਦਿਹਾੜੇ ‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ 15–16 ਰਾਊਂਡ ਫਾਇਰ ਹਾਈ ਕੋਰਟ ਨੇ ਡੀਜੀਪੀ ਨੂੰ ਪੁੱਛਿਆ: ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਐਸਐਸਪੀ ਨੂੰ ਮੋਹਾਲੀ ਕਿਉਂ ਤਾਇਨਾਤ ਕੀਤਾ? ਧੀ ਨੂੰ ਜਰਮਨੀ 'ਚ ਪੰਜੀਰੀ ਲੈਕੇ ਗਈ ਮੋਹਾਲੀ ਦੀ ਔਰਤ, ਸਾਰਾ ਟੱਬਰ ਵੈਂਟੀਲੇਟਰ 'ਤੇ ਪੁੱਜਾ - ਜਰਮਨ ਪੁਲਿਸ ਦਾ ਖੁਲਾਸਾ -ਜ਼ਹਿਰੀਲਾ ਮਾਦਾ ਮਿਲਿਆ ਪੱਛਮੀ ਨੇਪਾਲ ਵਿੱਚ ਬੱਸ ਹਾਦਸਾ,8 ਲੋਕਾਂ ਦੀ ਮੌਤ 45 ਜ਼ਖਮੀ- ਵਿਆਹ ਦੇ ਪ੍ਰੋਗਰਾਮ 'ਚੋਂ ਵਾਪਸ ਆ ਰਹੇ ਸੀ ਲੋਕ- ਬੱਸ 200 ਮੀਟਰ ਖੱਡ ਵਿੱਚ ਡਿੱਗੀ ਆਈ.ਈ.ਏ.ਟੀ ਅਧਿਆਪਕਾਂ ਨੇ ਘੇਰਿਆ ਸਿਖਿਆ ਵਿਭਾਗ ਦਾ  ਦਫ਼ਤਰ- ਐਂਟਰੀ ਗੇਟ ਬੰਦ ਕਰਕੇ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਪੀ.ਜੀ.ਆਈ ਨੇ ਤੰਬਾਕੂ ਜਾਂਚ ਲੈਬਾਂ ਵਾਸਤੇ ਦੁਨੀਆਂ ਦਾ ਪਹਿਲਾ ਜੀ. ਐਲ. ਪੀ ਕੋਰਸ ਸ਼ੁਰੂ ਕੀਤਾ

Bomb

ਇੰਡੀਗੋ ਜਹਾਜ਼ ਵਿਚ ਬੰਬ ਦੀ ਧਮਕੀ, ਵਾਰਾਣਸੀ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ; 200 ਤੋਂ ਵੱਧ ਯਾਤਰੀ ਸੁਰੱਖਿਅਤ ਬਾਹਰ ਨਿਕਲੇ

ਹੈਦਰਾਬਾਦ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸਾਰੇ ਯਾਤਰੀ ਸੁਰੱਖਿਅਤ, ਜਾਂਚ ਜਾਰੀ।

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੈਕਟਰ-9 ਸਥਿਤ ਮਿੰਨੀ ਸਕੱਤਰੇਤ ਖਾਲੀ- ਈ-ਮੇਲ ਰਾਹੀਂ ਮਿਲੀ ਧਮਕੀ

ਚੰਡੀਗੜ੍ਹ ਦੇ ਸੈਕਟਰ-9 ਸਥਿਤ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਮਗਰੋਂ ਇਮਾਰਤ ਖਾਲੀ ਕਰਵਾਈ ਗਈ, BDS ਅਤੇ ਡਾਗ ਸਕੁਆਡ ਵੱਲੋਂ ਤਲਾਸ਼ੀ ਜਾਰੀ।

ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸ਼ਹਿਰ ਹਾਈ ਅਲਰਟ ‘ਤੇ ਸਵੇਰੇ 5:21 ਵਜੇ ਮਿਲਿਆ ਧਮਕੀ ਭਰਿਆ ਈਮੇਲ, ਸਰਕਾਰੀ–ਨਿੱਜੀ ਸਕੂਲ ਖਾਲੀ ਕਰਵਾਏ

ਚੰਡੀਗੜ੍ਹ ਵਿੱਚ 15 ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਹਾਈ ਅਲਰਟ ‘ਤੇ ਹੈ। ਸਵੇਰੇ 5:21 ਵਜੇ ਈਮੇਲ ਰਾਹੀਂ ਧਮਕੀ ਮਿਲੀ, ਬੰਬ ਸਕੁਐਡ ਅਤੇ ਡੌਗ ਸਕੁਐਡ ਵੱਲੋਂ ਤਲਾਸ਼ੀ ਜਾਰੀ ਹੈ।

15,000 ਉਡਾਣਾਂ ਰੱਦ; 23 ਕਰੋੜ ਲੋਕ ਪ੍ਰਭਾਵਿਤ, ਅਮਰੀਕਾ 'ਚ 'ਮੌਨਸਟਰ' ਤੂਫ਼ਾਨ ਨੇ ਮਚਾਈ ਤਬਾਹੀ, ਪੰਜਾਬੀ ਮੁਸਾਫਰਾਂ ਦੀਆਂ ਵਧੀਆਂ ਮੁਸ਼ਕਲਾਂ!

ਅਮਰੀਕਾ 'ਚ ਤੂਫ਼ਾਨ ਕਾਰਨ 15,000 ਫਲਾਈਟਾਂ ਰੱਦ। ਏਅਰ ਇੰਡੀਆ ਤੇ ਚੰਡੀਗੜ੍ਹ ਏਅਰਪੋਰਟ ਦੀਆਂ ਤਾਜ਼ਾ ਅਪਡੇਟਸ ਲਈ ਪੜ੍ਹੋ ਪੰਜਾਬ ਸਰੋਕਾਰ ਨਿਊਜ਼। 

ਪਾਕਿਸਤਾਨ: ਵਿਆਹ ਸਮਾਰੋਹ ਵਿੱਚ ਆਤਮਘਾਤੀ ਹਮਲਾ, 5 ਲੋਕਾਂ ਦੀ ਮੌਤ, 10 ਤੋਂ ਵੱਧ ਗੰਭੀਰ ਜ਼ਖਮੀ

ਪ੍ਰਸ਼ਾਸਨ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਪੂਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਬਾਈ ਮੁਖੀ ਅਤੇ ਪੁਲਿਸ ਅਧਿਕਾਰੀਆਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਹਮਲੇ ਪਿੱਛੇ ਕਿਸ ਸੰਗਠਨ ਜਾਂ ਨੈੱਟਵਰਕ ਦਾ ਹੱਥ ਹੈ, ਇਸ ਬਾਰੇ ਜਾਂਚ ਜਾਰੀ ਹੈ।

ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਸ਼ਾਸਨ ਚੌਕਸ ਸਕੂਲਾਂ ਛੁੱਟੀ- ਡੀਸੀ ਦੀ ਈਮੇਲ 'ਤੇ ਮਿਲੀ ਧਮਕੀ

ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਧਮਕੀ ਵਾਲੀਆਂ ਈਮੇਲਾਂ ਮਿਲਦੀਆਂ ਰਹੀਆਂ ਹਨ। ਜ਼ਿਆਦਾਤਰ ਮਾਮਲਿਆਂ ਵਿੱਚ ਇਹ ਧਮਕੀਆਂ ਝੂਠੀਆਂ ਸਾਬਤ ਹੋਈਆਂ, ਪਰ ਸੁਰੱਖਿਆ ਏਜੰਸੀਆਂ ਹਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ।

"ਬੰਬ ਦੀ ਧਮਕੀ" ਕਾਰਨ ਤੁਰਕੀ ਏਅਰਲਾਈਨਜ਼ ਦੇ ਜਹਾਜ਼ ਦੀ ਕਰਵਾਈ ਐਮਰਜੈਂਸੀ ਲੈਂਡਿੰਗ, ਯਾਤਰੀ ਦੇ ਫ਼ੋਨ 'ਤੇ ਆਇਆ ਸੀ ਬੰਬ ਦਾ ਮੈਸੇਜ

ਵਾਈ-ਫਾਈ ਨੈੱਟਵਰਕ ਨਾਮ ਬਣਿਆ ਦਹਿਸ਼ਤ ਦਾ ਕਾਰਨ — ਤੁਰਕੀ ਏਅਰਲਾਈਨਜ਼ ਦੀ ਫਲਾਈਟ ਨੂੰ ਬਾਰਸੀਲੋਨਾ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ

ਮੋਹਾਲੀ ਅਦਾਲਤ ਕੰਪਲੈਕਸ ਨੂੰ ਮਿਲੀ ਬੰਬ ਨਾਲ਼ ਉਡਾਉਣ ਦੀ ਧਮਕੀ, ਈ-ਮੇਲ ਰਾਹੀਂ ਪੁਲਿਸ ਨੂੰ ਮਿਲੀ ਸੂਚਨਾ,ਮੋਹਾਲੀ ਪੁਲਿਸ ਨੇ ਖਾਲੀ ਕਰਾਇਆ ਅਦਾਲਤੀ ਕੰਪਲੈਕਸ, ਮੋਗਾ 'ਚ ਧਮਕੀ ਤੋਂ ਬਾਅਦ ਮੋਹਾਲੀ 'ਚ ਚੌਕਸੀ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਵੀਰਵਾਰ ਨੂੰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਕੰਪਲੈਕਸ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ।

Bombay High Court: ਨਾਬਾਲਗ ਪਤਨੀ ਨਾਲ ਸਹਿਮਤੀ ਨਾਲ ਸਬੰਧ ਬਣਾਉਣਾ ਵੀ ਬਲਾਤਕਾਰ, ਬੰਬੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਪੂਰਾ ਮਾਮਲਾ

Bombay High Court Verdict: ਬੰਬੇ ਹਾਈ ਕੋਰਟ ਦੀ ਨਾਗਪੁਰ ਬੈਂਚ ਨੇ ਇਸ ਮਾਮਲੇ 'ਚ ਦੋਸ਼ੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਦੋਸ਼ੀ ਦੀ ਦਲੀਲ ਸੀ ਕਿ ਪੀੜਤਾ ਨਾਲ ਸਰੀਰਕ ਸਬੰਧ ਸਹਿਮਤੀ ਨਾਲ ਬਣੇ ਸਨ ਅਤੇ ਉਸ ਸਮੇਂ ਉਹ ਉਸ ਦੀ ਪਤਨੀ ਸੀ। ਅਜਿਹੀ ਸਥਿਤੀ ਵਿੱਚ ਇਸ ਨੂੰ ਬਲਾਤਕਾਰ ਨਹੀਂ ਕਿਹਾ ਜਾ ਸਕਦਾ।

India News: ਪਿਤਾ ਦੀ ਜਾਇਦਾਦ ਤੇ ਧੀਆਂ ਦਾ ਕੋਈ ਹੱਕ ਨਹੀਂ ਜੇ... ਬੰਬੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਹੈ ਪੂਰਾ ਮਾਮਲਾ

Pakistan Bomb Blast: ਪਾਕਿਸਤਾਨ ਦੇ ਕਵੇਟਾ ਸਟੇਸ਼ਨ 'ਤੇ ਬੰਬ ਧਮਾਕਾ, 21 ਲੋਕਾਂ ਦੀ ਮੌਤ, ਕਈ ਦਰਜਨ ਹੋਏ ਜ਼ਖਮੀ

Pakistan Bomb Blast News: ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ ਨੂੰ ਵੱਡਾ ਧਮਾਕਾ ਹੋਇਆ। ਇਸ ਧਮਾਕੇ ਵਿਚ 21 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਬੰਬ ਨਿਰੋਧਕ ਦਸਤਾ ਅਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Breaking News: ਆਗਰਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CISF ਨੇ ਸ਼ਾਹਗੰਜ ਥਾਣੇ ਵਿੱਚ ਦਰਜ ਕਰਾਇਆ ਮੁੱਕਦਮਾ

ਆਗਰਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। 4 ਅਕਤੂਬਰ ਨੂੰ, ਸੀਆਈਐਸਐਫ ਆਗਰਾ ਏਅਰਪੋਰਟ ਯੂਨਿਟ ਦੇ ਅਧਿਕਾਰਤ ਮੇਲ ਆਈਡੀ 'ਤੇ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ ਸੀ।

Bomb Threat: 30 ਹਵਾਈ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇੰਡੀਗੋ-ਵਿਸਤਾਰਾ ਤੇ ਏਅਰ ਇੰਡੀਆ ਹੋਇਆ ਅਲਰਟ

ਸੂਤਰਾਂ ਮੁਤਾਬਕ ਸੋਮਵਾਰ ਰਾਤ ਇੰਡੀਅਨ ਏਅਰਲਾਈਨਜ਼ ਦੁਆਰਾ ਸੰਚਾਲਿਤ 30 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

Breaking News: ਦੀਵਾਲੀ ਤੋਂ ਪਹਿਲਾਂ ਦਿੱਲੀ 'ਚ ਬੰਬ ਧਮਾਕਾ, ਦੀਵਾਲੀ ਤੋਂ ਪਹਿਲਾਂ ਅੱਤਵਾਦੀਆਂ ਨੇ ਰਚੀ ਸੀ ਦਿੱਲੀ 'ਚ ਧਮਾਕੇ ਕਰਨ ਦੀ ਸਾਜਸ਼

ਜ਼ਿਲ੍ਹਾ ਪੁਲਿਸ ਨੂੰ ਅਲਰਟ ਮੋਡ ਵਿੱਚ ਰਹਿਣ ਲਈ ਕਿਹਾ ਗਿਆ ਹੈ। ਇਸ ਦੌਰਾਨ ਐਨਐਸਜੀ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ। ਫੋਰੈਂਸਿਕ ਟੀਮ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਅਤੇ ਨਮੂਨੇ ਲਏ।

Bomb Scare Diverts Air India Flight to Delhi: Safety Protocols in Place

An Air India flight from Mumbai to New York was diverted to Delhi's Indira Gandhi International Airport on Monday, October 14, after the airline received a bomb threat. The flight, AI119, took off at approximately 2 am but was immediately redirected to Delhi, where it remains grounded.

Nobel Peace Prize 2024: Japanese Atomic Bomb Survivors' Group Honored

The Norwegian Nobel Committee has awarded the 2024 Nobel Peace Prize to Nihon Hidankyo, a Japanese organization representing survivors of the atomic bombings of Hiroshima and Nagasaki.

BOMBSHELL: Roblox Exposed! Hindenburg Reveals Gaming Platform's Sickening Secret: Kids Fed Obscene and Violent Content

In a scathing report, Hindenburg Research, a renowned short seller, has accused Roblox Corporation, a popular online gaming platform, of deceiving investors and regulators about its user base. 

ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰੇ ਨੇੜੇ ਬੰਬ ਧਮਾਕਾ

ਤਾਲਿਬਾਨ ਦੇ ਸੱਤਾ 'ਚ ਆਉਣ ਮਗਰੋਂ ਨਾਗਰਿਕਾਂ ਨੂੰ ਸੁਰੱਖਿਆ ਦੇਣ ਦਾ ਵਾਅਦਾ ਕੀਤਾ ਸੀ ਪਰ ਦੇਸ਼ 'ਚ ਲਗਾਤਾਰ ਹੋ ਰਹੇ ਅੱਤਵਾਦੀ ਹਮਲੇ ਨਾ ਸਿਰਫ ਇਸ ਦਾਅਵੇ ਨੂੰ ਬੇਨਕਾਬ ਕਰ ਰਹੇ ਹਨ, ਸਗੋਂ ਇਹ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਦੇ ਮੁੜ ਸ਼ੁਰੂ ਹੋਣ ਦੀ ਚਿੰਤਾ ਵੀ ਵਧਾ ਰਹੇ ਹਨ।

ਫਾਜ਼ਿਲਕਾ 'ਚ ਬੰਬ ਮਿਲਣ ਨਾਲ ਦਹਿਸ਼ਤ; ਖੇਤਾਂ 'ਚ ਮਿਲਿਆ 1971 ਦੀ ਜੰਗ ਦੇ ਸਮੇਂ ਦਾ 51 ਮੋਰਟਾਰ

ਬੀਐਸਐਫ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਬਰਾਮਦ ਹੋਏ ਬੰਬ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੂੰ ਪਤਾ ਲੱਗਾ ਕਿ ਇਹ 51 ਮੋਰਟਾਰ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ 1965 ਜਾਂ 1971 ਦੀ ਜੰਗ ਦੇ ਸਮੇਂ ਦਾ ਹੈ। 

ਅਫਗਾਨਿਸਤਾਨ 'ਚ 4 ਮਿਨੀ ਬੱਸਾਂ ਤੇ ਮਸਜਿਦ 'ਚ ਬੰਬ ਧਮਾਕੇ, 12 ਦੀ ਮੌਤ, ISIS ਨੇ ਲਈ ਜ਼ਿੰਮੇਵਾਰੀ

ਅਫਗਾਨਿਸਤਾਨ 'ਚ ਪਿਛਲੇ ਕੁਝ ਦਿਨਾਂ 'ਚ ਕਈ ਧਮਾਕੇ ਹੋਏ ਹਨ। ਮਜ਼ਾਰ-ਏ-ਸ਼ਰੀਫ ਅੱਤਵਾਦੀਆਂ ਦਾ ਖਾਸ ਨਿਸ਼ਾਨਾ ਰਿਹਾ ਹੈ। 28 ਅਪ੍ਰੈਲ ਨੂੰ ਮਜ਼ਾਰ-ਏ-ਸ਼ਰੀਫ ਵਿੱਚ ਮਿੰਨੀ ਬੱਸਾਂ ਵਿੱਚ ਦੋਹਰੇ ਬੰਬ ਧਮਾਕਿਆਂ ਵਿੱਚ ਘੱਟੋ-ਘੱਟ 9 ਲੋਕ ਮਾਰੇ ਗਏ ਅਤੇ 13 ਹੋਰ ਜ਼ਖਮੀ ਹੋ ਗਏ। 

ਪਾਕਿਸਤਾਨ ਦੇ ਕਰਾਚੀ 'ਚ ਬੰਬ ਧਮਾਕਾ, ਤਿੰਨ ਦੀ ਮੌਤ-ਤੇਰਾਂ ਜ਼ਖਮੀ

ਮੁੱਢਲੀ ਜਾਣਕਾਰੀ ਅਨੁਸਾਰ ਇਸ ਬੰਬ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਜ਼ਖ਼ਮੀਆਂ ਦੀ ਗਿਣਤੀ ਤੇਰਾਂ ਤੋਂ ਵੱਧ ਹੈ। ਬੰਬ ਧਮਾਕੇ ਤੋਂ ਬਾਅਦ ਚਾਰੇ ਪਾਸੇ ਤਬਾਹੀ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ।

ਅੰਮ੍ਰਿਤਸਰ 'ਚ ਇਸ ਕਰ ਕੇ ਫੈਲੀ ਦਹਿਸ਼ਤ

ਅੰਮ੍ਰਿਤਸਰ: ਸ਼ਹਿਰ ਵਿਚ ਗ੍ਰਨੇਡ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਵਾਲਾ ਮਾਹੌਲ ਹੈ। ਦਰਅਸਲ ਅੰਮ੍ਰਿਤਸਰ ਵਿੱਚ ਆਜ਼ਾਦੀ ਦਿਵਸ ਦੇ ਸਮਾਗਮ ਤੋਂ ਦੋ ਦਿਨ ਪਹਿਲਾਂ ਰਣਜੀਤ ਐਵੇਨਿਊ ਇਲਾਕੇ ਵਿੱਚੋਂ ਇੱਕ ਗ੍ਰਨੇਡ ਮਿਲਿਆ ਹੈ। ਪੁਲਿਸ ਨੇ ਬੰਬ ਨਕਾਰਾ ਕਰਨ ਵਾਲੇ ਦਸਤੇ ਦੀ ਮਦਦ ਨਾਲ ਬੰਬ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ, ਪੂਰੇ ਇਲਾਕੇ ਵਿੱਚ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਗਈ ਹੈ। ਬੰਬ ਨਕਾਰਾ ਕਰਨ ਵਾਲੇ ਦਸਤੇ ਨੇ ਬਰਾਮਦ ਕੀਤੇ ਗਏ ਗ੍ਰਨੇ

ਪੰਜਾਬ 'ਚ ਇਥੋਂ ਮਿਲਿਆ ਬੰਬ, DGP ਵਲੋਂ ਅਲਰਟ ਜਾਰੀ

ਪਾਕਿਸਤਾਨ : ਹੋਟਲ ਨੇੜੇ ਧਮਾਕੇ ਵਿਚ ਪੁਲਿਸ ਮੁਲਾਜ਼ਮਾਂ ਦੀ ਮੌਤ

ਬਲੋਚਿਸਤਾਨ: ਪਾਕਿਸਤਾਨ ਵਿਚ ਇਕ ਜਬਰਦਸਤ ਧਮਾਕੇ ਵਿਚ ਨੇੜਲੀਆਂ ਇਮਾਰਤਾਂ ਦੀਆਂ ਖਿੜਕੀਆਂ ਟੁੱਟ ਗਈਆਂ ਅਤੇ ਕਈਆਂ ਦੀ ਮੌਤ ਹੋ ਗਈ। ਕਿਸੇ ਵੀ ਸਮੂਹ ਨੇ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਬਲੋਚ ਰਾਸ਼ਟਰਵਾਦੀ ਸੂਬੇ 

Advertisement