ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ : ਆਸ਼ਾ ਭੋਸਲੇ ਨੇ ਲਏ ਆਖਰੀ ਸਾਹ, 92 ਸਾਲ ਦੀ ਉਮਰ ਵਿਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਹੋਇਆ ਦੇਹਾਂਤ
ਸੰਗੀਤ ਦੀ ਦੁਨੀਆਂ ਉੱਤੇ ਵੱਡਾ ਸਦਮਾ। ਲੈਜੈਂਡਰੀ ਗਾਇਕਾ ਆਸ਼ਾ ਭੋਸਲੇ ਨੇ 92 ਸਾਲ ਦੀ ਉਮਰ ਵਿਚ ਆਖਰੀ ਸਾਹ ਲੈ ਲਿਆ। ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਐਗਜ਼ਾਸ਼ਨ ਤੇ ਛਾਤੀ ਦੀ ਇਨਫੈਕਸ਼ਨ ਤੋਂ ਬਾਅਦ ਮਲਟੀਪਲ ਆਰਗਨ ਫੇਲਿਅਰ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ। ਪੁੱਤਰ ਆਨੰਦ ਭੋਸਲੇ ਨੇ ਪੁਸ਼ਟੀ ਕੀਤੀ। ਇੱਕ ਯੁੱਗ ਦਾ ਅੰਤ ਹੋ ਗਿਆ।